BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਦੇਸ਼

ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ ਵਧਾਈ

November 25, 2021 10:56 AM

ਏਜੰਸੀਆਂ
ਨਵੀਂ ਦਿੱਲੀ/24 ਨਵੰਬਰ : ਸੀਆਰਪੀਐਫ ਨੇ ਦੁਸ਼ਮਣਾਂ ਨਾਲ ਲੜਦਿਆਂ ਜਾਨਾਂ ਵਾਰਨ ਵਾਲੇ ਸੁਰੱਖਿਆ ਦਸਤਿਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ ਗ੍ਰੇਸ਼ੀਆ ਅਦਾਇਗੀ ਵਿੱਚ ਵਾਧਾ ਕਰ ਦਿੱਤਾ ਹੈ। ਇਨ੍ਹਾਂ ਜਵਾਨਾਂ ਦੀ ਮੁਕਾਬਲੇ ਜਾਂ ਹੋਰ ਕਾਰਨਾਂ ਕਰਕੇ ਡਿਊਟੀ ਦੌਰਾਨ ਮੌਤ ਹੋ ਜਾਂਦੀ ਹੈ ਤਾਂ ਨਵੇਂ ਨਿਯਮਾਂ ਤਹਿਤ ਲੜਾਈ ਵਿੱਚ ਮਾਰੇ ਗਏ ਜਵਾਨਾਂ ਦੇ ਪਰਿਵਾਰਾਂ ਨੂੰ 35 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਅਦਾਇਗੀ ਦਿੱਤੀ ਜਾਵੇਗੀ, ਜਦਕਿ ਪਹਿਲਾਂ ਇਹ ਰਕਮ 21.5 ਲੱਖ ਰੁਪਏ ਸੀ। ਇਸੇ ਤਰ੍ਹਾਂ ਉਨ੍ਹਾਂ ਫੌਜੀਆਂ ਦੇ ਪਰਿਵਾਰਾਂ ਨੂੰ ਜਿਨ੍ਹਾਂ ਦੀ ਨੌਕਰੀ ਦੌਰਾਨ ਦੁਰਘਟਨਾ, ਖੁਦਕੁਸ਼ੀ ਜਾਂ ਬਿਮਾਰੀ ਵਰਗੇ ਕਿਸੇ ਹੋਰ ਕਾਰਨ ਕਰਕੇ ਮੌਤ ਹੋ ਜਾਂਦੀ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ 16.5 ਲੱਖ ਰੁਪਏ ਦੀ ਥਾਂ 25 ਲੱਖ ਰੁਪਏ ਮਿਲਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ