Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਪੰਜਾਬ

ਜਥੇਬੰਦੀ ਦੇ ਵਿਛੜੇ ਸਾਥੀਆਂ ਨੂੰ ਦਿੱਤੀਆਂ ਸ਼ਰਧਾਂਜਲੀਆਂ 'ਪਾਵਰਕਾਮ ਪੈਨਸ਼ਨਰਜ਼ ਹੱਕੀ ਮੰਗਾਂ ਲਈ ਦੇਣਗੇ ਹਰ ਕੁਰਬਾਨੀ'

September 16, 2020 01:01 PM

ਬੁਢਲਾਡਾ, 15 ਸਤੰਬਰ(ਰਤਨ ਸ਼ਰਮਾ) : ਜੱਥੇਬੰਦੀ ਦੇ ਵਿਛੜੇ ਸਾਥੀਆਂ ਨੂੰ ਸਰਧਾਜਲੀਆਂ ਦੇਣ ਅਤੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਪਾਵਰਕਾਮ ਪੈਨਸ਼ਨਰਜ਼ ਐਸ਼ੋਸ਼ੀਏਸ਼ਨ ਦੀ ਮਹੀਨਾਵਾਰ ਮੀਟਿੰਗ ਸਥਾਨਕ ਪਾਵਰਕਾਮ ਦਫਤਰ ਵਿਖੇ ਹੋਈ। ਇਸ ਮੌਕੇ ਐਸ਼ੋਸ਼ੀਏਸ਼ਨ ਦੇ ਕਾਰਜਵਾਹਕ ਪ੍ਰਧਾਨ ਨਾਜਰ ਸਿੰਘ ਨੇ ਕਿਹਾ ਕਿ ਮੀਟਿੰਗ ਮੋਕੇ ਬਠਿੰਡਾ ਮੰਡਲ ਦੇ ਪ੍ਰਧਾਨ ਸੁਰਿੰਦਰ ਪਹਿਲਵਾਨ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੋਕੇ ਜੱਥੇਬੰਦੀ ਦੇ ਬੁਲਾਰਿਆ ਨੇ ਕਿਹਾ ਕਿ ਪੈਨਸ਼ਨਰਾ ਨੂੰ ਸੈਟਰ ਦੇ ਅਨੁਸਾਰ ਪੇ ਗਰੇਡ ਦੇਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਮੰਗ ਕੀਤੀ ਕਿ ਡੀ ਏ ਦੀਆਂ ਕਿਸ਼ਤਾ ਦਾ ਬਕਾਇਆ ਜਲਦੀ ਦਿੱਤਾ ਜਾਵੇ, ਬਿਜਲੀ ਯੂਨੀਟਾ ਵਿੱਚ ਛੋਟ ਦਿੱਤੀ ਜਾਵੇ, ਗਰੇਡ ਪੇ ਵਿੱਚ ਹੋਈ ਸੋਧ ਅਨੁਸਾਰ ਤੁਰੰਤ ਰਹਿੰਦੇ ਪੈਨਸ਼ਨਰਾਂ ਦੀਆਂ ਪੈਨਸ਼ਨਾਂ ਵਿੱਚ ਸੋਧ ਕੀਤੀ ਜਾਵੇ, ਕਿਸਾਨਾਂ ਮਜਦੂਰਾ ਸੰਬੰਧੀ ਜ਼ੋ ਆਰਡੀਨੈਸ ਜਾਰੀ ਕੀਤਾ ਗਿਆ ਹੈ ਉਹ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਠਿੰਡਾ ਸਰਕਲ ਵਿਖੇ 18 ਸਤੰਬਰ ਨੂੰ ਰੋਸ ਧਰਨਾ ਦਿੱਤਾ ਜਾਵੇਗਾ। ਜਿਸ ਦੀਆਂ ਤਿਆਰੀਆਂ ਪੂਰੀਆ ਕਰ ਲਈਆ ਗਈਆ ਹਨ । ਉਨ੍ਹਾਂ ਕਿਹਾ ਕਿ ਜੱਥੇਬੰਦੀ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਕੇ ਹਰ ਕੁਰਬਾਨੀ ਦੇਣ ਲਈ ਤਿਆਰ ਹਨ ।
ਇਸ ਮੌਕੇ ਅਮਰੀਕ ਸਿੰਘ, ਨਾਜਰ ਸਿੰਘ, ਕਰਨੈਲ ਸਿੰਘ, ਦੇਸ ਰਾਜ, ਸੁਖਪਾਲ ਸਿੰਘ ਬਰੇਟਾ, ਸਾਬਕਾ ਸਟੇਟ ਸਲਾਹਕਾਰ ਮੈਬਰ ਲੱਖਾ ਸਿੰਘ ਭੀਖੀ, ਹਰਬਿਲਾਸ ਸ਼ਰਮਾ, ਰਤਨ ਸ਼ਰਮਾ, ਗੁਰਜੰਟ ਸਿੰਘ, ਬਲਦੇਵ ਸਿੰਘ, ਅਵਤਾਰ ਸਿੰਘ, ਸਾਧੂ ਸਿੰਘ, ਹਰਜੀਤ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬੀ ਸਾਹਿਤ ਸਭਾ ਨੇ ਵਿਛੜੇ ਸਾਹਿਤਕ ਸਾਥੀਆਂ ਨੂੰ ਕੀਤਾ ਯਾਦ

ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਰੇਲਵੇ ਟਰੈਕ 'ਤੇ ਲੱਗਾ ਪੱਕਾ ਮੋਰਚਾ ਦੇ 7ਵੇਂ ਦਿਨ ਵਿਚ ਸ਼ਾਮਲ

ਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈ

ਰਾਜਪੁਰਾ ਦੇ ਪਿੰਡਾਂ ਨੂੰ ਮਿਲੇਗਾ ਰੋਜ਼ਗਾਰ, ਫਰਾਂਸ ਦੀ ਕੰਪਨੀ ਉਦਯੋਗਿਕ ਇਕਾਈ ਕਰੇਗੀ ਸਥਾਪਿਤ

ਮੁਹਾਲੀ ਦੀਆਂ ਮੰਡੀਆਂ ‘ਚ ਪੁੱਜਿਆ 3937 ਮੀਟਰਿਕ ਝੋਨਾ, 3262 ਮੀਟਰਿਕ ਝੋਨੇ ਦੀ ਹੋਈ ਖਰੀਦ

ਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ

362 ਪਿੰਡਾਂ ਦੀਆਂ ਸਰਕਾਰੀ ਸੰਸਥਾਵਾਂ ਨੂੰ ਮਿਲਣਗੇ ਮੁਫ਼ਤ ਵਾਈ-ਫਾਈ ਕੁਨੈਕਸ਼ਨ

ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾ

ਬੇਮਿਆਦੀ ਮਿਠਾਈ ਦੀ ਵਿਕਰੀ 'ਤੇ 1 ਅਕਤੂਬਰ ਤੋਂ ਰੋਕ

71 ਵਾਂ ਸੂਬਾ ਪੱਧਰੀ ਵਣਮਹੋਤਸਵ ਮੁੱਲਾਂਪੁਰ ਜੰਗਲ ਵਿੱਚ ਮਨਾਇਆ