Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਦੇਸ਼

ਪਾਕਿ ਸੰਸਦ ਨੇ ਜਾਧਵ ਸਬੰਧੀ ਆਰਡੀਨੈਂਸ ਦੀ ਮਿਆਦ 4 ਮਹੀਨੇ ਵਧਾਈ

September 15, 2020 09:01 PM

ਏਜੰਸੀਆਂ
ਇਸਲਾਮਾਬਾਦ/16 ਸਤੰਬਰ : ਪਾਕਿਸਤਾਨ ਦੀ ਸੰਸਦ ਨੇ ਉਸ ਆਰਡੀਨੈਂਸ ਦੀ ਮਿਆਦ ਚਾਰ ਮਹੀਨੇ ਵਧਾ ਦਿੱਤੀ ਹੈ, ਜੋ ਭਾਰਤੀ ਕੈਦੀ ਕੁਲਭੂਸ਼ਣ ਜਾਧਵ ਆਪਣੀ ਸਜ਼ਾ ਖ਼ਿਲਾਫ਼ ਕਿਸੇ ਹਾਈ ਕੋਰਟ ਵਿੱਚ ਅਪੀਲ ਦਾਇਰ ਕਰਨ ਦੀ ਆਗਿਆ ਦਿੰਦਾ ਹੈ । ਡਾਨ ਨਿਊਜ਼ ਨੇ ਦੱਸਿਆ ਕਿ ਕੌਮਾਂਤਰੀ ਕੋਰਟ ਆਫ਼ ਜਸਟਿਸ (ਸਮੀਖਿਆ ਅਤੇ ਮੁੜ ਵਿਚਾਰ) ਆਰਡੀਨੈਂਸ, ਜੋ ਪਿਛਲੇ ਮਈ ਵਿੱਚ ਜਾਰੀ ਹੋਇਆ ਸੀ, ਦੀ 17 ਸਤੰਬਰ ਨੂੰ ਮਿਆਦ ਪੁੱਗਣੀ ਸੀ, ਪਰ ਕੌਮੀ ਅਸੈਂਬਲੀ ਨੇ ਸੋਮਵਾਰ ਨੂੰ ਇਸ ਦੀ ਮਿਆਦ ਚਾਰ ਮਹੀਨਿਆਂ ਤੱਕ ਵਧਾ ਦਿੱਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ

ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰ

ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਰੇਲਵੇ ਟਰੈਕ 'ਤੇ ਲੱਗਾ ਪੱਕਾ ਮੋਰਚਾ ਦੇ 7ਵੇਂ ਦਿਨ ਵਿਚ ਸ਼ਾਮਲ

ਹੁਣ ਬ੍ਰਹਮੋਸ ਮਿਜ਼ਾਈਲ 400 ਕਿ.ਮੀ. ਤੱਕ ਦੁਸ਼ਮਣ ਨੂੰ ਕਰੇਗੀ ਤਬਾਹ

ਐਮਨੇਸਟੀ ਇੰਟਰਨੈਸ਼ਨਲ ਨੂੰ ਵਿਦੇਸ਼ਾਂ ਤੋਂ ਪੈਸੇ ਪ੍ਰਾਪਤ ਕਰਨ ਦਾ ਅਧਿਕਾਰ ਨਹੀਂ : ਕੇਂਦਰੀ ਗ੍ਰਹਿ ਮੰਤਰਾਲਾ

ਕਸ਼ਮੀਰ : ਸੀਵਰੇਜ਼ ਦੀ ਸਫ਼ਾਈ ਦੌਰਾਨ 4 ਵਿਅਕਤੀਆਂ ਦੀ ਦਮ ਘੁਟਣ ਨਾਲ ਮੌਤ

ਜਗਨਨਾਥ ਮੰਦਰ ਦੇ 351 ਸੇਵਾਦਾਰ ਤੇ 53 ਕਰਮੀ ਨਿਕਲੇ ਕੋਰੋਨਾ ਪਾਜ਼ੇਟਿਵ

ਹੁਣ ਰੇਲ ਯਾਤਰਾ ਹੋਵੇਗੀ ਮਹਿੰਗੀ

ਮਹਿਬੂਬਾ ਮੁਫਤੀ ਦੀ ਕੈਦ ਕਦੋਂ ਤੱਕ : ਸੁਪਰੀਮ ਕੋਰਟ

ਉੱਤਰੀ ਸਰਹੱਦਾਂ 'ਤੇ ਨਾ ਤਾਂ ਯੁੱਧ ਹੈ ਅਤੇ ਨਾ ਹੀ ਸ਼ਾਂਤੀ : ਹਵਾਈ ਸੈਨਾ ਮੁਖੀ