BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਦੁਨੀਆ

203 ਸ਼ਰਧਾਲੂਆਂ ਕੀਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ

November 25, 2021 12:49 PM

ਦਸਨਸ
ਡੇਰਾ ਬਾਬਾ ਨਾਨਕ, 24 ਨਵੰਬਰ : ਬੁੱਧਵਾਰ 203 ਸ਼ਰਧਾਲੂਆਂ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ । ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਤੋਂ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਦੱਸਿਆ ਆਦਿ ਨੇ ਦੱਸਿਆ ਕਿ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਪਾਕਿਸਤਾਨ ਦੇ ਦਰਸ਼ਨ ਕਰਨ ਲਈ ਗਏ ਸੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸਨ ਕਰਕੇ ਅਤੇ ਪ੍ਰਬੰਧਕਾਂ ਵੱਲੋਂ ਪਿਆਰ ਮਿਲਿਆ ਹੈ। ਇਸ ਮੌਕੇ ਤੇ ਸ਼ਰਧਾਲੂਆਂ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਵੀਹ ਡਾਲਰ ਦੀ ਫੀਸ ਮਾਫ਼ ਕੀਤੀ ਜਾਵੇ ਅਤੇ ਪਾਸਪੋਰਟ ਦੀ ਸ਼ਰਤ ਨੂੰ ਵੀ ਖ਼ਤਮ ਕੀਤਾ ਜਾਵੇ ਦਰਸ਼ਨ ਕਰ ਸਕੇ। ਉਨ੍ਹਾਂ ਕਿਹਾ ਕਿ ਤੇ ਪਾਸਪੋਰਟ ਬੱਚੇ ਦਰਸ ਆਪਣੇ ਪਰਿਵਾਰ ਸਮੇਤ ਕੋਰੀਡੋਰ ਤੇ ਪੋਲੀਓ ਬੂੰਦਾਂ ਪੀਣ ਸਮੇਂ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ