BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਰੋਟਰੀ ਕਲੱਬ ਨੇ ਸਾਹ ਤੇ ਛਾਤੀ ਦੇ ਰੋਗਾਂ ਦਾ ਮੁਫਤ ਜਾਂਚ ਕੈਂਪ ਲਗਾਇਆ

November 25, 2021 01:34 PM

ਤਰਲੋਚਨ ਸਿੰਘ
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ : ਰੋਟਰੀ ਕਲੱਬ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਫੋਰਟਿਸ ਹਸਪਤਾਲ ਮੁਹਾਲੀ ਦੇ ਸਹਿਯੋਗ ਨਾਲ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਮਲਟੀ ਸਪੈਸ਼ਲਲਿਟੀ ਹਸਪਤਾਲ ਵਿਖੇ ਸਾਹ ਅਤੇ ਛਾਤੀ ਦੇ ਰੋਗਾਂ ਦਾ ਮੁਫਤ ਜਾਂਚ ਕੈਂਪ ਲਗਾਇਆ ਗਿਆ ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰੋਟਰੀ ਕਲੱਬ ਅਨੰਦਪੁਰ ਸਾਹਿਬ ਦੇ ਪ੍ਰਧਾਨ ਡਾ ਪੀ ਜੇ ਐਸ ਕੰਗ ਨੇ ਦੱਸਿਆ ਕਿ ਚੱਲ ਰਹੀ ਕੁਵਿਡ ਮਹਾਂਮਾਰੀ ਕਾਰਨ ਬਹੁਤ ਸਾਰੇ ਲੋਕਾਂ ਨੂੰ ਸਾਹ ਅਤੇ ਛਾਤੀ ਦਿਲ ਦੇ ਰੋਗਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਰੋਟਰੀ ਕਲੱਬ ਨੇ ਫੋਰਟਿਸ ਹਸਪਤਾਲ ਮੁਹਾਲੀ ਦੇ ਸਹਿਯੋਗ ਨਾਲ ਮੁਫਤ ਜਾਂਚ ਕੈਂਪ ਲਗਾਇਆ ਜਿਸ ਵਿੱਚ ਵਿਸੇਸ਼ ਤੌਰ ਤੇ ਡਾ ਜ਼ਫਰ ਇਕਬਾਲ ਤੇ ਉਹਨਾਂ ਦੀ ਟੀਮ ਨੇ ਮਰੀਜ਼ਾਂ ਦੀ ਜਾਂਚ ਕੀਤੀ ਇਸ ਮੌਕੇ ਕਲੱਬ ਦੇ ਸੈਕਟਰੀ ਗੁਰਚਰਨ ਸਿੰਘ ਘੱਟੀਵਾਲ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਰਾਣਾ ਸੁਖਵਿੰਦਰ,ਪਾਲ ਸਿੰਘ ਸੁੱਖੂ,ਜੈਮਲ ਸਿੰਘ ਭੜੀ, ਸੋਨੂੰ ਅਰੋੜਾ, ਗੁਰਕੀਰਤ ਸਿੰਘ ਬਾਵਾ, ਡਾ ਗੁਰਪਾਲ ਸਿੰਘ, ਜਸਵੀਰ ਸਿੰਘ ਪ੍ਰੋ.ਜੇ ਪੀ ਸਿੰਘ, ਪ੍ਰੋਫੈਸਰ ਦਿਲਸ਼ੇਰ ਸਿੰਘ ਡਾ. ਰਜਿੰਦਰ ਸਿੰਘ ਸੈਣੀ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ