Monday, September 21, 2020 ePaper Magazine
BREAKING NEWS
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰਆਕਸਫੋਰਡ ਯੂਨੀਵਰਸਿਟੀ ਵੱਲੋਂ 'ਕੋਵੀਸ਼ੀਲਡ' ਦੀ ਆਖਰੀ ਪੜਾਅ ਦੀ ਪਰਖ਼ ਸ਼ੁਰੂਕੇਂਦਰ ਸਰਕਾਰ ਦੀ ਬਾਹਰੀ ਦੇਣਦਾਰੀ 558 ਅਰਬ ਡਾਲਰ ਤੋਂ ਪਾਰਜੰਮੂ : ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਹਥਿਆਰ ਤੇ ਨਸ਼ੀਲਾ ਪਦਾਰਥ ਬਰਾਮਦਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾਐਮਐਸਪੀ ਸਿਸਟਮ ਨੂੰ ਜਿਸ ਦਿਨ ਵੀ ਕੋਈ ਖ਼ਤਰਾ ਆਇਆ, ਉਸੀ ਦਿਨ ਡਿਪਟੀ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇਣਗੇ : ਦੁਸ਼ਯੰਤ ਚੌਟਾਲਾਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀਇਸ ਵਾਰ ਠੰਢ 'ਚ ਵੀ ਲੱਦਾਖ ਸਰਹੱਦ 'ਤੇ ਤਾਇਨਾਤ ਰਹਿਣਗੇ ਭਾਰਤੀ ਫ਼ੌਜ ਦੇ ਜਵਾਨਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਚੰਡੀਗੜ੍ਹ

ਖੇਤੀ ਆਰਡੀਨੈਂਸ ਦੇ ਵਿਰੋਧ ਚ ਅਮਰਿੰਦਰ ਅਤੇ ਜਾਖੜ ਰਾਜਪਾਲ ਨੂੰ ਮਿਲੇ

September 16, 2020 02:31 PM
ਰਾਜਭਵਨ ਵਿੱਚ ਐੰਟਰੀ ਤੋਂ ਪਹਿਲਾਂ ਹੋਈਆ ਕਰੋਨਾ ਟੈਸਟ
 
ਚੰਡੀਗੜ੍ਹ, 16 ਸਤੰਬਰ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦਾ ਇੱਕ ਵਫਦ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਮਿਲਣ ਲਈ ਪੁੱਜਾ। ਵਫਦ ਵਿੱਚ ਮੁੱਖ ਮੰਤਰੀ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ 11 ਮੰਤਰੀ ਅਤੇ ਵਿਧਾਇਕ ਸ਼ਾਮਲ ਸਨ। ਰਾਜਭਵਨ ਪੁੱਜਣ ਦੇ ਮੁੱਖ ਮੰਤਰੀ ਸਣੇ ਸਾਰੇ ਆਗੂਆਂ ਦੇ ਪਹਿਲਾਂ ਕਰੋਨਾ ਟੈਸਟ ਕੀਤੇ ਗਏ। ਕਰੋਨਾ ਰਿਪੋਰਟ ਪਾਜੇਟਿਵ ਆਉਣ ਤੋਂ ਬਾਅਦ ਹੀ ਸਾਰੇ ਆਗੂਆਂ ਨੂੰ ਰਾਜਭਵਨ ਵਿੱਚ ਐਂਟਰੀ ਦਿੱਤੀ ਗਈ। ਮੁੱਖ ਮੰਤਰੀ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਆਰਡੀਨੈਂਸ ਦਾ ਵਿਰੋਧ ਕਰਦੀ ਹੈ ਅਤੇ ਇਸਨੂੰ ਲਾਗੂ ਕੀਤੇ ਜਾਣ ਦੇ ਖਿਲਾਫ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਲਗਾਤਾਰ ਧਰਨਾ ਦੇ ਰਹੀਆਂ ਹਨ। ਪੰਜਾਬ ਦੀ ਬਹੁਗਿਣਤੀ ਅਬਾਦੀ ਖੇਤੀ ਤੇ ਨਿਰਭਰ ਹੈ। ਕੇਂਦਰ ਸਰਕਾਰ ਵਲੋਂ ਜੇਕਰ ਇਨ੍ਹਾਂ ਖੇਤੀ ਆਰਡੀਨੈਂੰਸਾਂ ਨੂੰ ਵਾਪਸ ਨਹੀਂ ਲਿੱਤਾ ਗਿਆ ਤਾਂ ਪੰਜਾਬ ਦੇ ਕਿਸਾਨ ਬਰਬਾਦ ਹੋ ਜਾਣਗੇ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਏਟੀਐਮ ਲੁੱਟਣ ਦੀ ਕੋਸ਼ਿਸ਼ ਰਹੀ ਨਾਕਾਮ

ਕੀਆ ਸੋਨੇਟ ਨੂੰ 6,71,000 ਰੁਪਏ ਤੋਂ ਸ਼ੁਰੂ ਹੋਣ ਵਾਲੀਆਂ ਖਾਸ ਇਨਵੀਟੇਸ਼ਨ ਕੀਮਤਾਂ 'ਤੇ ਭਾਰਤ ਵਿੱਚ ਪੇਸ਼ ਕੀਤਾ

ਮੁੱਖ ਮੰਤਰੀ 'ਤੇ ਵੱਖਰੇ-ਵੱਖਰੇ ਮਾਪਦੰਡ ਅਪਨਾਉਣ ਅਤੇ ਵਿਤਕਰਾ ਕਰਨ ਦੇ ਦੋਸ਼

ਦੋਸਤ ਨਾਲ ਨਿਕਲਿਆ ਸੀ ਘੁੰਮਣ ਤੇ ਹਮੇਸ਼ਾ ਲਈ ਪਰਿਵਾਰ ਤੋਂ ਹੋਇਆ ਦੂਰ

ਓਮ ਪ੍ਰਕਾਸ਼ ਸੋਨੀ ਵਲੋਂ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਨੂੰ ਇਕ-ਇਕ ਕਰੋੜ ਦੇ ਚੈਕ ਭੇਂਟ

ਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ 'ਤੇ ਹਮਲੇ ਦਾ ਮਾਮਲਾ ਸੁਲਝਾਇਆ : ਕੈਪਟਨ

ਚੰਡੀਗੜ੍ਹ ‘ਚ ਢਾਬਾ ਮਾਲਿਕ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ : ਪ੍ਰਸ਼ਾਸਨ ਵਲੋਂ ਮਿਲਣ ਵਾਲੇ ਰਾਸ਼ਨ ਨੂੰ ਲੈਕੇ ਲੱਗੀਆਂ ਲੰਬੀਆਂ ਲਾਈਨਾਂ 'ਤੇ ਸੋਸ਼ਲ ਡਿਸਟੈਂਨਸਿੰਗ ਦੀ ਉਡਾਈਆਂ ਧੱਜੀਆਂ

ਚੰਡੀਗੜ੍ਹ : ਸੈਕਟਰ -17 ਤੋਂ ਪੰਜਾਬ ਅਤੇ ਹਰਿਆਣਾ ਲਈ ਚੱਲਣਗੀਆਂ ਬੱਸਾਂ

ਅਪਰਾਧੀ ਪਿਛੋਕੜ ਵਾਲੇ ਉਮੀਦਵਾਰ ਨੂੰ ਅਪਰਾਧੀ ਮਾਮਲਿਆ ਸਬੰਧੀ ਜਾਣਕਾਰੀ ਦੇਣ ਬਾਰੇ ਸਮਾਂ ਸਰਣੀ ਵਿੱਚ ਸੋਧ