BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਹਰਿਆਣਾ

ਕੰਗਣਾ ਰਣੌਤ ਖ਼ਿਲਾਫ਼ ਪੰਚਕੂਲਾ ’ਚ ਸ਼ਿਕਾਇਤ ਦਰਜ

November 25, 2021 12:34 PM

ਪੀ.ਪੀ. ਵਰਮਾ
ਪੰਚਕੂਲਾ, 24 ਨਵੰਬਰ : ਹਰਿਆਣਾ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਸੂਧਾ ਭਾਰਦਵਾਜ ਨੇ ਸੈਕਟਰ-5 ਸਥਿਤ ਪੁਲੀਸ ਸਟੇਸ਼ਨ ਵਿੱਚ ਕੰਗਣਾ ਰਣੌਤ ਦੇ ਖਿਲਾਫ਼ ਮਾਮਲਾ ਦਰਜ ਦਰਵਾਇਆ ਹੈ। ਕਾਂਗਰਸ ਮਹਿਲਾਵਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਫ਼ਿਲਮੀ ਕਲਾਕਾਰ ਕੰਗਣਾ ਰਣੌਤ ਤੋਂ ਪਦਮਸ਼ਿਰੀ ਵਾਪਿਸ ਲਿਆ ਜਾਵੇ। ਸਟੇਟ ਪ੍ਰਧਾਨ ਸੂਧਾ ਭਾਰਦਵਾਜ ਨੇ ਕਾਂਗਰਸ ਦੀਆਂ ਮਹਿਲਾ ਦੇ ਵਫ਼ਦ ਨੂੰ ਲੈ ਕੇ ਸੈਕਟਰ-5 ਮਹਿਲਾ ਪੁਲੀਸ ਸਟੇਸ਼ਨ ਵਿੱਚ ਰਿਪੋਟਰ ਦਰਜ ਕਰਵਾਈ। ਰਿਪੋਰਟ ਵਿੱਚ ਮਾੜੀ ਭਾਸ਼ਾ ਅਤੇ ਗਲਤ ਟਿੱਪਣੀਆਂ ਦੇ ਵਿਰੋਧ ਵਿੱਚ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਕਿਹਾ ਕਿ ਕੰਗਣਾ ਦੀਆਂ ਅਜਿਹੀਆਂ ਟਿੱਪਣੀਆਂ ਸਮਾਜ ਤੇ ਗਲਤ ਅਸਰ ਪਾ ਸਕਦੀਆਂ ਹਨ। ਇਸ ਮੌਕੇ ਤੇ ਕਾਂਗਰਸ ਨੇਤਾ ਪਵਨ ਕੁਮਾਰ, ਗੀਤਾ ਰਾਣੀ, ਕਮਲੇਸ਼ ਸ਼ਰਮਾ, ਸੰਤੋਸ਼ ਗੀਤਾ ਰਾਣੀ ਅਤੇ ਕਈ ਹੋਰ ਮਹਿਲਾਵਾਂ ਸ਼ਾਮਿਲ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ