Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਪੰਜਾਬ

ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਨੇ ਹਿੰਦੀ ਦਿਵਸ ਆਨਲਾਈਨ ਮਨਾਇਆ

September 16, 2020 01:40 PM

ਬਠਿੰਡਾ, 15 ਸਤੰਬਰ (ਸੱਤਪਾਲ ਮਾਨ) : ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਹਿੰਦੀ ਲਿਟਰੇਰੀ ਕਲੱਬ ਦੇ ਇੰਚਾਰਜ ਮੈਡਮ ਨਵਕਿਰਨ ਕੌਰ ਦੀ ਅਗਵਾਈ ਹੇਠ ਹਿੰਦੀ ਦਿਵਸ ਆਨਲਾਈਨ ਮਨਾਇਆ ਗਿਆ। ਇਸ ਮੌਕੇ ਬੀ.ਏ-ਬੀ.ਐਡ, ਬੀ.ਐਡ.ਤੇ ਐਮ.ਏ. ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਹਿੰਦੀ ਦਿਵਸ ਮਨਾਉਣ ਦੇ ਇਤਿਹਾਸਕ ਪਿਛੋਕੜ ਤੇ ਮਹੱਤਵ ਬਾਰੇ ਆਪਣੇ ਵਿਚਾਰ ਪੇਸ਼ ਕੀਤੇ । ਇਸ ਮੌਕੇ ਕਵਿਤਾ ਉਚਾਰਨ 'ਚ ਗਗਨਦੀਪ ਕੌਰ, ਹਰਮਨਦੀਪ ਕੌਰ, ਗੁਰਪਰੀਤ ਕੌਰ, ਪੂਨਮ ਕੁਮਾਰੀ ,ਸਿਮਰਨ ਅਤੇ ਲਖਵਿੰਦਰ ਕੌਰ ਨੇ ਭਾਗ ਲਿਆ। ਭਾਸ਼ਣ 'ਚ ਪੂਨਮ ਕੁਮਾਰੀ, ਹਰਮਨਦੀਪ ਕੌਰ ਅਤੇ ਨੈਨਸੀ ਨੇ ਹਿੱਸਾ ਲਿਆ ਅਤੇ ਗ਼ਜ਼ਲ 'ਚ ਰੁਪਿੰਦਰ ਕੌਰ ਨੇ ਭਾਗ ਲਿਆ । ਉਨ੍ਹਾਂ ਦੱਸਿਆ ਹਿੰਦੀ ਭਾਸ਼ਾ ਸਾਡੀ ਰਾਸ਼ਟਰੀ ਭਾਸ਼ਾ ਹੈ ਇਸ ਦਾ ਸਨਮਾਨ ਕਰਨਾ ਸਾਡਾ ਮੁੱਖ ਫ਼ਰਜ਼ ਹੈ। ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਦੇ ਸਨਮਾਨ ਵਜੋਂ ਸਲੋਗਨ ਵੀ ਬਣਾਏ  ਜਿਸ ਵਿੱਚ ਬੀ.ਏ-ਬੀ.ਐਡ. ਸਮੈਸਟਰ ਤੀਜਾ ਦੀ ਪੂਨਮ ਕੁਮਾਰੀ ਨੇ ਪਹਿਲਾ ਸਥਾਨ ਅਤੇ ਬੀ.ਏ-ਬੀ.ਐਡ. ਸਮੈਸਟਰ ਪੰਜਵਾਂ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ । ਕਾਲਜ ਦੇ ਡਿਪਟੀ ਡੀਨ ਸਟੂਡੈਂਟ ਵੈੱਲਫੇਅਰ ਗੁਰਪ੍ਰੀਤ ਸਿੰਘ, ਡਿਪਟੀ ਐਚ.ਓ.ਡੀ. ਪਰਵਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਨੇ ਇਸ ਦਿਨ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਕਾਲਜ ਦੇ ਵਾਈਸ-ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ ਨੇ ਕਿਹਾ ਕਿ ਹਿੰਦੀ ਭਾਸ਼ਾ ਨੂੰ ਸਮੁੱਚੇ ਰਾਸ਼ਟਰ ਦੀ ਭਾਸ਼ਾ ਹੋਣ ਦਾ ਮਾਣ ਹਾਸਲ ਹੈ। ਇਸ ਲਈ ਸਾਨੂੰ ਦੂਸਰੀਆਂ ਭਾਸ਼ਾਵਾਂ ਦੇ ਨਾਲ-ਨਾਲ ਇਸ ਭਾਸ਼ਾ ਦਾ ਮਾਣ ਸਨਮਾਨ ਵੀ ਕਰਨਾ ਚਾਹੀਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬੀ ਸਾਹਿਤ ਸਭਾ ਨੇ ਵਿਛੜੇ ਸਾਹਿਤਕ ਸਾਥੀਆਂ ਨੂੰ ਕੀਤਾ ਯਾਦ

ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਰੇਲਵੇ ਟਰੈਕ 'ਤੇ ਲੱਗਾ ਪੱਕਾ ਮੋਰਚਾ ਦੇ 7ਵੇਂ ਦਿਨ ਵਿਚ ਸ਼ਾਮਲ

ਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈ

ਰਾਜਪੁਰਾ ਦੇ ਪਿੰਡਾਂ ਨੂੰ ਮਿਲੇਗਾ ਰੋਜ਼ਗਾਰ, ਫਰਾਂਸ ਦੀ ਕੰਪਨੀ ਉਦਯੋਗਿਕ ਇਕਾਈ ਕਰੇਗੀ ਸਥਾਪਿਤ

ਮੁਹਾਲੀ ਦੀਆਂ ਮੰਡੀਆਂ ‘ਚ ਪੁੱਜਿਆ 3937 ਮੀਟਰਿਕ ਝੋਨਾ, 3262 ਮੀਟਰਿਕ ਝੋਨੇ ਦੀ ਹੋਈ ਖਰੀਦ

ਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ

362 ਪਿੰਡਾਂ ਦੀਆਂ ਸਰਕਾਰੀ ਸੰਸਥਾਵਾਂ ਨੂੰ ਮਿਲਣਗੇ ਮੁਫ਼ਤ ਵਾਈ-ਫਾਈ ਕੁਨੈਕਸ਼ਨ

ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾ

ਬੇਮਿਆਦੀ ਮਿਠਾਈ ਦੀ ਵਿਕਰੀ 'ਤੇ 1 ਅਕਤੂਬਰ ਤੋਂ ਰੋਕ

71 ਵਾਂ ਸੂਬਾ ਪੱਧਰੀ ਵਣਮਹੋਤਸਵ ਮੁੱਲਾਂਪੁਰ ਜੰਗਲ ਵਿੱਚ ਮਨਾਇਆ