Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਦੇਸ਼

ਪ੍ਰਿਯੰਕਾ ਗਾਂਧੀ ਨੇ ਕੀਤਾ ਏਕਾਂਤਵਾਸ, ਰਸੋਈਏ ਦੀ ਰਿਪੋਰਟ ਆਈ ਪਾਜ਼ੇਟਿਵ

September 15, 2020 08:58 PM

ਏਜੰਸੀਆਂ
ਨਵੀਂ ਦਿੱਲੀ/16 ਸਤੰਬਰ : ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਖ਼ੁਦ ਨੂੰ ਏਕਾਂਤਵਾਸ ਕਰ ਲਿਆ ਹੈ । ਗਾਂਧੀ ਪਰਿਵਾਰ ਦੇ ਸੀਨੀਅਰ ਸੂਤਰਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਉਨ੍ਹਾਂ ਦਾ ਕੁੱਕ (ਰਸੋਈਆ) ਕੋਵਿਡ-19 ਪਾਜ਼ੇਟਿਵ ਪਾਇਆ ਹੈ, ਉਨ੍ਹਾਂ ਨੂੰ 21 ਸਤੰਬਰ ਤੱਕ ਹੋਮ ਕੁਆਰੰਟੀਨ ਰਹਿਣ ਦੀ ਸਲਾਹ ਦਿੱਤੀ ਗਈ ਹੈ । ਇਸ ਕਾਰਨ ਪ੍ਰਿਯੰਕਾ ਨੂੰ ਆਪਣੀ ਮਾਂ ਸੋਨੀਆ ਗਾਂਧੀ ਨਾਲ ਸੰਯੁਕਤ ਰਾਜ ਅਮਰੀਕਾ ਜਾਣ ਦੀ ਯੋਜਨਾ ਰੱਦ ਕਰਨੀ ਪਈ । ਆਖਰੀ ਸਮੇਂ ਰਾਹੁਲ ਗਾਂਧੀ ਨੂੰ ਆਪਣੀ ਮਾਂ ਸੋਨੀਆ ਦੇ ਸਾਲਾਨਾ ਚੈੱਕਅਪ ਲਈ ਅਮਰੀਕਾ ਜਾਣਾ ਪਿਆ, ਜਿਸ ਕਾਰਨ ਰਾਹੁਲ ਗਾਂਧੀ ਨੂੰ ਸੰਸਦ ਦਾ ਮਾਨਸੂਨ ਸੈਸ਼ਨ ਛੱਡਣਾ ਪਿਆ । ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਪ੍ਰਿਯੰਕਾ ਜਲਦ ਹੀ ਆਪਣੇ ਗੁਰੂਗ੍ਰਾਮ ਸਥਿਤ ਘਰੋਂ ਨਿਕਲ ਕੇ ਦਿੱਲੀ ਵਾਲੇ ਫਲੈਟ 'ਚ ਸ਼ਿਫਟ ਹੋ ਜਾਵੇਗੀ । ਉਸ ਦਾ ਨਵਾਂ ਪਤਾ ਖਾਨ ਮਾਰਕੀਟ ਕੋਲ ਅੰਬੈਸਡਰ ਹੋਟਲ ਦੇ ਸਾਹਮਣੇ ਸੁਜਾਨ ਸਿੰਘ ਪਾਰਕ 'ਚ ਇਕ ਡੁਪਲੈਕਸ ਅਪਰਾਟਮੈਂਟ ਹੋਵੇਗਾ । ਇਸ ਕੰਪਲੈਕਸ ਦਾ ਨਿਰਮਾਣ ਲੇਖਕ-ਸੰਪਾਦਕ ਖੁਸ਼ਵੰਤ ਸਿੰਘ ਦੇ ਪਿਤਾ ਸਰ ਸੋਭਾ ਸਿੰਘ ਨੇ ਕੀਤਾ ਸੀ । ਪ੍ਰਿਯੰਕਾ ਅਪਾਰਟਮੈਂਟ 'ਚ ਕਿਰਾਏਦਾਰ ਦੇ ਰੂਪ 'ਚ ਰਹੇਗੀ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ

ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰ

ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਰੇਲਵੇ ਟਰੈਕ 'ਤੇ ਲੱਗਾ ਪੱਕਾ ਮੋਰਚਾ ਦੇ 7ਵੇਂ ਦਿਨ ਵਿਚ ਸ਼ਾਮਲ

ਹੁਣ ਬ੍ਰਹਮੋਸ ਮਿਜ਼ਾਈਲ 400 ਕਿ.ਮੀ. ਤੱਕ ਦੁਸ਼ਮਣ ਨੂੰ ਕਰੇਗੀ ਤਬਾਹ

ਐਮਨੇਸਟੀ ਇੰਟਰਨੈਸ਼ਨਲ ਨੂੰ ਵਿਦੇਸ਼ਾਂ ਤੋਂ ਪੈਸੇ ਪ੍ਰਾਪਤ ਕਰਨ ਦਾ ਅਧਿਕਾਰ ਨਹੀਂ : ਕੇਂਦਰੀ ਗ੍ਰਹਿ ਮੰਤਰਾਲਾ

ਕਸ਼ਮੀਰ : ਸੀਵਰੇਜ਼ ਦੀ ਸਫ਼ਾਈ ਦੌਰਾਨ 4 ਵਿਅਕਤੀਆਂ ਦੀ ਦਮ ਘੁਟਣ ਨਾਲ ਮੌਤ

ਜਗਨਨਾਥ ਮੰਦਰ ਦੇ 351 ਸੇਵਾਦਾਰ ਤੇ 53 ਕਰਮੀ ਨਿਕਲੇ ਕੋਰੋਨਾ ਪਾਜ਼ੇਟਿਵ

ਹੁਣ ਰੇਲ ਯਾਤਰਾ ਹੋਵੇਗੀ ਮਹਿੰਗੀ

ਮਹਿਬੂਬਾ ਮੁਫਤੀ ਦੀ ਕੈਦ ਕਦੋਂ ਤੱਕ : ਸੁਪਰੀਮ ਕੋਰਟ

ਉੱਤਰੀ ਸਰਹੱਦਾਂ 'ਤੇ ਨਾ ਤਾਂ ਯੁੱਧ ਹੈ ਅਤੇ ਨਾ ਹੀ ਸ਼ਾਂਤੀ : ਹਵਾਈ ਸੈਨਾ ਮੁਖੀ