Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਚੰਡੀਗੜ੍ਹ

ਚੰਡੀਗੜ੍ਹ ‘ਚ ਕੋਰੋਨਾ ਪਹੁੰਚਿਆ 7300 ਦੇ ਨੇੜੇ, ਅੱਜ 305 ਨਵੇਂ ਮਾਮਲੇ ‘ਤੇ ਤਿੰਨ ਮੌਤਾਂ

September 11, 2020 07:53 PM

ਚੰਡੀਗੜ੍ਹ, 11 ਸਤੰਬਰ (ਏਜੰਸੀ) : ਰਾਜਧਾਨੀ ਚੰਡੀਗੜ੍ਹ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸ਼ੁੱਕਰਵਾਰ ਨੂੰ ਚੰਡੀਗੜ੍ਹ ‘ਚ ਕੋਰੋਨਾ ਦੇ 305 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦਕਿ 3 ਮਰੀਜ਼ ਜਿੰਦਗੀ ਦੀ ਜੰਗ ਹਾਰ ਗਏ ਹਨ। ਅੱਜ ਦੇ ਮਰੀਜ਼ਾਂ ਵਿੱਚ ਕੁਝ ਚੰਡੀਗੜ੍ਹ ਦੇ ‘ਤੇ ਕੁਝ ਚੰਡੀਗੜ੍ਹ ਤੋਂ ਬਾਹਰ ਦੀਆਂ ਥਾਵਾਂ ਦੇ ਹਨ। ਜਿਹਨਾਂ ਨੂੰ ਆਈਸੋਲੇਟ ਕਰ ਲਿਆ ਗਿਆ ਹੈ। ਚੰਡੀਗੜ੍ਹ ਸਿਹਤ ਵਿਭਾਗ ਅਨੁਸਾਰ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 7,292 ਹੋ ਗਈ ਹੈ ਤੇ ਕੁੱਲ 83 ਮੌਤਾਂ ਹੋਈਆਂ ਹਨ ਪਰੰਤੂ ਇਸਦੇ ਨਾਲ ਹੀ 4,600 ਮਰੀਜ਼ ਡਿਸਚਾਰਜ ਹੋਏ ਹਨ। ਚੰਡੀਗੜ੍ਹ 'ਚ 2,606 ਸਰਗਰਮ ਮਾਮਲੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਹਰਿਆਣਾ ਦੀ ਮੁੱਖ ਸਕੱਤਰ ਅਰੋੜਾ ਸੇਵਾਮੁਕਤ, ਵਿਜੈ ਵਰਧਨ ਨੂੰ ਨਵੇਂ ਮੁੱਖ ਸਕੱਤਰ

ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏ

ਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆ

ਡਾ.ਅਮਨਦੀਪ ਕੰਗ ਨੇ ਡੀਐਚਐਸ ਦਾ ਅਹੁਦਾ ਸੰਭਾਲਿਆ

ਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਨੇ ਦਿੱਤਾ ਕਿਸਾਨ ਜੱਥੇਬੰਦੀਆਂ ਨੂੰ ਸਮਰਥਨ

ਚੰਡੀਗੜ੍ਹ ਦੇ ਐਸਐਸਪੀ ਲਈ ਕੁਲਦੀਪ ਚਾਹਲ ਦੇ ਨਾਮ 'ਤੇ ਲੱਗੀ ਮੋਹਰ

ਆਈਸੀਟੀ ਰਾਸ਼ਟਰੀ ਅਵਾਰਡ ਲਈ 15 ਅਕਤੂਬਰ ਤੱਕ ਅਰਜ਼ੀਆਂ ਦੇ ਸਕਦੇ ਨੇ ਅਧਿਆਪਕ

ਖੇਤੀਬਾੜੀ ਬਿਲਾਂ ਨੂੰ ਸੁਪਰੀਮ ਕੌਰਟ ਵਿੱਚ ਚੁਣੌਤੀ ਦੇਵੇਗੀ ਪੰਜਾਬ ਸਰਕਾਰ

ਸਾਬਕਾ ਡੀਜੀਪੀ ਸੈਣੀ ਐਸਆਈਟੀ ਸਾਹਮਣੇ ਪੇਸ਼ ਹੋਣ ਮਟੌਰ ਥਾਣੇ ਪਹੁੰਚੇ