BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਦੇਸ਼

ਰਾਹੁਲ ਵੱਲੋਂ ਕੋਰੋਨਾ ਮ੍ਰਿਤਕਾਂ ਦੇ ਸਹੀ ਅੰਕੜੇ ਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ

November 25, 2021 10:47 AM

ਏਜੰਸੀਆਂ
ਨਵੀਂ ਦਿੱਲੀ/24 ਨਵੰਬਰ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੋਰੋਨਾ ਵਾਇਰਸ ਕਾਰਨ ਜਾਨ ਗੁਆਉਣ ਵਾਲੇ ਹਰੇਕ ਦੇ ਪਰਿਵਾਰ ਨੂੰ 4 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਦੋਹਰਾਈ ਹੈ। ਰਾਹੁਲ ਨੇ ਮੁੜ ਦੋਸ਼ ਲਗਾਇਆ ਕਿ ਸਰਕਾਰ ਕੋਰੋਨਾ ਨਾਲ ਮਰੇ ਲੋਕਾਂ ਦੇ ਅੰਕੜੇ ਲੁਕਾ ਰਹੀ ਹੈ ਅਤੇ ਮ੍ਰਿਤਕ ਪਰਿਵਾਰ ਵਾਲਿਆਂ ਨੂੰ ਮੁਆਵਜ਼ਾ ਦੇਣ ਤੋਂ ਬਚ ਰਹੀ ਹੈ। ਰਾਹੁਲ ਨੇ ਕਿਹਾ ਕਿ ਸਰਕਾਰ ਨੂੰ ਪੀੜਤਾਂ ਦਾ ਦੁਖ ਦੂਰ ਕਰਨ ਲਈ ਕਦਮ ਚੁੱਕਣ ਦੀ ਮੰਗ ਕੀਤੀ। ਰਾਹੁਲ ਨੇ ਬੁੱਧਵਾਰ ਨੂੰ ਟਵੀਟ ਕਰ ਕੇ ਕਿਹਾ, ‘‘ਕਾਂਗਰਸ ਪਾਰਟੀ ਦੀਆਂ 2 ਮੰਗਾਂ ਹਨ, ਕੋਰੋਨਾ ਮ੍ਰਿਤਕਾਂ ਦੇ ਸਹੀ ਅੰਕੜੇ ਦੱਸੇ ਜਾਣ ਅਤੇ ਆਪਣੇ ਪਰਿਵਾਰ ਵਾਲਿਆਂ ਨੂੰ ਕੋਰੋਨਾ ਕਾਰਨ ਗੁਆ ਚੁਕੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਸਰਕਾਰ ਨੂੰ ਤਾਂ ਜਨਤਾ ਦਾ ਦੁੱਖ ਦੂਰ ਕਰਨਾ ਹੋਵੇਗਾ, ਮੁਆਵਜ਼ਾ ਮਿਲਣਾ ਚਾਹੀਦਾ।’’

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ