Monday, September 21, 2020 ePaper Magazine
BREAKING NEWS
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰਆਕਸਫੋਰਡ ਯੂਨੀਵਰਸਿਟੀ ਵੱਲੋਂ 'ਕੋਵੀਸ਼ੀਲਡ' ਦੀ ਆਖਰੀ ਪੜਾਅ ਦੀ ਪਰਖ਼ ਸ਼ੁਰੂਕੇਂਦਰ ਸਰਕਾਰ ਦੀ ਬਾਹਰੀ ਦੇਣਦਾਰੀ 558 ਅਰਬ ਡਾਲਰ ਤੋਂ ਪਾਰਜੰਮੂ : ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਹਥਿਆਰ ਤੇ ਨਸ਼ੀਲਾ ਪਦਾਰਥ ਬਰਾਮਦਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾਐਮਐਸਪੀ ਸਿਸਟਮ ਨੂੰ ਜਿਸ ਦਿਨ ਵੀ ਕੋਈ ਖ਼ਤਰਾ ਆਇਆ, ਉਸੀ ਦਿਨ ਡਿਪਟੀ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇਣਗੇ : ਦੁਸ਼ਯੰਤ ਚੌਟਾਲਾਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀਇਸ ਵਾਰ ਠੰਢ 'ਚ ਵੀ ਲੱਦਾਖ ਸਰਹੱਦ 'ਤੇ ਤਾਇਨਾਤ ਰਹਿਣਗੇ ਭਾਰਤੀ ਫ਼ੌਜ ਦੇ ਜਵਾਨਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਹਰਿਆਣਾ

ਨਵਜੋਤ ਕੌਰ ਨੇ ਬਣਾਇਆ ਸਭ ਤੋਂ ਖੂਬਸੂਰਤ ਪੋਸਟਰ

September 14, 2020 09:47 PM

ਜਸਬੀਰ ਸਿੰਘ ਦੁੱਗਲ
ਕੁਰੂਕਸ਼ੇਤਰ/ਸ਼ਾਹਬਾਦ, 14 ਸਤੰਬਰ : ਰੋਟਰੀ ਕਲੱਬ ਸ਼ਾਹਬਾਦ ਮਾਰਕੰਡਾ ਵੱਲੋ ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੋਵਿਡ -19 ਵਿਸ਼ਿਅਕ ਆਨਲਾਈਨ ਪੋਸਟਰ ਮੁਕਾਬਲਾ ਕਰਵਾਇਆ ਗਿਆ। ਇਸ ਵਿਚ ਜਮਾਤ ਛੇਵੀਂ ਤੋਂ ਅੱਠਵੀਂ ਤੱਕ ਦੇ ਤਕਰੀਬਨ 102 ਵਿਦਿਆਰਥੀਆਂ ਨੇ ਹਿੱਸਾ ਲਿਆ। ਰੋਟਰੀ ਸੈਕਟਰੀ ਅਤੇ ਸਕੂਲ ਪ੍ਰਿੰਸੀਪਲ ਡਾ. ਆਰ. ਐਸ. ਘੁੰਮਣ ਨੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।
ਡਾਕਟਰ ਘੁੰਮਣ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਬੱਚਿਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਸੰਕਟ ਦਾ ਸਮਾਂ ਪੂਰੀ ਦੁਨੀਆ ਵਿੱਚ ਚੱਲ ਰਿਹਾ ਹੈ ਅਤੇ ਸਾਨੂੰ ਇਸ ਸੰਕਟ ਦੇ ਸਮੇਂ ਵਿੱਚ ਸਿੱਖਿਆ ਨਾਲ ਜੁੜੇ ਰਹਿਣਾ ਹੈ। ਅਧਿਆਪਕ ਆਨਲਾਈਨ ਸਿਖਿਆ ਦੇ ਰਹੇ ਹਨ, ਜਿਸ ਨੂੰ ਉਹ ਚੰਗੀ ਤਰ੍ਹਾਂ ਸਮਝ ਲੈਣ। ਇਸ ਤੋਂ ਇਲਾਵਾ ਆਨਲਾਈਨ ਚੱਲ ਰਹੇ ਮੁਕਾਬਲਿਆਂ ਵਿਚ ਵੀ ਉਹ ਹਿੱਸਾ ਲੈਣ, ਤਾਂ ਜੋ ਉਸ ਦੀ ਪ੍ਰਤਿਭਾ ਨੂੰ ਬਿਹਤਰ ਬਣਾਇਆ ਜਾ ਸਕੇ। ਇਸ ਮੁਕਾਬਲੇ ਵਿੱਚ ਅੱਠਵੀਂ ਜਮਾਤ ਵਿੱਚੋਂ ਨਵਜੋਤ ਕੌਰ ਪਹਿਲੇ, ਆਯੁਸ਼ ਸੈਣੀ ਦੂਜੇ ਅਤੇ ਭਾਵੇਸ਼ ਤੀਜੇ ਸਥਾਨ 'ਤੇ ਰਹੇ। ਰੋਟਰੀ ਪ੍ਰਧਾਨ  ਆਰ ਡੀ ਗੁਪਤਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਹ ਮੁਕਾਬਲਾ ਸਕੂਲ ਮੈਨੇਜਰ ਮਨੋਜ ਭਸੀਨ ਦੀ ਦੇਖ ਰੇਖ ਹੇਠ ਹੋਇਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਐਮਐਸਪੀ ਸਿਸਟਮ ਨੂੰ ਜਿਸ ਦਿਨ ਵੀ ਕੋਈ ਖ਼ਤਰਾ ਆਇਆ, ਉਸੀ ਦਿਨ ਡਿਪਟੀ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇਣਗੇ : ਦੁਸ਼ਯੰਤ ਚੌਟਾਲਾ

ਝਾਰਖੰਡ ਤੋਂ ਤਸਕਰੀ ਲਈ ਲਿਆਂਦੀ ਜਾ ਰਹੀ 1430 ਕਿਲੋ ਪੋਸਤ ਸਮੇਤ 6 ਕਾਬੂ

ਹਰਿਆਣਾ 'ਚ 21 ਸਤੰਬਰ ਤੋਂ ਖੁੱਲ੍ਹਣਗੇ ਸਕੂਲ

ਐਸਜੀਪੀਸੀ ਮੈਂਬਰ ਭਾਈ ਤਿਲੋਕੇਵਾਲਾ ਹੋਏ ਪੰਥਕ ਅਕਾਲੀ ਲਹਿਰ 'ਚ ਸ਼ਾਮਲ

ਹਰਿਆਣਾ 'ਚ ਅਧਿਆਪਕਾਂ ਦੇ ਕੀਤੇ ਗਏ ਕੋਰੋਨਾ ਟੈਸਟ ਲਾਜ਼ਮੀ

ਅਧਿਆਪਕ ਉੱਜਲ ਸਿੰਘ ਰੂਹਲ ਦੇ ਭੋਗ ਸਮੇਂ ਪੁਜੀਆਂ ਵਿਦਿਅਕ, ਧਾਰਮਿਕ ਤੇ ਰਾਜਨੀਤਕ ਹਸਤੀਆਂ

20 ਸਤੰਬਰ ਨੂੰ ਸਿਰਸਾ ਜ਼ਿਲ੍ਹੇ ਦੇ ਕਿਸਾਨ, ਮਜ਼ਦੂਰ, ਵਪਾਰੀ ਅਤੇ ਸਿੱਖ ਜਥੇਬੰਦੀਆਂ ਕਰਨਗੀਆਂ ਹਾਈਵੇ ਜਾਮ  

ਨਗਰ ਪਾਲਿਕਾ ਸੰਘ 23 ਸਤੰਬਰ ਤੋਂ ਪੂਰੇ ਹਰਿਆਣਾ 'ਚ ਅੰਦੋਲਨ ਸ਼ੁਰੂ ਕਰੇਗਾ

ਪੰਚਕੂਲਾ ਜ਼ਿਲ੍ਹੇ 'ਚ ਕੋਰੋਨਾ ਦੇ ਸੈਂਪਲ ਲੈਣ ਲਈ 14 ਸੈਂਟਰ ਬਣਾਏ

ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਵਿੱਚ ਪੰਜਾਬੀ ਨੂੰ ਸ਼ਾਮਲ ਨਾ ਕਰਨ ‘ਤੇ ਸਿੱਖ ਸਮਾਜ 'ਚ ਰੋਸ