BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਕੁਲਦੀਪ ਸਿੰਘ ਸਿੱਧੂਪੁਰ ਵੱਲੋਂ ਘਰ-ਘਰ ਜਾ ਕੇ ਵੋਟਰਾਂ ਨਾਲ ਬਣਾਇਆ ਜਾ ਰਿਹੈ ਰਾਬਤਾ

November 25, 2021 03:36 PM

ਸ੍ਰੀ ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਰਵਿੰਦਰ ਸਿੰਘ ਢੀਂਡਸਾ) : ਹਲਕਾ ਬਸੀ ਪਠਾਣਾਂ 'ਚ ਲੰਮੇ ਸਮੇਂ ਤੋਂ ਸਰਗਰਮ ਯੂਥ ਕਾਂਗਰਸੀ ਆਗੂ ਕੁਲਦੀਪ ਸਿੰਘ ਸਿੱਧੂਪਰ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦੀ ਤਿਆਰੀ ਖਿੱਚਦਿਆਂ ਘਰ-ਘਰ ਜਾ ਕੇ ਹਲਕੇ ਦੇ ਲੋਕਾਂ ਨਾਲ ਰਾਬਤਾ ਕੀਤਾ ਜਾ ਰਿਹੈ। ਹਲਕਾ ਬਸੀ ਪਠਾਣਾਂ ਤੋਂ ਆਉਂਦੀ ਵਿਧਾਨ ਸਭਾ ਚੋਣ ਲੜਨ ਸਬੰਧੀ ਜਦੋਂ ਕੁਲਦੀਪ ਸਿੰਘ ਸਿੱਧੂਪੁਰ ਨੂੰ ਪੁੱਛਿਆ ਗਿਆ ਤਾਂ ਉਨਾਂ ਕਿਹਾ ਕਿ ਹਲਕੇ ਦੇ ਲੋਕਾਂ ਤੋਂ ਉਨਾਂ ਨੂੰ ਮਿਲ ਰਹੇ ਪਿਆਰ ਸਤਿਕਾਰ ਦੀਆਂ ਰਿਪੋਰਟਾਂ ਕਾਂਗਰਸ ਹਾਈ ਕਮਾਂਡ ਕੋਲ ਵੀ ਪਹੁੰਚਦੀਆਂ ਹਨ ਤੇ ਉਨਾਂ ਨੂੰ ਪੂਰਾ ਯਕੀਨ ਹੈ ਹਲਕੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਸ੍ਰੀਮਤੀ ਪ੍ਰਿਯੰਕਾ ਗਾਂਧੀ ਅਤੇ ਕਾਂਗਰਸ ਹਾਈ ਕਮਾਂਡ ਉਨਾਂ ਨੂੰ ਪਾਰਟੀ ਦੀ ਟਿਕਟ ਨਾਲ ਨਿਵਾਜ਼ਣਗੇ। ਉਨਾਂ ਕਿਹਾ ਕਿ ਬਸੀ ਪਠਾਣਾਂ ਵਿਧਾਨ ਸਭਾ ਸੀਟ ਉਹ ਵੱਡੇ ਫਰਕ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ