Monday, September 21, 2020 ePaper Magazine
BREAKING NEWS
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰਆਕਸਫੋਰਡ ਯੂਨੀਵਰਸਿਟੀ ਵੱਲੋਂ 'ਕੋਵੀਸ਼ੀਲਡ' ਦੀ ਆਖਰੀ ਪੜਾਅ ਦੀ ਪਰਖ਼ ਸ਼ੁਰੂਕੇਂਦਰ ਸਰਕਾਰ ਦੀ ਬਾਹਰੀ ਦੇਣਦਾਰੀ 558 ਅਰਬ ਡਾਲਰ ਤੋਂ ਪਾਰਜੰਮੂ : ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਹਥਿਆਰ ਤੇ ਨਸ਼ੀਲਾ ਪਦਾਰਥ ਬਰਾਮਦਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾਐਮਐਸਪੀ ਸਿਸਟਮ ਨੂੰ ਜਿਸ ਦਿਨ ਵੀ ਕੋਈ ਖ਼ਤਰਾ ਆਇਆ, ਉਸੀ ਦਿਨ ਡਿਪਟੀ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇਣਗੇ : ਦੁਸ਼ਯੰਤ ਚੌਟਾਲਾਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀਇਸ ਵਾਰ ਠੰਢ 'ਚ ਵੀ ਲੱਦਾਖ ਸਰਹੱਦ 'ਤੇ ਤਾਇਨਾਤ ਰਹਿਣਗੇ ਭਾਰਤੀ ਫ਼ੌਜ ਦੇ ਜਵਾਨਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਦੁਨੀਆ

ਸੰਯੁਕਤ ਰਾਸ਼ਟਰ 'ਚ ਭਾਰਤ ਦਾ ਬਿਆਨ, ਜੰਮੂ-ਕਸ਼ਮੀਰ 'ਚ ਜਮੀਨੀ ਲੋਕਤੰਤਰ ਨੂੰ ਮੁੜ ਸੁਰਜੀਤ ਕੀਤਾ

September 16, 2020 03:16 PM

ਜੇਨੇਵਾ, 16 ਸਤੰਬਰ (ਏਜੰਸੀ) : ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਨੂੰ ਘੁਸਪੈਠ ਕਰਨ ਅਤੇ ਜਮਹੂਰੀ ਪ੍ਰਕਿਰਿਆ ਨੂੰ ਲਾਂਭੇ ਕਰਨ ਲਈ ਗੁਆਂਢੀ ਦੇਸ਼ ਵੱਲੋਂ ਨਿਰੰਤਰ ਕੋਸ਼ਿਸ਼ਾਂ ਦੇ ਬਾਵਜੂਦ ਭਾਰਤ ਨੇ ਰਾਜ ਵਿਚ ਜ਼ਮੀਨੀ ਜਮਹੂਰੀਅਤ ਨੂੰ ਮੁੜ ਜ਼ਿੰਦਾ ਕੀਤਾ ਹੈ ਅਤੇ ਰਾਜ ਵਿਚ ਸਮਾਜਿਕ ਅਤੇ ਆਰਥਿਕ ਵਿਕਾਸ ਵਿਚ ਤੇਜ਼ੀ ਲਿਆਂਦੀ ਹੈ।
ਇਥੇ ਮਨੁੱਖੀ ਅਧਿਕਾਰ ਕੌਂਸਲ ਦੇ 45ਵੇਂ ਸੈਸ਼ਨ ਦੌਰਾਨ ਇੱਕ ਬਹਿਸ ਵਿਚ, ਭਾਰਤ ਦੇ ਸਥਾਈ ਪ੍ਰਤੀਨਿਧੀ ਇੰਦਰਮਨੀ ਪਾਂਡੇ ਨੇ ਇਸ ਖੇਤਰ ਬਾਰੇ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰਾਂ ਦੇ ਮੁਖੀ ਮਿਸ਼ੇਲ ਬੀਚਲੇਟ ਦੇ ਬਿਆਨ ‘ਤੇ ਅਫਸੋਸ ਜਤਾਇਆ।
ਪਾਂਡੇ ਨੇ ਕਿਹਾ ਕਿ ਭਾਰਤ ਸਾਰੇ ਮਨੁੱਖੀ ਅਧਿਕਾਰਾਂ ਦਾ ਸਮਰਥਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦਾ ਏਜੰਡਾ ਅਤੇ ਇਸ ‘ਤੇ ਬਹਿਸ ਦੇਸ਼ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਅਤੇ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਨਾ ਕਰਦਿਆਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ।
ਸਾਲ 2019 ਵਿਚ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀਆਂ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਦੇ ਖ਼ਤਮ ਹੋਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਤਬਦੀਲੀ ਕਾਰਨ ਕੇਂਦਰ ਸ਼ਾਸਤ ਪ੍ਰਦੇਸ਼ ਦੇ ਲੋਕ ਉਹੀ ਬੁਨਿਆਦੀ ਅਧਿਕਾਰ ਹਾਸਲ ਕਰ ਰਹੇ ਹਨ, ਜੋ ਅਧਿਕਾਰ ਭਾਰਤ ਦੇ ਹੋਰ ਹਿੱਸਿਆਂ ਦੇ ਲੋਕਾਂ ਲਈ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਅੱਜ ਦੀ ਵੱਡੀ ਖ਼ਬਰ : ਬ੍ਰਿਟੇਨ ਵਿਚ ਕੋਰੋਨਾ ਵਾਇਰਸ ਦੇ ਨਿਯਮਾਂ ਦੀ ਉਲੰਘਣਾ ਕਰਨ 'ਤੇ 10 ਹਜ਼ਾਰ ਪੌਂਡ ਦਾ ਜੁਰਮਾਨਾ

'ਕੋਰੋਨਾ ਦਾ ਭਵਿੱਖ 'ਚ ਗੰਭੀਰ ਅਸਰ, ਦੁਨੀਆ ਭਰ 'ਚ ਲੋਕਾਂ ਦੀ ਘੱਟ ਜਾਵੇਗੀ ਔਸਤ ਉਮਰ'

ਬ੍ਰਿਟੇਨ 'ਚ ਕੋਰੋਨਾ ਦੀ ਦੂਜੀ ਲਹਿਰ, ਲੱਗ ਸਕਦਾ ਹੈ ਲਾਕਡਾਊਨ : ਪੀਐਮ ਬੋਰਿਸ

ਅਮਰੀਕੀ ਸੁਪਰੀਮ ਕੋਰਟ ਦੀ ਜੱਜ ਰੂਥ ਬੇਡਰ ਗਿੰਸਬਰਗ ਦਾ 87 ਵਰ੍ਹਿਆਂ ਦੀ ਉਮਰ 'ਚ ਦੇਹਾਂਤ

ਕਾਮਰੇਡ ਸੀਤਾਰਾਮ ਯੇਚੁਰੀ ਸਮੇਤ ਪੰਜ ਬੁੱਧੀਜੀਵੀਆਂ 'ਤੇ ਦਿੱਲੀ ਦੰਗਿਆਂ ਦਾ ਝੂਠਾ ਕੇਸ ਪਾਉਣਾ “ਉਲਟਾ ਚੋਰ ਕੋਤਵਾਲ ਕੋ ਡਾਟੇ'' : ਸੰਘਾ, ਬੈਂਸ, ਹੀਂਉ

ਐਚ-1ਬੀ ਉਲੰਘਣਾ ਲਈ 3.45 ਲੱਖ ਡਾਲਰ ਦੇਵੇਗੀ ਅਮਰੀਕੀ ਕੰਪਨੀ, ਰੁਜ਼ਗਾਰ ਨਿਯਮਾਂ ਦੀ ਉਲੰਘਣਾ ਦਾ ਹੈ ਇਲਜ਼ਾਮ

ਅਮਰੀਕਾ 'ਚ 'ਸੈਲੀ' ਤੂਫ਼ਾਨ ਨੇ ਮਚਾਈ ਭਾਰੀ ਤਬਾਹੀ, 5.40 ਲੱਖ ਘਰਾਂ ਦੀ ਬਿਜਲੀ ਗੁੱਲ

ਅਮਰੀਕਾ : 10 'ਚੋਂ ਇੱਕ ਕੋਰੋਨਾ ਮਰੀਜ਼ ਇੱਕ ਹਫ਼ਤੇ ਅੰਦਰ ਮੁੜ ਪਰਿਤਆ ਹਸਪਤਾਲ

ਅਮਰੀਕਾ ਦੇ ਜੰਗਲਾਂ 'ਚ ਲੱਗੀ ਅੱਗ ਦਾ ਧੂੰਆਂ ਹਜ਼ਾਰਾਂ ਕਿਲੋਮੀਟਰ ਦੂਰ ਪਹੁੰਚਿਆਂ

ਪਾਕਿਸਤਾਨ : FATF ਦੀ ਕਾਲੀ ਸੂਚੀ ਤੋਂ ਬਚਣ ਲਈ ਟੈਰਰ ਫੰਡਿੰਗ ਰੋਕਣ ਲਈ ਸਹਿਕਾਰੀ ਕਮੇਟੀਆਂ 'ਤੇ ਬਿੱਲ ਪਾਸ