Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਪੰਜਾਬ

ਮੁੱਲਾਂਪੁਰ 'ਚ ਆੜ੍ਹਤ ਦੀਆਂ ਦੁਕਾਨਾਂ ਰਹੀਆਂ ਮੁਕੰਮਲ ਬੰਦ ਕੇਂਦਰ ਸਰਕਾਰ ਕਿਸਾਨਾਂ ਨੂੰ ਤਬਾਹ ਕਰਨ 'ਤੇ ਤੁਲੀ : ਮਾਜਰੀ

September 16, 2020 01:28 PM

ਮੁੱਲਾਂਪੁਰ ਦਾਖਾ,15 ਸਤੰਬਰ (ਸਤਿਨਾਮ ਬੜੈਚ) : ਸਥਾਨਕ ਸ਼ਹਿਰ ਦੇ ਆੜ੍ਹਤੀਆਂ ਵੱਲੋਂ ਪੰਜਾਬ ਦੀਆਂ 13 ਅਤੇ ਦੇਸ਼ ਭਰ ਦੀਆਂ 250 ਕਿਸਾਨ ਜੱਥੇਬੰਦੀਆਂ ਵੱਲੋਂ ਰਸਤਾ ਰੋਕਣ ਦੇ ਉਲੀਕੇ ਪ੍ਰੋਗਰਾਮ ਨੂੰ ਭਰਪੂਰ ਸਮਰਥਨ ਦਿੰਦਿਆਂ ਆਪਣੀਆਂ ਆੜ੍ਹਤ ਦੀਆਂ ਦੁਕਾਨਾ ਮੁਕੰਮਲ ਤੌਰ ਤੇ ਪੂਰੇ ਦਿਨ ਲਈ ਬੰਦ ਰੱਖੀਆਂ । ਆੜ੍ਹਤੀਆ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਰਾਜਿੰਦਰ ਸਿੰਘ ਮਾਜਰੀ ਨੇ ਦੱਸਿਆ ਕਿ ਆੜ੍ਹਤੀਆਂ ਦਾ ਕਿਸਾਨਾ ਨਾਲ ਨਹੁੰ ਮਾਸ ਦਾ ਰਿਸ਼ਤਾ ਹੈ ਇਸ ਲਈ ਉਹਨਾਂ ਦੇ ਖਿਲਾਫ ਕੇਂਦਰ ਵੱਲੋਂ ਕੋਈ ਵੀ ਆਰਡੀਨੈਂਸ ਲੋਕ ਸਭਾ ਅੰਦਰ ਲਿਆਂਦਾ ਜਾਂਦਾ ਹੈ ਤਾਂ ਉਸਦਾ ਕਦੇ ਵੀ ਸਮਰਥਨ ਨਹੀਂ ਕਰਨਗੇ । ਉਹਨਾਂ ਕਿਹਾ ਕਿ ਅੱਜ ਵੀ ਇਕ ਦਿਨ ਲਈ ਦੁਕਾਨਾ ਬੰਦ ਰੱਖਣ ਦਾ ਮਕਸਦ  ਕਿਸਾਨਾ ਦੇ ਅੰਦੋਲਨ ਨੂੰ ਹੌਂਸਲਾ ਦੇਣਾ ਹੈ ਤਾਂ ਜੋ ਉਹ ਆਪਣੇ ਆਪ ਨੂੰ ਇਕੱਲਾ ਮਹਿਸੂਸ ਨਾ ਕਰਨ । ਇਸ ਮੌਕੇ ਪ੍ਰਧਾਨ ਮਾਜਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਤਿੰਨ ਖੇਤੀ ਆਰਡੀਨੈੱਸਾਂ ਅਤੇ ਬਿਜਲੀ ਐਕਟ 2020 ਕਿਸਾਨਾ ਦੀ ਤਬਾਹੀ ਦਾ ਕਾਰਨ ਬਣਨਗੇ ਅਤੇ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਇਹਨਾ ਆਰਡੀਨੈਂਸਾ ਤੋਂ ਵਧੇਰੇ ਪ੍ਰਭਾਵਿਤ ਹੋਵੇਗਾ। ਉਹਨਾਂ ਕਿਹਾ ਕਿ ਇਹਨਾਂ ਬਿਲਾਂ ਦਾ ਅਸਰ ਪੰਜਾਬ ਦੇ ਹਰ ਵਰਗ 'ਤੇ ਪਵੇਗਾ ਕਿਉਕਿ ਬਹੂ ਗਿਣਤੀ ਕੰਮ ਕਿਸਾਨਾ ਨਾਲ ਹੀ ਸਬੰਧਿਤ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬੀ ਸਾਹਿਤ ਸਭਾ ਨੇ ਵਿਛੜੇ ਸਾਹਿਤਕ ਸਾਥੀਆਂ ਨੂੰ ਕੀਤਾ ਯਾਦ

ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਰੇਲਵੇ ਟਰੈਕ 'ਤੇ ਲੱਗਾ ਪੱਕਾ ਮੋਰਚਾ ਦੇ 7ਵੇਂ ਦਿਨ ਵਿਚ ਸ਼ਾਮਲ

ਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈ

ਰਾਜਪੁਰਾ ਦੇ ਪਿੰਡਾਂ ਨੂੰ ਮਿਲੇਗਾ ਰੋਜ਼ਗਾਰ, ਫਰਾਂਸ ਦੀ ਕੰਪਨੀ ਉਦਯੋਗਿਕ ਇਕਾਈ ਕਰੇਗੀ ਸਥਾਪਿਤ

ਮੁਹਾਲੀ ਦੀਆਂ ਮੰਡੀਆਂ ‘ਚ ਪੁੱਜਿਆ 3937 ਮੀਟਰਿਕ ਝੋਨਾ, 3262 ਮੀਟਰਿਕ ਝੋਨੇ ਦੀ ਹੋਈ ਖਰੀਦ

ਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ

362 ਪਿੰਡਾਂ ਦੀਆਂ ਸਰਕਾਰੀ ਸੰਸਥਾਵਾਂ ਨੂੰ ਮਿਲਣਗੇ ਮੁਫ਼ਤ ਵਾਈ-ਫਾਈ ਕੁਨੈਕਸ਼ਨ

ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾ

ਬੇਮਿਆਦੀ ਮਿਠਾਈ ਦੀ ਵਿਕਰੀ 'ਤੇ 1 ਅਕਤੂਬਰ ਤੋਂ ਰੋਕ

71 ਵਾਂ ਸੂਬਾ ਪੱਧਰੀ ਵਣਮਹੋਤਸਵ ਮੁੱਲਾਂਪੁਰ ਜੰਗਲ ਵਿੱਚ ਮਨਾਇਆ