BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਖਮਾਣੋਂ : ਪਿੰਡ ਮੀਰਪੁਰ ਦੇ 8 ਵਿਅਕਤੀ ਆਏ ਕੋਰੋਨਾ ਪਾਜ਼ੇਟਿਵ

November 25, 2021 01:07 PM

- ਇਕ ਵਿਅਕਤੀ ਦੀ ਮੌਤ ਤੋਂ ਬਾਅਦ ਪਿੰਡ ’ਚ ਸਹਿਮ

ਪਵਨਜੀਤ ਸਿੰਘ ਲਾਂਬਾ
ਖਮਾਣੋਂ, 24 ਨਵੰਬਰ : ਕੋਰੋਨਾ ਨਾਲ ਖੇੜੀ ਨੌਧ ਸਿੰਘ ਦੇ ਨੇੜਲੇ ਪਿੰਡ ਮੀਰਪੁਰ ਵਿਖੇ ਇਕ ਵਿਅਕਤੀ ਦੀ ਮੌਤ ਹੋ ਸੀ ਜਿਸ ਤੋਂ ਬਾਅਦ ਹੋਰਨਾਂ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਗਏ ਤਾਂ ਟੈਸਟ ਕਰਨ ਉਪਰੰਤ 8 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ ਜਿਸ ਤੋਂ ਬਾਅਦ ਪਿੰਡ ਦੇ ਕੁਝ ਹਿੱਸੇ ਨੂੰ ਕੰਟੇਨਮੈਨ ਘੋਸ਼ਿਤ ਕਰ ਦਿੱਤਾ ਗਿਆ ਸੀ। ਜਿਸ ਉਪਰੰਤ ਅੱਜ ਦੂਸਰੇ ਦਿਨ ਐਸ.ਡੀ.ਐਮ ਯਸਪਾਲ ਸ਼ਰਮਾ,ਬੀ.ਡੀ.ਪੀ.ਓ ਪਰਮਵੀਰ ਕੌਰ ਖਮਾਣੋ, ਐੱਸ.ਐੱਮ.ਓ ਡਾ: ਨਰੇਸ਼ ਚੌਹਾਨ,ਐਸ.ਐਚ.ਓ ਸਰਬਜੀਤ ਸਿੰਘ ਖੇੜੀ ਨੌਧ ਸਿੰਘ, ਐਸ.ਐਚ.ਓ ਹਰਮਿਦਰ ਸਿੰਘ ਖਮਾਣੋਂ ਨੇ ਪਿੰਡ ਮੀਰਪੁਰ ਦਾ ਦੌਰਾ ਕੀਤਾ ਜਿਥੇ ਸਿਹਤ ਵਿਭਾਗ ਦੀ ਟੀਮ ਨੇ 103 ਵਿਅਕਤੀਆਂ ਦੀ ਦੁਬਾਰਾ ਸੈਂਪਲਿੰਗ ਕੀਤੀ ਅਤੇ ਕੱਲ੍ਹ 127 ਵਿਅਕਤੀਆਂ ਦੀ ਸੈਂਪਲਿੰਗ ਰਿਪੋਰਟ ਤੋਂ ਬਾਅਦ ਸਾਰੇ ਵਿਅਕਤੀ ਮੁਕੰਮਲ ਤੌਰ ਤੇ ਨੈਗੇਟਿਵ ਪਾਏ ਗਏ ਜਿਸ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਅਤੇ ਪਿੰਡ ਵਾਸੀਆਂ ਨੇ ਸੁੱਖ ਦਾ ਸਾਹ ਲਿਆ।ਇਸ ਮੌਕੇ ਐਸ.ਡੀ.ਐਮ ਯਸ਼ਪਾਲ ਸ਼ਰਮਾ ਨੇ ਪਬਲਿਕ ਨੂੰ ਸਿਹਤ ਵਿਭਾਗ ਦਾ ਸਹਿਯੋਗ ਦੇਣ ਲਈ ਅਪੀਲ ਕੀਤੀ ਅਤੇ ਕਿਹਾ ਕਿ ਇਸ ਬਿਮਾਰੀ ਤੋਂ ਡਰਨ ਦੀ ਲੋੜ ਨਹੀਂ ਸਗੋਂ ਸੰਜਮ ਵਰਤਣ ਦੀ ਲੋੜ ਹੈ।ਇਸ ਮੌਕੇ ਸਿਹਤ ਵਿਭਾਗ ਦੀ ਟੀਮ ‘ਚ ਲਖਵਿੰਦਰ ਸਿੰਘ, ਜਗਪ੍ਰੀਤ ਸਿੰਘ, ਬਲਵਿੰਦਰ ਸਿੰਘ,ਮਨਪ੍ਰੀਤ ਸਿੰਘ,ਮਨਦੀਪ ਸਿੰਘ ਵਿਜੇ ਕੁਮਾਰ ਸੰਘੋਲ ਤੋਂ ਇਲਾਵਾ ਮਲਕੀਅਤ ਸਿੰਘ ਪਿੰਡ ਰਾਏਪੁਰ ਮਾਜਰੀ ਦੇ ਸਬ ਸੈਂਟਰ ਦੀ ਟੀਮ ਪਿੰਡ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ