BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਚੰਡੀਗੜ੍ਹ

ਚੰਡੀਗੜ੍ਹ ਨਗਰ ਨਿਗਮ ਚੋਣਾਂ 24 ਦਸੰਬਰ ਨੂੰ

November 23, 2021 10:48 AM

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/22 ਨਵੰਬਰ : ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਸੋਮਵਾਰ ਨੂੰ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਅੱਜ ਤੋਂ ਸ਼ਹਿਰ ’ਚ ਚੋਣ ਜਾਬਤਾ ਲਾਗੂ ਹੋ ਗਿਆ ਹੈ। 27 ਨਵੰਬਰ ਤੋਂ ਉਮੀਦਵਾਰਾਂ ਦੀ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। 4 ਦਸੰਬਰ ਤੱਕ ਉਮੀਦਵਾਰ ਆਪਣੀ ਨਾਮਜ਼ਦਗੀ ਭਰ ਸਕਦੇ ਹਨ, ਉੱਥੇ ਹੀ 9 ਦਸੰਬਰ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ। 24 ਦਸੰਬਰ, 2021 ਨੂੰ ਨਗਰ ਨਿਗਮ ਚੋਣਾਂ ਲਈ ਵੋਟਾਂ ਪੈਣਗੀਆਂ ਅਤੇ 27 ਦਸੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ਹੋਣ ਕਾਰਨ ਸ਼ਹਿਰ ’ਚ ਵਿਕਾਸ ਦੇ ਕੰਮ ਰੁਕ ਜਾਣਗੇ। ਕੋਈ ਵੀ ਨਵਾਂ ਕੰਮ ਸ਼ੁਰੂ ਨਹੀਂ ਹੋ ਸਕੇਗਾ। ਚੋਣਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਇਕ ਕੰਟਰੋਲ ਰੂਮ ਬਣਾਇਆ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਡੀਏਵੀ ਕਾਲੇਜ ਸੈਕਟਰ 10 ਦੇ ਐਨਐਸਐਸ ਦੇ ਵਿਦਿਆਰਥੀਆਂ ਵੱਲੋਂ ਖ਼ੂਨਦਾਨ ਕੈਂਪ ਆਯੋਜਿਤ

ਪੱਤਰ ਸੂਚਨਾ ਦਫ਼ਤਰ ਤੇ ਰੀਜਨਲ ਆਊਟਰੀਚ ਬਿਊਰੋ ਵੱਲੋਂ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ-ਸਿੱਖਿਆ ਤੇ ਖੇਡਾਂ ਦਾ ਬਦਲਦਾ ਦ੍ਰਿਸ਼’ ਵੈਬੀਨਾਰ

ਚੰਡੀਗੜ੍ਹ : ਬਾਹਰੋਂ ਆਉਣ ਵਾਲੇ ਹਰੇਕ ਵਿਅਕਤੀ ਦਾ ਹੋਵੇਗਾ ਆਰਟੀ-ਪੀਸੀਆਰ ਟੈਸਟ

ਪੱਤਰ ਸੂਚਨਾ ਦਫ਼ਤਰ ਤੇ ਰੀਜਨਲ ਆਊਟਰੀਚ ਬਿਊਰੋ ਚੰਡੀਗੜ੍ਹ ਵੱਲੋਂ ‘ਸੰਵਿਧਾਨ ਦਿਵਸ’ ਮੌਕੇ ਵੈਬੀਨਾਰ

ਚੰਡੀਗੜ੍ਹ ਪੁਲਿਸ ਵੱਲੋਂ ਕੰਪਿਊਟਰ ਅਧਿਆਪਕਾਂ ’ਤੇ ਸਖ਼ਤ ਲਾਠੀਚਾਰਜ

ਸਾਇਕੋਲਾਜੀ ਦੀ 21 ਸਾਲਾ ਸਟੂਡੈਂਟ ਨੇ ਟ੍ਰਾਈਸਿਟੀ ’ਚ ਖੋਲ੍ਹਿਆ ਪਹਿਲਾ ਮੈਂਟਲ ਹੈਲਥ ਕੈਫੇ

ਦਰਜਨਾਂ ਜਨਤਕ ਜਥੇਬੰਦੀਆਂ ਵੱਲੋਂ ਜਲ੍ਹਿਆਂਵਾਲਾ ਬਾਗ਼ ਦਾ ਮੂਲ ਸਰੂਪ ਬਹਾਲ ਕਰਨ ਦੀ ਮੰਗ

ਰਾਸ਼ਟਰਪਤੀ ਰਾਮਨਾਥ ਕੋਵਿੰਦ ਪਤਨੀ ਸਮੇਤ ਚੰਡੀਗੜ੍ਹ ਪੁੱਜੇ

ਸੀਪੀਆਈ (ਐਮ) ਚੰਡੀਗੜ੍ਹ ਇਕਾਈ ਵਲੋਂ ਵੱਧ ਰਹੀ ਮਹਿੰਗਾਈ ਵਿਰੁੱਧ ਰੋਸ ਪ੍ਰਦਰਸ਼ਨ

ਗੁੱਡ ਲਾਈਫ ਅਕਾਦਮੀ ਮਲੋਆ ਵਿਖੇ ‘‘ਪਟਾਕੇ ਨਹੀਂ ਕਿਤਾਬਾਂ ਲਓ’’ ਸਬੰਧੀ ਸਮਾਗਮ ਕਰਵਾਇਆ