Monday, September 21, 2020 ePaper Magazine
BREAKING NEWS
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰਆਕਸਫੋਰਡ ਯੂਨੀਵਰਸਿਟੀ ਵੱਲੋਂ 'ਕੋਵੀਸ਼ੀਲਡ' ਦੀ ਆਖਰੀ ਪੜਾਅ ਦੀ ਪਰਖ਼ ਸ਼ੁਰੂਕੇਂਦਰ ਸਰਕਾਰ ਦੀ ਬਾਹਰੀ ਦੇਣਦਾਰੀ 558 ਅਰਬ ਡਾਲਰ ਤੋਂ ਪਾਰਜੰਮੂ : ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਹਥਿਆਰ ਤੇ ਨਸ਼ੀਲਾ ਪਦਾਰਥ ਬਰਾਮਦਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾਐਮਐਸਪੀ ਸਿਸਟਮ ਨੂੰ ਜਿਸ ਦਿਨ ਵੀ ਕੋਈ ਖ਼ਤਰਾ ਆਇਆ, ਉਸੀ ਦਿਨ ਡਿਪਟੀ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇਣਗੇ : ਦੁਸ਼ਯੰਤ ਚੌਟਾਲਾਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀਇਸ ਵਾਰ ਠੰਢ 'ਚ ਵੀ ਲੱਦਾਖ ਸਰਹੱਦ 'ਤੇ ਤਾਇਨਾਤ ਰਹਿਣਗੇ ਭਾਰਤੀ ਫ਼ੌਜ ਦੇ ਜਵਾਨਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਚੰਡੀਗੜ੍ਹ

ਚੰਡੀਗੜ੍ਹ : ਪ੍ਰਸ਼ਾਸਨ ਵਲੋਂ ਮਿਲਣ ਵਾਲੇ ਰਾਸ਼ਨ ਨੂੰ ਲੈਕੇ ਲੱਗੀਆਂ ਲੰਬੀਆਂ ਲਾਈਨਾਂ 'ਤੇ ਸੋਸ਼ਲ ਡਿਸਟੈਂਨਸਿੰਗ ਦੀ ਉਡਾਈਆਂ ਧੱਜੀਆਂ

September 15, 2020 05:46 PM

- ਪ੍ਰਸ਼ਾਸਨ ਵੱਲੋਂ ਤਾਲਾਬੰਦੀ ਦੌਰਾਨ ਗਰੀਬ ਲੋਕਾਂ ਨੂੰ ਦਿੱਤੀ ਗਈ ਸੀ ਕਣਕ
- ਹੁਣ ਫਿਰ ਤੋਂ ਮਿਲਣ ਵਾਲੇ ਰਾਸ਼ਨ ਨੂੰ ਲੈਕੇ ਲੱਗੀਆਂ ਲੰਬੀਆਂ ਲਾਈਨਾਂ

ਚੰਡੀਗੜ੍ਹ , 15 ਸਤੰਬਰ (ਏਜੰਸੀ) : ਅੱਜ ਮੰਗਲਵਾਰ , ਸੈਕਟਰ -56 ਦੇ ਕਮਿਊਨਟੀ ਸੈਂਟਰ ਦੇ ਸਾਮ੍ਹਣੇ ਲੰਬੀ ਲਾਈਨਾਂ ਔਰਤਾਂ ਦੀਆਂ ਲੱਗੀਆਂ | ਔਰਤਾਂ ਪ੍ਰਸ਼ਾਸਨ ਵੱਲੋਂ ਪ੍ਰਾਪਤ ਰਾਸ਼ਨ ਦੀ ਕਣਕ ਲਈ ਖੜ੍ਹੀਆਂ ਹਨ। ਤਾਲਾਬੰਦੀ ਦੌਰਾਨ ਗਰੀਬ ਪਰਿਵਾਰਾਂ ਨੂੰ ਪ੍ਰਸ਼ਾਸਨ ਵੱਲੋਂ ਕਣਕ ਦੀ ਸਹਾਇਤਾ ਦਿੱਤੀ ਗਈ।

ਹੁਣ ਜਦੋਂ ਲੋਕਾਂ ਨੂੰ ਰਾਸ਼ਨ (ਕਣਕ) ਲਈ ਸਲਿੱਪਾਂ ਮਿਲਣ ਦੀ ਸੂਚਨਾ ਮਿਲੀ ਸੀ ਤਾਂ ਉਹ ਕਮਿਊਨਟੀ ਸੈਂਟਰ ਦੇ ਬਾਹਰ ਵੱਡੀ ਗਿਣਤੀ ਵਿਚ ਪਹੁੰਚ ਗਏ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕੁਝ ਲੋਕਾਂ ਨੂੰ ਸਲਿੱਪਾਂ ਦਿੱਤੀਆਂ ਗਈਆਂ ਸਨ। ਸੈਂਟਰ ਤੋਂ ਬਾਹਰ ਲੱਗੀ ਔਰਤਾਂ ਦੀਆਂ ਲੰਬੀਆਂ ਲਾਈਨਾਂ ਚ ਸੋਸ਼ਲ ਡਿਸਟੈਂਨਸਿੰਗ ਦਾ ਧਿਆਨ ਨਹੀਂ ਰੱਖਿਆ ਜਾ ਰਿਹਾ | ਸੈਂਕੜੇ ਦੀ ਗਿਣਤੀ 'ਚ ਔਰਤਾਂ ਬਿਨਾ ਮਾਸਕ ਤੋਂ ਖੜੀਆਂ ਹਨ | ਕੁਝ ਪੁਲਿਸ ਮੁਲਾਜ਼ਮ ਸੈਂਟਰ ਤੋਂ ਬਾਹਰ ਹਨ ਪਰ ਉਹ ਵੀ ਕਿਸੇ ਨੂੰ ਕੁਝ ਕਹਿਣ ਤੋਂ ਅਸਮਰੱਥ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਏਟੀਐਮ ਲੁੱਟਣ ਦੀ ਕੋਸ਼ਿਸ਼ ਰਹੀ ਨਾਕਾਮ

ਕੀਆ ਸੋਨੇਟ ਨੂੰ 6,71,000 ਰੁਪਏ ਤੋਂ ਸ਼ੁਰੂ ਹੋਣ ਵਾਲੀਆਂ ਖਾਸ ਇਨਵੀਟੇਸ਼ਨ ਕੀਮਤਾਂ 'ਤੇ ਭਾਰਤ ਵਿੱਚ ਪੇਸ਼ ਕੀਤਾ

ਮੁੱਖ ਮੰਤਰੀ 'ਤੇ ਵੱਖਰੇ-ਵੱਖਰੇ ਮਾਪਦੰਡ ਅਪਨਾਉਣ ਅਤੇ ਵਿਤਕਰਾ ਕਰਨ ਦੇ ਦੋਸ਼

ਦੋਸਤ ਨਾਲ ਨਿਕਲਿਆ ਸੀ ਘੁੰਮਣ ਤੇ ਹਮੇਸ਼ਾ ਲਈ ਪਰਿਵਾਰ ਤੋਂ ਹੋਇਆ ਦੂਰ

ਓਮ ਪ੍ਰਕਾਸ਼ ਸੋਨੀ ਵਲੋਂ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਨੂੰ ਇਕ-ਇਕ ਕਰੋੜ ਦੇ ਚੈਕ ਭੇਂਟ

ਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ 'ਤੇ ਹਮਲੇ ਦਾ ਮਾਮਲਾ ਸੁਲਝਾਇਆ : ਕੈਪਟਨ

ਚੰਡੀਗੜ੍ਹ ‘ਚ ਢਾਬਾ ਮਾਲਿਕ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਖੇਤੀ ਆਰਡੀਨੈਂਸ ਦੇ ਵਿਰੋਧ ਚ ਅਮਰਿੰਦਰ ਅਤੇ ਜਾਖੜ ਰਾਜਪਾਲ ਨੂੰ ਮਿਲੇ

ਚੰਡੀਗੜ੍ਹ : ਸੈਕਟਰ -17 ਤੋਂ ਪੰਜਾਬ ਅਤੇ ਹਰਿਆਣਾ ਲਈ ਚੱਲਣਗੀਆਂ ਬੱਸਾਂ

ਅਪਰਾਧੀ ਪਿਛੋਕੜ ਵਾਲੇ ਉਮੀਦਵਾਰ ਨੂੰ ਅਪਰਾਧੀ ਮਾਮਲਿਆ ਸਬੰਧੀ ਜਾਣਕਾਰੀ ਦੇਣ ਬਾਰੇ ਸਮਾਂ ਸਰਣੀ ਵਿੱਚ ਸੋਧ