BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਮਨੋਰੰਜਨ

ਕਰੂਜ਼ ਡਰੱਗ ਮਾਮਲਾ : ਸਿਰਫ਼ ਵੱਟਸਐਪ ਚੈਟ ਤੋਂ ਆਰੀਅਨ ਨੂੰ ਨਸ਼ੀਲਾ ਪਦਾਰਥ ਸਪਲਾਈ ਕਰਨ ਬਾਰੇ ਕੁਝ ਸਾਬਤ ਨਹੀਂ ਹੁੰਦਾ : ਅਦਾਲਤ

November 02, 2021 11:22 AM

ਏਜੰਸੀਆਂ
ਮੁੰਬਈ, 1 ਨਵੰਬਰ : ਸ਼ਹਿਰ ਦੀ ਇਕ ਵਿਸ਼ੇਸ਼ ਅਦਾਲਤ ਨੇ ਕਰੂਜ਼ ਨਸ਼ੀਲੇ ਪਦਾਰਥ ਮਾਮਲੇ ਵਿਚ ਮੁਲਜ਼ਮ ਅਚਿਤ ਕੁਮਾਰ ਨੂੰ ਪਿਛਲੇ ਹਫਤੇ ਜ਼ਮਾਨਤ ਦਿੰਦੇ ਹੋਏ ਕਿਹਾ ਸੀ ਕਿ ਸਿਰਫ ਵੱਟਸਐਪ ਚੈਟ ਦੇ ਆਧਾਰ ’ਤੇ ਇਹ ਨਹੀਂ ਕਿਹਾ ਜਾ ਸਕਦਾ ਕਿ ਉਸ ਨੇ ਇਸ ਮਾਮਲੇ ਵਿਚ ਮੁਲਜ਼ਮ ਆਰੀਅਨ ਖਾਨ ਅਤੇ ਅਰਬਾਜ ਮਰਚੇਂਟ ਨੂੰ ਨਸ਼ੀਲੇ ਪਦਾਰਥ ਦੀ ਸਪਲਾਈ ਕੀਤੀ ਸੀ।
ਅਦਾਲਤ ਦੇ ਪੂਰਨ ਆਦੇਸ਼ ਦੀ ਕਾਪੀ ਬੀਤੇ ਐਤਵਾਰ ਨੂੰ ਜਾਰੀ ਕੀਤੀ ਗਈ, ਜਿਸ ’ਚ ਨਾਰਕੋਟਿਕ ਕੰਟਰੋਲ ਬਿਊਰੋ (ਐਨਸੀਬੀ) ਦੇ ਪੰਚਨਾਮਾ ਰਿਕਾਰਡ ਦੀ ਸੱਚਾਈ ਉੱਤੇ ਵੀ ਸਵਾਲ ਉਠਾਏ ਗਏ ਅਤੇ ਕਿਹਾ ਗਿਆ ਕਿ ਉਹ ਮਨਘੜਤ ਤੇ ਸ਼ੱਕੀ ਲੱਗਦੇ ਹਨ। ਦੱਸਣਾ ਬਣਦਾ ਹੈ ਕਿ ਐੱਨਪੀਡੀਐੱਸ ਨਾਲ ਸਬੰਧਤ ਵਿਸ਼ੇਸ਼ ਅਦਾਲਤ ਦੇ ਜੱਜ ਵੀਵੀ ਪਾਟਿਲ ਨੇ ਅਚਿਤ ਕੁਮਾਰ ਨੂੰ ਸ਼ਨੀਵਾਰ ਨੂੰ ਜ਼ਮਾਨਤ ਦੇ ਦਿੱਤੀ ਸੀ। ਅਦਾਲਤ ਨੇ ਆਪਣੇ ਪੂਰੇ ਹੁਕਮਾਂ ਵਿਚ ਕਿਹਾ ਕਿ ਆਰੀਅਨ ਖਾਨ ਨਾਲ ਵੱਟਸਐਪ ਉੱਤੇ ਹੋਈ ਗੱਲਬਾਤ ਨਾਲ ਇਹ ਸਾਬਿਤ ਨਹੀਂ ਹੁੰਦਾ ਕਿ ਉਹ ਇਨ੍ਹਾਂ ਕੰਮਾਂ ਵਿਚ ਸ਼ਾਮਲ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ

ਰਾਜਸਥਾਨ ’ਚ ਕੰਗਨਾ ਖ਼ਿਲਾਫ਼ ਕੇਸ ਦਰਜ

ਅਦਾਕਾਰਾ ਉਰਮਿਲਾ ਮਾਤੋਂਡਕਰ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

ਡਰੱਗਜ਼ ਮਾਮਲਾ : ਆਰੀਅਨ ਖ਼ਾਨ ਨੂੰ ਮਿਲੀ ਜ਼ਮਾਨਤ

ਡਰੱਗਜ਼ ਮਾਮਲਾ : ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, ਅੱਜ ਮੁੜ ਹੋਵੇਗੀ ਸੁਣਵਾਈ

ਕਰੂਜ਼ ਡਰੱਗਜ਼ ਮਾਮਲਾ : ਬੰਬੇ ਹਾਈ ਕੋਰਟ ’ਚ ਆਰੀਅਨ ਖਾਨ ਦੀ ਜ਼ਮਾਨਤ ’ਤੇ ਅੱਜ ਮੁੜ ਹੋਵੇਗੀ ਸੁਣਵਾਈ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਅਦਾਕਾਰ ਰਜਨੀਕਾਂਤ ਨੂੰ ਮਿਲਿਆ ‘ਦਾਦਾ ਸਾਹਿਬ ਫਾਲਕੇ’ ਪੁਰਸਕਾਰ

ਡਰੱਗਜ਼ ਮਾਮਲਾ : ਆਰੀਅਨ ਖ਼ਾਨ ਦੀ ਰਿਹਾਈ ਲਈ ਐਨਸੀਬੀ ’ਤੇ 25 ਕਰੋੜ ਰਿਸ਼ਵਤ ਮੰਗਣ ਦਾ ਦੋਸ਼, ਏਜੰਸੀ ਨੇ ਦੋਸ਼ ਨਕਾਰੇ

ਡਰੱਗਜ਼ ਮਾਮਲਾ : ਆਰੀਅਨ ਖ਼ਾਨ ਦੀ ਅਦਾਲਤੀ ਹਿਰਾਸਤ ’ਚ 30 ਅਕਤੂਬਰ ਤੱਕ ਵਾਧਾ

ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਮੁੜ ਰੱਦ, ਬੰਬੇ ਹਾਈ ਕੋਰਟ ਪਹੁੰਚੇ