Monday, September 21, 2020 ePaper Magazine
BREAKING NEWS
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰਆਕਸਫੋਰਡ ਯੂਨੀਵਰਸਿਟੀ ਵੱਲੋਂ 'ਕੋਵੀਸ਼ੀਲਡ' ਦੀ ਆਖਰੀ ਪੜਾਅ ਦੀ ਪਰਖ਼ ਸ਼ੁਰੂਕੇਂਦਰ ਸਰਕਾਰ ਦੀ ਬਾਹਰੀ ਦੇਣਦਾਰੀ 558 ਅਰਬ ਡਾਲਰ ਤੋਂ ਪਾਰਜੰਮੂ : ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਹਥਿਆਰ ਤੇ ਨਸ਼ੀਲਾ ਪਦਾਰਥ ਬਰਾਮਦਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾਐਮਐਸਪੀ ਸਿਸਟਮ ਨੂੰ ਜਿਸ ਦਿਨ ਵੀ ਕੋਈ ਖ਼ਤਰਾ ਆਇਆ, ਉਸੀ ਦਿਨ ਡਿਪਟੀ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇਣਗੇ : ਦੁਸ਼ਯੰਤ ਚੌਟਾਲਾਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀਇਸ ਵਾਰ ਠੰਢ 'ਚ ਵੀ ਲੱਦਾਖ ਸਰਹੱਦ 'ਤੇ ਤਾਇਨਾਤ ਰਹਿਣਗੇ ਭਾਰਤੀ ਫ਼ੌਜ ਦੇ ਜਵਾਨਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਪੰਜਾਬ

ਬੁਨਿਆਦੀ ਸਹੁਲਤਾਂ ਨੂੰ ਤਰਸ ਰਹੇ ਡੇਰਾ ਜਗਾਧਰੀ ਦੇ ਵਸਨੀਕ : ਰੰਧਾਵਾ

September 15, 2020 10:07 PM

ਡੇਰਾਬਸੀ/15 ਸਤੰਬਰ/ਗੁਰਜੀਤ ਈਸਾਪੁਰ, ਰਾਜੀਵ ਗਾਂਧੀ : ਹਲਕਾ ਡੇਰਾਬੱਸੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਪਿੰਡ ਡੇਰਾ ਜਗਾਧਰੀ ਤੋਂ ਕਾਂਗਰਸ ਅਤੇ ਅਕਾਲੀ ਦਲ ਦੇ ਯੂਥ ਵਿੰਗ ਦੇ ਬਹੁਤ ਸਾਰੇ ਨੌਜੁਵਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ । ਕੁਲਜੀਤ ਰੰਧਾਵਾ ਨੇ ਕਿਹਾ ਕਿ ਪਿੰਡ ਡੇਰਾਬੱਸੀ ਦੇ ਨੇੜੇ ਹੋਣ ਦੇ ਬਾਵਜੂਦ ਵੀ ਇਥੋਂ ਦੇ ਵਾਸੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਕਿਉਂਕਿ ਪਿੰਡ ਨੂੰ ਡੇਰਾਬੱਸੀ ਨਾਲ ਜੋੜਨ ਵਾਲੀ ਸੜਕ ਪੂਰੀ ਤਰ੍ਹਾਂ ਟੁੱਟੀ ਹੋਈ ਹੋਣ ਕਰਕੇ ਲੋਕਾਂ ਲਈ ਹਾਦਸਿਆਂ ਦਾ ਕਾਰਨ ਬਣ ਰਹੀ ਹੈ । ਟਰਾਂਸਫਾਰਮ ਦੀ ਕਮੀ ਨਾਲ ਲੋਕਾਂ ਨੂੰ ਬਿਜਲੀ ਦੇ ਸੰਕਟ ਦਾ ਸਾਹਮਣਾ ਕਰਨਾ ਪੈਂਦਾ ਹੈ । ਕੁਲਜੀਤ ਸਿੰਘ ਰੰਧਾਵਾ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਪਾਰਟੀ ਦੀ ਔਕਸੀਮੀਟਰ ਮੁਹਿੰਮ ਬਾਰੇ ਲੋਕਾਂ ਨੂੰ ਜਾਣੂ ਕਰਾਉਂਦੇ ਹੋਏ ਪਾਰਟੀ ਦੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ । ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅਮਰਿੰਦਰ ਸਿੰਘ, ਅਕਰਮ, ਵਿਨੈ ਸੈਣੀ, ਜਤਿੰਦਰ ਸਿੰਘ, ਹਰਨੇਕ ਸਿੰਘ, ਗੁਲਜਾਰ ਮੁਹਮੰਦ, ਮੋਨੂੰ, ਸੰਦੀਪ, ਸ਼ੁਭਮ, ਅਮਰਜੀਤ ਸਿੰਘ ਕੌਹਰੀ, ਨਿਰਮਲਾ ਦੇਵੀ, ਰਾਣੀ, ਹਰਪਾਲ ਕੌਰ, ਇਫ਼ਰਤ, ਕਰਨ ਕੁਮਾਰ, ਵਿਕਰਮਜੀਤ ਸਿੰਘ, ਵਿਕਾਸ ਸ਼ਰਮਾ ਆਦਿ ਦੇ ਨਾਮ ਸ਼ਾਮਲ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਢਾਈ ਕਰੋੜ ਦੀ ਹੈਰੋਇਨ ਸਣੇ 2 ਤਸਕਰ ਗਿ੍ਰਫਤਾਰ, ਮਾਮਲਾ ਦਰਜ

ਮਿਸ਼ਨ ਫ਼ਤਿਹ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੀਆਂ ਵੱਖ ਵੱਖ ਸੰਸਥਾਵਾਂ ਤੇ ਸ਼ਖ਼ਸੀਅਤਾਂ ਦਾ ਸਨਮਾਨ

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਅਧਿਆਪਕਾ ਹਰਪ੍ਰੀਤ ਕੌਰ ਦਾ ਸਨਮਾਨ

ਹਲਕਾ ਸਮਰਾਲਾ ਵਿੱਚ 10 ਹਜ਼ਾਰ ਰਾਸ਼ਨ ਕਿੱਟਾਂ ਵੰਡੀਆਂ ਜਾਣਗੀਆਂ - ਅਮਰੀਕ ਸਿੰਘ ਢਿੱਲੋਂ

ਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂ

ਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀ

ਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਸਿਰ ਚੜ੍ਹੇ 10 ਲੱਖ ਦੇਣ ਤੋਂ ਅਸਮਰਥ ਕਿਸਾਨ ਨੇ ਜ਼ਹਿਰ ਨਿਗਲ ਕੇ ਕੀਤੀ ਖੁਦਕੁਸ਼ੀ

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫ਼ਿਰ 291 ਕੋਰੋਨਾ ਮਰੀਜ਼ ਅਤੇ 12 ਮੌਤਾਂ

ਉੱਚ ਵਿਦਿਅਕ ਅਦਾਰਿਆਂ ਨੂੰ ਖ਼ੋਜ ਕਾਰਜਾਂ, ਪ੍ਰਯੋਗਾਤਮਕ ਕਾਰਜਾਂ ਲਈ ਖੋਲ੍ਹਣ ਦੀ ਇਜਾਜ਼ਤ