BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

26 ਨਵੰਬਰ ਤੋਂ ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਦਾ ਆਗਾਜ਼ : ਸਿਵਲ ਸਰਜਨ

November 25, 2021 01:44 PM

ਫਤਿਹ ਪ੍ਰਭਾਕਰ
ਸੰਗਰੂਰ, 24 ਨਵੰਬਰ: ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜਰ ਰਾਜ ਭਰ ਵਿੱਚ 26 ਨਵੰਬਰ ਤੋਂ ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਸੰਗਰੂਰ ਡਾ ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਅੱਖਾਂ ਦੇ ਮੁਫਤ ਕੈਂਪ ਲਗਾਏ ਜਾਣਗੇ l ਜਿਨ੍ਹਾਂ ਵਿਚ ਲੋਕਾਂ ਦੀਆਂ ਅੱਖਾਂ ਦੀ ਸੰਪੂਰਨ ਜਾਂਚ ਕੀਤੀ ਜਾਵੇਗੀ ਅਤੇ ਮੋਤੀਆ ਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ 15 ਦਿਨ ਦੇ ਅੰਦਰ ਅੰਦਰ ਮੁਫ਼ਤ ਅਪ੍ਰੇਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਵਾਲੇ ਲੋਕਾਂ ਲਈ ਰਿਫ਼ਰੈਸ਼ਮੈਂਟ ਦੇ ਨਾਲ ਨਾਲ ਆਉਣ ਜਾਣ ਲਈ ਆਵਾਜਾਈ ਦੀ ਸਹੂਲਤ ਮੁਹੱਈਆ ਕੀਤੀ ਜਾਵੇਗੀ।ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫਤ ਐਨਕਾਂ ਦਿੱਤੀਆਂ ਜਾਣਗੀਆਂ। ਡਾ ਪਰਮਿੰਦਰ ਕੌਰ ਨੇ ਦੱਸਿਆ ਕਿ ਹਰੇਕ ਬਲਾਕ ਵਿੱਚ ਘੱਟੋ ਘੱਟ ਇੱਕ ਕੈਂਪ ਲਗਾਇਆ ਜਾਵੇਗਾ ਅਤੇ ਇਹ ਕੈਂਪ ਇਕੱਤੀ ਦਸੰਬਰ ਤਕ ਜਾਰੀ ਰਹਿਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ