BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਮਨੋਰੰਜਨ

ਰਾਜਸਥਾਨ ’ਚ ਕੰਗਨਾ ਖ਼ਿਲਾਫ਼ ਕੇਸ ਦਰਜ

November 13, 2021 10:34 AM

ਏਜੰਸੀਆਂ
ਜੈਪੁਰ/12 ਨਵੰਬਰ : ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ’ਤੇ ਦੇਸ਼ ਦੀ ਆਜਾਦੀ ਬਾਰੇ ਕੀਤੀ ਬਿਆਨਬਾਜੀ ਕਾਰਨ ਦੋ ਕੇਸ ਦਰਜ ਕੀਤੇ ਗਏ। ਰਾਜਸਥਾਨ ਵਿਚ ਅੱਜ ਉਸ ਖ਼ਿਲਾਫ਼ ਚਾਰ ਸ਼ਹਿਰਾਂ ’ਚ ਸ਼ਿਕਾਇਤਾਂ ਦਿੱਤੀਆਂ ਗਈਆਂ। ਜੈਪੁਰ ਕੋਤਵਾਲੀ ਤੇ ਜੋਧਪੁਰ ਦੇ ਸ਼ਾਸਤਰੀ ਨਗਰ ਥਾਣੇ ਵਿਚ ਕੇਸ ਦਰਜ ਕੀਤੇ ਗਏ, ਜਦਕਿ ਉਦੇਪੁਰ ਦੇ ਸੁਖੇਰ ਤੇ ਚੁਰੂ ਥਾਣੇ ਵਿਚ ਸ਼ਿਕਾਇਤਾਂ ਦਿੱਤੀਆਂ ਗਈਆਂ, ਜਿਸ ਦੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਰਾਜਸਥਾਨ ਮਹਿਲਾ ਕਾਂਗਰਸ ਦੀ ਮੁਖੀ ਰੇਹਾਨਾ ਰਿਆਜ ਨੇ ਕਿਹਾ ਕਿ ਇਤਿਹਾਸ ਅਨੁਸਾਰ ਦੇਸ਼ ਦੀ ਆਜ਼ਾਦੀ ਹਾਸਲ ਕਰਨ ਲਈ ਹਜ਼ਾਰਾਂ ਲੋਕਾਂ ਨੇ ਬਲੀਦਾਨ ਦਿੱਤਾ ਸੀ, ਪਰ ਕੰਗਨਾ ਨੇ ਸੁਤੰਤਰਤਾ ਸੈਨਾਨੀਆਂ ਦਾ ਅਪਮਾਨ ਕੀਤਾ ਹੈ। ਇਸ ਤੋਂ ਪਹਿਲਾਂ ਕੰਗਨਾ ਖ਼ਿਲਾਫ਼ ਜੈਪੁਰ ਵਿਚ ਕੇਸ ਦਰਜ ਕੀਤਾ ਗਿਆ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ

ਕਰੂਜ਼ ਡਰੱਗ ਮਾਮਲਾ : ਸਿਰਫ਼ ਵੱਟਸਐਪ ਚੈਟ ਤੋਂ ਆਰੀਅਨ ਨੂੰ ਨਸ਼ੀਲਾ ਪਦਾਰਥ ਸਪਲਾਈ ਕਰਨ ਬਾਰੇ ਕੁਝ ਸਾਬਤ ਨਹੀਂ ਹੁੰਦਾ : ਅਦਾਲਤ

ਅਦਾਕਾਰਾ ਉਰਮਿਲਾ ਮਾਤੋਂਡਕਰ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

ਡਰੱਗਜ਼ ਮਾਮਲਾ : ਆਰੀਅਨ ਖ਼ਾਨ ਨੂੰ ਮਿਲੀ ਜ਼ਮਾਨਤ

ਡਰੱਗਜ਼ ਮਾਮਲਾ : ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, ਅੱਜ ਮੁੜ ਹੋਵੇਗੀ ਸੁਣਵਾਈ

ਕਰੂਜ਼ ਡਰੱਗਜ਼ ਮਾਮਲਾ : ਬੰਬੇ ਹਾਈ ਕੋਰਟ ’ਚ ਆਰੀਅਨ ਖਾਨ ਦੀ ਜ਼ਮਾਨਤ ’ਤੇ ਅੱਜ ਮੁੜ ਹੋਵੇਗੀ ਸੁਣਵਾਈ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਅਦਾਕਾਰ ਰਜਨੀਕਾਂਤ ਨੂੰ ਮਿਲਿਆ ‘ਦਾਦਾ ਸਾਹਿਬ ਫਾਲਕੇ’ ਪੁਰਸਕਾਰ

ਡਰੱਗਜ਼ ਮਾਮਲਾ : ਆਰੀਅਨ ਖ਼ਾਨ ਦੀ ਰਿਹਾਈ ਲਈ ਐਨਸੀਬੀ ’ਤੇ 25 ਕਰੋੜ ਰਿਸ਼ਵਤ ਮੰਗਣ ਦਾ ਦੋਸ਼, ਏਜੰਸੀ ਨੇ ਦੋਸ਼ ਨਕਾਰੇ

ਡਰੱਗਜ਼ ਮਾਮਲਾ : ਆਰੀਅਨ ਖ਼ਾਨ ਦੀ ਅਦਾਲਤੀ ਹਿਰਾਸਤ ’ਚ 30 ਅਕਤੂਬਰ ਤੱਕ ਵਾਧਾ

ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਮੁੜ ਰੱਦ, ਬੰਬੇ ਹਾਈ ਕੋਰਟ ਪਹੁੰਚੇ