BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਸੂਬਾ ਪੱਧਰੀ ਜੇਤੂਆਂ ’ਚ ਜ਼ਿਲ੍ਹਾ ਬਰਨਾਲਾ ਦੇ ਵਿਦਿਆਰਥੀ ਵੀ ਸ਼ਾਮਲ

November 25, 2021 01:45 PM

- ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵੱਲੋਂ ਕੀਤਾ ਗਿਆ ਸਨਮਾਨ

ਜਗਸੀਰ ਸਿੰਘ ਸਹਿਜੜਾ
ਮਹਿਲ ਕਲਾ, 24 ਨਵੰਬਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸੈਸ਼ਨ 2020-21 ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੌਰਾਨ ਸੂਬਾ ਪੱਧਰ ’ਤੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦਾ ਸਿੱਖਿਆ ਮੰਤਰੀ ਪਰਗਟ ਸਿੰਘ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਵੱਲੋਂ ਸਨਮਾਨ ਕੀਤਾ ਗਿਆ। ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਰਬਜੀਤ ਸਿੰਘ ਤੂਰ ਅਤੇ ਜ਼ਿਲਾ ਸਿੱਖਿਆ ਅਫਸਰ ਐਲੀਮੈਟਰੀ ਕੁਲਵਿੰਦਰ ਸਿੰਘ ਸਰਾਏ ਨੇ ਦੱਸਿਆ ਕਿ ਇਸ ਸਮਾਗਮ ’ਚ ਜ਼ਿਲੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ ਦੀਆਂ 4 ਵਿਦਿਆਰਥਣਾਂ ਨਵਜੋਤ ਕੌਰ, ਜਸਵੀਰ ਕੌਰ, ਕੋਮਲਪ੍ਰੀਤ ਕੌਰ ਤੇ ਜਸਪ੍ਰੀਤ ਕੌਰ, ਸਰਕਾਰੀ ਹਾਈ ਸਕੂਲ ਮੌੜਾਂ ਦੀਆਂ ਵਿਦਿਆਰਥਣਾਂ ਹਰਪ੍ਰੀਤ ਕੌਰ ਅਤੇ ਜੋਤੀ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲੂਰ ਦੀ ਵਿਦਿਆਰਥਣ ਨਵਜੋਤ ਕੌਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਰਾਇਣਗੜ ਸੋਹੀਆਂ ਦੇ ਵਿਦਿਆਰਥੀ ਬਹਾਦਰ ਸਿੰਘ ਵੱਲੋਂ ਆਪਣੇ ਅਧਿਆਪਕਾਂ ਸਮੇਤ ਸ਼ਿਰਕਤ ਕੀਤੀ ਗਈ ਅਤੇ ਸਨਮਾਨ ਹਾਸਲ ਕੀਤਾ ਗਿਆ। ਇਸ ਮੌਕੇ ਰਾਜੇਸ਼ ਕੁਮਾਰ ਪ੍ਰਿੰਸੀਪਲ ਅਤੇ ਮੁਕਾਬਲਿਆਂ ਦੇ ਜ਼ਿਲਾ ਨੋਡਲ ਅਫਸਰ ਕੁਲਦੀਪ ਸਿੰਘ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ