BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਕਾਂਗਰਸ ਸਰਕਾਰ ਨੇ ਕੋਈ ਵੀ ਪੰਜਾਬ ਹਿਤੂ ਕੰਮ ਨਹੀਂ ਕੀਤਾ : ਸਤਿਨਾਮ ਸਿੰਘ ਰਾਹੀ

November 25, 2021 12:22 PM

ਯਾਦਵਿੰਦਰ ਸਿੰਘ ਤਪਾ
ਤਪਾ ਮੰਡੀ/24 ਨਵੰਬਰ : ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਹਲਕਾ ਭਦੌੜ ਤੋਂ ਉਮੀਦਵਾਰ ਸਤਨਾਮ ਸਿੰਘ ਰਾਹੀ ਨੇ ਇਥੇ ਇੱਕ ਧਾਰਮਿਕ ਸਮਾਗਮ ‘ਚ ਨਤਮਸਤਕ ਹੋਣ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਆਪਣੇ ਕਾਰਜ ਕਾਲ ਚ ਕੋਈ ਵੀ ਪੰਜਾਬ ਹਿਤੂ ਕੰਮ ਨਹੀਂ ਕੀਤਾ ਬਲਕਿ ਅਕਾਲੀ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਵੀ ਬੰਦ ਕਰ ਦਿੱਤੀਆਂ ਸਨ।
ਪੰਜਾਬ ਦੀ ਕਾਂਗਰਸ ਪਾਰਟੀ ਦੀ ਆਪਸੀ ਪਾਟੋ ਧਾੜ ਨੇ ਪੰਜਾਬ ਨੂੰ ਵਿਕਾਸ ਪੱਖੋਂ ਪਛਾੜ ਕੇ ਰੱਖ ਦਿੱਤਾ ਤੇ ਹੁਣ ਕਾਂਗਰਸ ਪਾਰਟੀ ਦੀ ਡੁੱਬਦੀ ਬੇੜੀ ਨੂੰ ਪਾਰ ਲਾਉਣ ਲਈ ਜੋ ਚੰਨੀ ਨੂੰ ਕਮਾਨ ਦਿੱਤੀ,ਉਹ ਧੜਾਧੜ ਕੈਪਟਨ ਅਮਰਿੰਦਰ ਸਿੰਘ ਵਾਂਗ ਝੂਠੇ ਵਾਅਦੇ ਤੇ ਐਲਾਨ ਤੇ ਐਲਾਨ ਕਰਕੇ ਝੂਠੇ ਸਬਜਬਾਗ ਦਿਖਾ ਕੇ ਲੋਕ ਨੂੰ ਆਪਣੇ ਵੱਲ ਕਰਨ ਦੀ ਕੋਸਸਿ ਕਰ ਰਹੇ ਹਨ ਪਰ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਲੂੰਬੜ ਚਾਲਾਂ ਬਾਰੇ ਭਲੀਭਾਂਤ ਜਾਣੂ ਹਨ ਤੇ ਉਹ ‘ ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਤੇ ਬਸਪਾ ਦੇ ਹੱਕ ‘ਚ ਫਤਵਾ ਦੇਣਗੇ ਤੇ ਤਿੰਨ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਵਪਾਰੀਆਂ ਅਤੇ ਮਜਦੂਰਾਂ ਦੀ ਜਿੱਤ ਦੱਸਿਆ।
ਇਸ ਮੌਕੇ ਸ਼ੋ.ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਉਗਰ ਸੈਨ ਮੌੜ, ਕੌਂਸਲਰ ਵਿਨੋਦ ਕੁਮਾਰ ਕਾਲਾ, ਸਾਬਕਾ ਕੌਸਲਰ ਗੁਰਮੀਤ ਰੋੜ, ਸਾਬਕਾ ਕੌਸਲਰ ਗੁਰਵਿੰਦਰ ਬਾਸੀ, ਬੁੱਧ ਸਿੰਘ, ਬੇਅੰਤ ਮਾਂਗਟ, ਗੁਰਸ਼ਰਨਜੀਤ ਸਿੰਘ ਗੋਗੀ, ਸਾਬਕਾ ਕੌਸਲਰ ਸੋਨੂ ਮੱਲ੍ਹੀ, ਰਾਜ ਕੁਮਾਰ ਰਾਜੂ ਖਾਂ ਆਦਿ ਵਰਕਰ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ