BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਉੱਪ ਮੁੱਖ ਮੰਤਰੀ ਰੰਧਾਵਾ 27 ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਕਰਨਗੇ ਉਦਘਾਟਨ

November 25, 2021 01:40 PM

ਅਸਵਨੀ
ਗੁਰਦਾਸਪੁਰ, 24 ਨਵੰਬਰ : ਸ. ਸੁਖਜਿੰਦਰ ਸਿੰਘ ਰੰਧਾਵਾ, ਉੱਪ ਮੁੱਖ ਮੰਤਰੀ ਪੰਜਾਬ 27 ਨਵੰਬਰ 2021 ਨੂੰ ਬਾਬਾ ਕਾਰ ਸਿੰਘ ਸਟੇਡੀਅਮ ਕਲਾਨੋਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਾ. ਕੁਲਜੀਤ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ, ਗੁਰਦਾਸਪੁਰ ਵਲੋਂ ਹਾੜ੍ਹੀ ਦੀਆਂ ਫਸਲਾਂ ਦੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕੈਂਪ ਲਗਾਇਆ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ 27 ਨਵੰਬਰ ਦਿਨ ਸਨਿਚਰਵਾਰ ਸਵੇਰੇ 10 ਵਜੇ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ, ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨਗੇ ਅਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਕਿਸਾਨ ਸਿਖਲਾਈ ਕੈਂਪ ਦੀ ਪ੍ਰਧਾਨਗੀ ਕਰਨਗੇ। ਉਨਾਂ ਕਿਸਾਨਾਂ ਨੂੰ ਕਿਸਾਨ ਸਿਖਲਾਈ ਕੈਂਪ ਵਿਚ ਵੱਧ ਤੋਂ ਵੱਧ ਪੁਹੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵਲੋਂ ਹਾੜ੍ਹੀ ਦੀ ਫਸਲਾਂ ਬਾਰੇ ਵੱਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ