Monday, September 21, 2020 ePaper Magazine
BREAKING NEWS
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰਆਕਸਫੋਰਡ ਯੂਨੀਵਰਸਿਟੀ ਵੱਲੋਂ 'ਕੋਵੀਸ਼ੀਲਡ' ਦੀ ਆਖਰੀ ਪੜਾਅ ਦੀ ਪਰਖ਼ ਸ਼ੁਰੂਕੇਂਦਰ ਸਰਕਾਰ ਦੀ ਬਾਹਰੀ ਦੇਣਦਾਰੀ 558 ਅਰਬ ਡਾਲਰ ਤੋਂ ਪਾਰਜੰਮੂ : ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਹਥਿਆਰ ਤੇ ਨਸ਼ੀਲਾ ਪਦਾਰਥ ਬਰਾਮਦਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾਐਮਐਸਪੀ ਸਿਸਟਮ ਨੂੰ ਜਿਸ ਦਿਨ ਵੀ ਕੋਈ ਖ਼ਤਰਾ ਆਇਆ, ਉਸੀ ਦਿਨ ਡਿਪਟੀ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇਣਗੇ : ਦੁਸ਼ਯੰਤ ਚੌਟਾਲਾਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀਇਸ ਵਾਰ ਠੰਢ 'ਚ ਵੀ ਲੱਦਾਖ ਸਰਹੱਦ 'ਤੇ ਤਾਇਨਾਤ ਰਹਿਣਗੇ ਭਾਰਤੀ ਫ਼ੌਜ ਦੇ ਜਵਾਨਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਹਰਿਆਣਾ

ਕੋਰੋਨਾ ਤੋ ਠੀਕ ਹੋਏ ਮੁੱਖ ਮੰਤਰੀ ਨੇ ਸੰਭਾਲਿਆ ਕੰਮ ਕਾਰ

September 15, 2020 07:15 PM

ਚੰਡੀਗੜ੍ਹ, 15 ਸਤੰਬਰ (ਏਜੰਸੀ) : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਲ ਚੰਡੀਗੜ੍ਹ ਵਾਪਿਸ ਆਉਂਦੇ ਹੀ ਆਪਣਾ ਕੰਮ ਕਾਰ ਫਿਰ ਤੋਂ ਸ਼ੁਰੂ ਕਰ ਦਿੱਤਾ ਹੈ| ਉਨਾਂ ਅੱਜ ਇੱਥੇ ਆਪਣੀ ਰਿਹਾਇਸ਼ 'ਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਲਈ ਅਤੇ ਕਈ ਯੋਜਨਾਵਾਂ ਅਤੇ ਪ੍ਰੋਗ੍ਰਾਮਾਂ ਦੀ ਤਰੱਕੀ ਦੀ ਸਮੀਖਿਆ ਕੀਤੀ ਤੇ ਲੋਂੜੀਦੇ ਦਿਸ਼ਾ-ਨਿਦੇਸ਼ ਦਿੱਤੇ|
ਮੀਟਿੰਗ ਵਿਚ ਪਿੰਜੌਰ ਵਿਚ ਇਕ ਫਿਲਮ ਸਿਟੀ ਦੀ ਯੋਜਨਾ ਬਣਾਉਣ, ਨਾਜਾਇਜ਼ ਮਾਈਨਿੰਗ ਦੀ ਨਿਗਰਾਨੀ ਕਰਨ ਲਈ ਡਰੋਨ ਲੈਣ ਸਮੇਤ ਕਈ ਫੈਸਲੇ ਲਏ ਗਏ|
ਰਾਜ ਵਿਚ ਖਰੀਫ ਫਸਲਾਂ ਦੀ ਖਰੀਦ ਲਈ ਵਿਵਸਥਾ ਦੀ ਸਮੀਖਿਆ ਕਰਦੇ ਹੋਏ, ਉਨਾਂ ਆਦੇਸ਼ ਦਿੱਤ ਕਿ ਮੇਰੀ ਫਸਲ-ਮੇਰੀ ਬਿਓਰਾ ਪੋਟਰਲ 'ਤੇ ਰਜਿਸਟਰਡ ਹਰੇਕ ਕਿਸਾਨ ਨੂੰ ਆਪਣੀ ਉਪਜ ਨੂੰ ਮੰਡੀ ਵਿਚ ਲਿਆਉਣ ਲਈ ਉਸ ਦੀ ਸਹੂਲਤ ਅਨੁਸਾਰ ਸੰਭਾਵਿਤ ਮਿਤੀਆਂ ਨੂੰ ਦੱਸਣ ਲਈ ਕਿਹਾ ਜਾਵੇ| ਨਾਲ ਹੀ, ਉਨਾਂ ਇਹ ਵੀ ਪੁੱਛਿਆ ਕਿ ਉਹ ਆੜਤੀ ਰਾਹੀਂ ਜਾਂ ਸਿੱਧੇ ਪੈਸੇ ਲੈਣਾ ਚਾਹੁੰਦੇ ਹਨ| ਉਨਾਂ ਨੇ ਅਧਿਕਾਰੀਆਂ ਨੂੰ ਸੂਬਾ ਦੀ ਮੰਡੀਆਂ ਵਿਚ ਕਿਸਾਨਾਂ ਦੀ ਉਪਜ ਦੀ ਖਰੀਦ ਲਈ ਯੋਗ ਵਿਵਸਥਾ ਕਰਨ ਦੇ ਆਦੇਸ਼ ਦਿੱਤੇ| ਨਾਲ ਹੀ ਇਹ ਵੀ ਯਕੀਨੀ ਕੀਤਾ ਜਾਵੇ ਕਿ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਏ|

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਐਮਐਸਪੀ ਸਿਸਟਮ ਨੂੰ ਜਿਸ ਦਿਨ ਵੀ ਕੋਈ ਖ਼ਤਰਾ ਆਇਆ, ਉਸੀ ਦਿਨ ਡਿਪਟੀ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇਣਗੇ : ਦੁਸ਼ਯੰਤ ਚੌਟਾਲਾ

ਝਾਰਖੰਡ ਤੋਂ ਤਸਕਰੀ ਲਈ ਲਿਆਂਦੀ ਜਾ ਰਹੀ 1430 ਕਿਲੋ ਪੋਸਤ ਸਮੇਤ 6 ਕਾਬੂ

ਹਰਿਆਣਾ 'ਚ 21 ਸਤੰਬਰ ਤੋਂ ਖੁੱਲ੍ਹਣਗੇ ਸਕੂਲ

ਐਸਜੀਪੀਸੀ ਮੈਂਬਰ ਭਾਈ ਤਿਲੋਕੇਵਾਲਾ ਹੋਏ ਪੰਥਕ ਅਕਾਲੀ ਲਹਿਰ 'ਚ ਸ਼ਾਮਲ

ਹਰਿਆਣਾ 'ਚ ਅਧਿਆਪਕਾਂ ਦੇ ਕੀਤੇ ਗਏ ਕੋਰੋਨਾ ਟੈਸਟ ਲਾਜ਼ਮੀ

ਅਧਿਆਪਕ ਉੱਜਲ ਸਿੰਘ ਰੂਹਲ ਦੇ ਭੋਗ ਸਮੇਂ ਪੁਜੀਆਂ ਵਿਦਿਅਕ, ਧਾਰਮਿਕ ਤੇ ਰਾਜਨੀਤਕ ਹਸਤੀਆਂ

20 ਸਤੰਬਰ ਨੂੰ ਸਿਰਸਾ ਜ਼ਿਲ੍ਹੇ ਦੇ ਕਿਸਾਨ, ਮਜ਼ਦੂਰ, ਵਪਾਰੀ ਅਤੇ ਸਿੱਖ ਜਥੇਬੰਦੀਆਂ ਕਰਨਗੀਆਂ ਹਾਈਵੇ ਜਾਮ  

ਨਗਰ ਪਾਲਿਕਾ ਸੰਘ 23 ਸਤੰਬਰ ਤੋਂ ਪੂਰੇ ਹਰਿਆਣਾ 'ਚ ਅੰਦੋਲਨ ਸ਼ੁਰੂ ਕਰੇਗਾ

ਪੰਚਕੂਲਾ ਜ਼ਿਲ੍ਹੇ 'ਚ ਕੋਰੋਨਾ ਦੇ ਸੈਂਪਲ ਲੈਣ ਲਈ 14 ਸੈਂਟਰ ਬਣਾਏ

ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਵਿੱਚ ਪੰਜਾਬੀ ਨੂੰ ਸ਼ਾਮਲ ਨਾ ਕਰਨ ‘ਤੇ ਸਿੱਖ ਸਮਾਜ 'ਚ ਰੋਸ