Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਪੰਜਾਬ

ਟੈਂਟ ਹਾਊਸ, ਡੀਜੇ, ਲਾਈਟ ਤੇ ਸਾਊਂਡ ਵਾਲੇ ਉੱਤਰੇ ਸੜਕਾਂ 'ਤੇ

September 16, 2020 12:55 PM

ਜਗਰਾਉਂ, 15 ਸਤੰਬਰ(ਚਰਨਜੀਤ ਸਿੰਘ ਚੰਨ) : ਜਗਰਾਉਂ ਕਰੋਨਾ ਮਹਾਮਾਰੀ ਕਾਰਨ ਸਾਰਾ ਕਾਰੋਬਾਰ ਢੱਲਦਾ ਪਿਆ ਹੈ । ਉੱਥੇ ਹੀ ਲੋਕਾ ਦੇ ਭੁੱਖੇ ਮਰਨ ਦੀ ਨੋਬਤ ਆ ਗਈ ਹੈ, ਪਰ ਹੁਣ ਹੌਲੀ-ਹੌਲੀ ਕਾਰੋਬਾਰ ਖੁਲਣ ਲੱਗ ਪਏ ਤਾਂ ਲੋਕਾਂ ਨੂੰ ਕੁਝ ਰਾਹਤ ਮਹਿਸੂਸ ਹੋਣ ਲੱਗੀ ਹੈ, ਪਰ ਹਾਲੇ ਵੀ ਕੁਝ ਕਾਰੋਬਾਰ ਇਹੋ ਜਿਹੇ ਹਨ, ਜੋ ਖੁਲਣ ਦੀ ਬਜਾਏ ਬੰਦ ਹੁੰਦੇ ਜਾ ਰਹੇ ਹਨ, ਜਿਨ੍ਹਾਂ ਇਸ ਮੈਰਿਜ ਪੈਲਿਸ, ਟੈਂਟ ਹਾਊੁਸ, ਡੀ.ਜੇ, ਫੋਟੋਗ੍ਰਾਫਰ, ਲਾਈਟ, ਬੈਂਡ ਵਾਜਾ, ਘੌੜੀ ਵਾਲੇ ਅਤੇ ਰਥ ਵਾਲਿਆ ਨੇ ਸਰਕਾਰ ਦੇ ਖਿਲਾਫ ਮੋਰਚਾ ਖੋਲ ਦਿੱਤਾ ਹੈ। ਇਸੇ ਕਾਰਨ ਜਗਰਾਉਂ ਟੈਂਟ ਡੀਲਰਜ਼ ਵੈਲਫੈਅਰ ਐਸੋ ਨੇ 15-16 ਸਿਤੰਬਰ ਨੂੰ ਦੁਕਾਨਾ ਬੰਦ ਕਰਨ ਦਾ ਐਲਾਨ ਕੀਤਾ । ਇਸ ਸਮੇ ਐਸੋ ਦੇ ਪ੍ਰਧਾਨ ਨਰੇਸ ਗੋਇਲ ਅਤੇ ਸਕੱਤਰ ਸੰਜੀਵ ਮਲਹੋਤਰਾ ਨੇ ਪੱਤਰਕਾਰਾ ਨਾਲ ਗੱਲ ਕਰਕੇ ਕਿਹਾ ਕਿ ਪਿਛਲੇ 6 ਮਹੀਨੇ ਤੋ ਸਾਡੇ ਕਾਰੋਬਾਰ ਬੰਦ ਪਏ ਹਨ ਇਸ ਨਾਲ ਸਾਡੇ ਬਹੁਤ ਸਾਰੇ ਕੰਮ ਜੁੜੇ ਹੋਏ ਹਨ। ਜੋ ਕਿ ਫੇਲ ਹੋ ਰਹੇ ਹਨ ਜਿੰਨਾ ਦੀ ਰੋਜੀ ਰੋਟੀ ਵਵੌ ਬੰਦ ਹੋ ਗਈ ਹੈ । ਉਨ੍ਹਾਂ ਨੇ ਕਿਹਾ ਕਿ ਸਰਕਾਰ ਸਾਡੇ ਬਾਰੇ ਨਹੀ ਸੋਚ ਰਹੀ। ਅਸੀ ਪੰਜਾਬ ਦੇ ਮੰਤਰੀ ਕੈਪਟਨ ਅਮਨਿੰਦਰ ਸਿੰਘ ਬੇਨਤੀ ਕਰਦੇ ਹਾਂ ਕਿ ਸਾਡੇ ਕਾਰੋਬਾਰ ਵੀ ਕੁਝ ਸੋਚੋ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬੀ ਸਾਹਿਤ ਸਭਾ ਨੇ ਵਿਛੜੇ ਸਾਹਿਤਕ ਸਾਥੀਆਂ ਨੂੰ ਕੀਤਾ ਯਾਦ

ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਰੇਲਵੇ ਟਰੈਕ 'ਤੇ ਲੱਗਾ ਪੱਕਾ ਮੋਰਚਾ ਦੇ 7ਵੇਂ ਦਿਨ ਵਿਚ ਸ਼ਾਮਲ

ਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈ

ਰਾਜਪੁਰਾ ਦੇ ਪਿੰਡਾਂ ਨੂੰ ਮਿਲੇਗਾ ਰੋਜ਼ਗਾਰ, ਫਰਾਂਸ ਦੀ ਕੰਪਨੀ ਉਦਯੋਗਿਕ ਇਕਾਈ ਕਰੇਗੀ ਸਥਾਪਿਤ

ਮੁਹਾਲੀ ਦੀਆਂ ਮੰਡੀਆਂ ‘ਚ ਪੁੱਜਿਆ 3937 ਮੀਟਰਿਕ ਝੋਨਾ, 3262 ਮੀਟਰਿਕ ਝੋਨੇ ਦੀ ਹੋਈ ਖਰੀਦ

ਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ

362 ਪਿੰਡਾਂ ਦੀਆਂ ਸਰਕਾਰੀ ਸੰਸਥਾਵਾਂ ਨੂੰ ਮਿਲਣਗੇ ਮੁਫ਼ਤ ਵਾਈ-ਫਾਈ ਕੁਨੈਕਸ਼ਨ

ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾ

ਬੇਮਿਆਦੀ ਮਿਠਾਈ ਦੀ ਵਿਕਰੀ 'ਤੇ 1 ਅਕਤੂਬਰ ਤੋਂ ਰੋਕ

71 ਵਾਂ ਸੂਬਾ ਪੱਧਰੀ ਵਣਮਹੋਤਸਵ ਮੁੱਲਾਂਪੁਰ ਜੰਗਲ ਵਿੱਚ ਮਨਾਇਆ