BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਐੱਸ.ਸੀ. ਕਮਿਸ਼ਨ ਵਲੋਂ ਨਾਜਾਇਜ਼ ਕਬਜੇ ਮਾਮਲੇ ਸਬੰਧੀ ਈ.ਓ. ਮੋਰਿੰਡਾ ਨੂੰ 10 ਦਸੰਬਰ ਤੱਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼

November 25, 2021 01:24 PM

ਲਖਵੀਰ ਸਿੰਘ
ਮੋਰਿੰਡਾ, 24 ਨਵੰਬਰ : ਐੱਸ.ਸੀ. ਕਮਿਸ਼ਨ ਵਲੋਂ ਛਿੰਦਰ ਕੌਰ ਵਿਧਵਾ ਗੁਰਮੀਤ ਸਿੰਘ ਵਾਸੀ ਮੋਰਿੰਡਾ ਦੀ ਸ਼ਿਕਾਇਤ ਦੇ ਆਧਾਰ ’ਤੇ ਕਾਰਜਸਾਧਕ ਅਫਸਰ ਮੋਰਿੰਡਾ ਨੂੰ 10 ਦਸੰਬਰ ਤੱਕ ਰਿਪੋਰਟ ਪੇਸ਼ ਕਰਨ ਲਈ ਨਿਰਦੇਸ਼ ਦਿੱਤੇ ਹਨ। ਸ਼ਿੰਦਰ ਕੌਰ ਵਲੋਂ ਉਸਦੀ ਜ਼ਮੀਨ ਉੱਤੇ ਨਜਾਇਜ ਕਬਜਾ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਜਿਸ ਸਬੰਧੀ ਐੱਸ.ਸੀ. ਕਮਿਸ਼ਨ ਮੈਂਬਰ ਰਾਜ ਕੁਮਾਰ ਹੰਸ ਤੇ ਨਵਪ੍ਰੀਤ ਸਿੰਘ ਵਲੋਂ ਮੌਕੇ ਦਾ ਦੌਰਾ ਕੀਤਾ ਗਿਆ। ਜਿਸ ਉਪਰੰਤ ਉਹਨਾਂ ਵਲੋਂ ਐੱਸ.ਡੀ.ਐੱਮ. ਮੋਰਿੰਡਾ ਦੀ ਅਗਵਾਈ ਹੇਠ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਗਈ, ਜਿਸ ਵਿੱਚ ਡੀ.ਐੱਸ.ਪੀ ਤੇ ਕਾਰਜਸਾਧਕ ਅਫਸਰ ਮੋਰਿੰਡਾ ਸ਼ਾਮਿਲ ਹੋਣਗੇ ਅਤੇ ਇਸ ਮਾਮਲੇ ਵਿੱਚ ਕਾਰਜਸਾਧਕ ਅਫਸਰ ਮੋਰਿੰਡਾ ਨੂੰ 10 ਦਸੰਬਰ 2021 ਤੱਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ