Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਚੰਡੀਗੜ੍ਹ

ਸੁਮੇਧ ਸੈਣੀ ਦੀ ਗ੍ਰਿਫਤਾਰੀ ਦੇ ਸਬੰਧ ਵਿੱਚ ਚੰਡੀਗੜ੍ਹ ਵਿੱਚ ਪੁਲਿਸ ਦੀ ਛਾਪੇਮਾਰੀ

September 11, 2020 07:14 PM

- ਅੱਜ ਪੰਜਾਬ ਪੁਲਿਸ ਦੀ ਟੀਮ ਗ੍ਰਿਫਤਾਰੀ ਦੇ ਸਬੰਧ ਵਿੱਚ ਸੈਣੀ ਦੇ ਚੰਡੀਗੜ੍ਹ ਘਰ ਪਹੁੰਚੀ ਪਰ ਉਹ ਨਹੀਂ ਮਿਲੇ
- ਸੈਣੀ ਨੇ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ

ਚੰਡੀਗੜ੍ਹ, 11 ਸਤੰਬਰ (ਏਜੰਸੀ) : ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਕੇਸ ਦੇ ਸਾਬਕਾ ਸਾਬਕਾ ਡੀਜੀਪੀ ਸਮੇਧ ਸੈਣੀ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ | ਪਿਛਲੇ ਕੁਝ ਦਿਨਾਂ ਤੋਂ ਪੰਜਾਬ ਪੁਲਿਸ ਵੱਲੋਂ ਬਣਾਈ ਗਈ ਸਿਟ ਟੀਮ ਵੱਲੋਂ ਦਿੱਲੀ, ਹਿਮਾਚਲ ਅਤੇ ਹੋਰ ਕਈ ਥਾਵਾਂ ‘ਤੇ ਛਾਪੇ ਮਾਰੇ ਕੀਤੀ ਜਾ ਰਹੇ ਹੈ | ਦੂਜੇ ਪਾਸੇ ਸਾਬਕਾ ਡੀਜੀਪੀ ਨੇ ਗ੍ਰਿਫਤਾਰੀ ਤੋਂ ਬਚਣ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ |

ਅੱਜ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਨੇ ਚੰਡੀਗੜ੍ਹ ਵਿਖੇ ਸੈਣੀ ਦੇ ਘਰ ਛਾਪਾ ਮਾਰਿਆ, ਪਰ ਸੈਣੀ ਉਥੇ ਨਹੀਂ ਮਿਲੇ | ਇਸ ਤੋਂ ਇਲਾਵਾ ਪੁਲਿਸ ਸੈਣੀ ਦੇ ਠਹਿਰਨ ਦੀਆਂ ਸੰਭਵ ਥਾਵਾਂ 'ਤੇ ਲਗਾਤਾਰ ਪਹੁੰਚ ਰਹੀ ਹੈ। ਮੁਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ 1 ਸਤੰਬਰ ਨੂੰ ਰੱਦ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ |

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਹਰਿਆਣਾ ਦੀ ਮੁੱਖ ਸਕੱਤਰ ਅਰੋੜਾ ਸੇਵਾਮੁਕਤ, ਵਿਜੈ ਵਰਧਨ ਨੂੰ ਨਵੇਂ ਮੁੱਖ ਸਕੱਤਰ

ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏ

ਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆ

ਡਾ.ਅਮਨਦੀਪ ਕੰਗ ਨੇ ਡੀਐਚਐਸ ਦਾ ਅਹੁਦਾ ਸੰਭਾਲਿਆ

ਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਨੇ ਦਿੱਤਾ ਕਿਸਾਨ ਜੱਥੇਬੰਦੀਆਂ ਨੂੰ ਸਮਰਥਨ

ਚੰਡੀਗੜ੍ਹ ਦੇ ਐਸਐਸਪੀ ਲਈ ਕੁਲਦੀਪ ਚਾਹਲ ਦੇ ਨਾਮ 'ਤੇ ਲੱਗੀ ਮੋਹਰ

ਆਈਸੀਟੀ ਰਾਸ਼ਟਰੀ ਅਵਾਰਡ ਲਈ 15 ਅਕਤੂਬਰ ਤੱਕ ਅਰਜ਼ੀਆਂ ਦੇ ਸਕਦੇ ਨੇ ਅਧਿਆਪਕ

ਖੇਤੀਬਾੜੀ ਬਿਲਾਂ ਨੂੰ ਸੁਪਰੀਮ ਕੌਰਟ ਵਿੱਚ ਚੁਣੌਤੀ ਦੇਵੇਗੀ ਪੰਜਾਬ ਸਰਕਾਰ

ਸਾਬਕਾ ਡੀਜੀਪੀ ਸੈਣੀ ਐਸਆਈਟੀ ਸਾਹਮਣੇ ਪੇਸ਼ ਹੋਣ ਮਟੌਰ ਥਾਣੇ ਪਹੁੰਚੇ