Friday, October 30, 2020 ePaper Magazine
BREAKING NEWS
ਨਗਰ ਕੌਂਸਲ ਦੇ ਬੇਧਿਆਨ ਹੋਣ ਨਾਲ ਬਾਘਾ ਪੁਰਾਣਾ 'ਚ ਵੱਡੇ ਪੱਧਰ ਤੇ ਦਸਤਕ ਦੇ ਸਕਦਾ ਡੇਂਗੂੰਕੋਰੋਨਾ ਦੇ ਮਾਮਲਿਆਂ 'ਚ ਆਈ ਤੇਜ਼ੀ, 24 ਘੰਟਿਆਂ 'ਚ ਮਿਲੇ 49,881 ਨਵੇਂ ਮਰੀਜ਼ ਕੰਬ ਰਹੇ ਸਨ ਕੁਰੈਸ਼ੀ, ਕਿਹਾ ਸੀ : 'ਅਭਿਨੰਦਨ ਨੂੰ ਜਾਣ ਦਿਓ, ਨਹੀਂ ਤਾਂ ਭਾਰਤ ਕਰ ਦੇਵੇਗਾ ਹਮਲਾ'ਸਜ਼ਾ ਪੂਰੀ ਕਰ ਚੁੱਕੇ ਭਾਰਤੀ ਕੈਦੀਆਂ ਨੂੰ ਵਤਨ ਵਾਪਸ ਭੇਜੇ ਸਰਕਾਰ : ਇਸਲਾਮਾਬਾਦ ਹਾਈਕੋਰਟਪਰਵਾਸੀ ਭਾਰਤੀ ਹੁਣ ਆਪਣੇ ਪਾਸਪੋਰਟ 'ਚ ਦੇ ਸਕਣਗੇ ਯੂਏਈ ਦਾ ਸਥਾਨਕ ਪਤਾਆਈਪੀਐਲ ਦੇ ਜ਼ਾਬਤੇ ਦੀ ਉਲੰਘਣਾ ਕਰਨ ਲਈ ਮੈਚ ਰੈਫਰੀ ਨੇ ਮੋਰਿਸ ਅਤੇ ਹਾਰਦਿਕ ਪਾਂਡਿਆ ਨੂੰ ਪਾਈ ਝਾੜਮੁੰਬਈ ਇੰਡੀਅਨਜ਼ ਨੇ ਆਰਸੀਬੀ ਨੂੰ ਪੰਜੇ ਵਿਕਟਾਂ ਨਾਲ ਦਿੱਤੀ ਮਾਤ27 ਵੇਂ ਦਿਨ ਵੀ ਨਹੀਂ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੀ ਕੀਮਤਪ੍ਰੀ-ਓਪਨਿੰਗ ਸੈਸ਼ਨ 'ਚ ਗਿਰਾਵਟ ਨਾਲ ਖੁੱਲ੍ਹੇ ਘਰੇਲੂ ਸ਼ੇਅਰ ਬਾਜ਼ਾਰ ਦਾਦੀ ਨਾਲ ਸੁੱਤੀ ਪਈ 13 ਸਾਲਾ ਲੜਕੀ ਕਾਰ ਸਵਾਰਾਂ ਵੱਲੋਂ ਅਗਵਾ

ਦੇਸ਼

ਇਸ ਵਾਰ ਠੰਢ 'ਚ ਵੀ ਲੱਦਾਖ ਸਰਹੱਦ 'ਤੇ ਤਾਇਨਾਤ ਰਹਿਣਗੇ ਭਾਰਤੀ ਫ਼ੌਜ ਦੇ ਜਵਾਨ

September 20, 2020 09:18 PM

ਏਜੰਸੀਆਂ
ਨਵੀਂ ਦਿੱਲੀ/20 ਸਤੰਬਰ : ਚੀਨ ਨਾਲ ਤਣਾਅ ਦੌਰਾਨ ਭਾਰਤੀ ਫ਼ੌਜ ਲੱਦਾਖ 'ਚ ਕਿਸੇ ਵੀ ਤਰ੍ਹਾਂ ਦੀ ਢੀਲ ਨਹੀਂ ਵਰਤ ਰਹੀ। ਇਸੇ ਕਾਰਨ ਇਸ ਵਾਰ ਸਰਦੀਆਂ ਦੇ ਮੌਸਮ 'ਚ ਵੀ ਲੱਦਾਖ ਸਰਹੱਦ 'ਤੇ ਭਾਰਤੀ ਫ਼ੌਜ ਦੀ ਤਾਇਨਾਤੀ ਬਰਕਰਾਰ ਰਹੇਗੀ। ਭਾਰਤੀ ਫ਼ੌਜ ਉੱਥੇ ਦੀ ਦੂਰਹਮ ਸਥਿਤੀਆਂ 'ਚ ਸਰਦੀਆਂ ਬਿਤਾਉਣ ਦੀ ਪੂਰੀ ਤਿਆਰੀ ਕਰ ਰਹੀ ਹੈ । ਇਸ ਲਈ ਖੱਚਰਾਂ ਤੋਂ ਲੈ ਕੇ ਵੱਡੇ ਜਹਾਜ਼ਾਂ ਤੱਕ ਫ਼ੌਜ ਨੇ ਉੱਥੇ ਮੌਜੂਦ ਹਜ਼ਾਰਾਂ ਫ਼ੌਜੀਆਂ ਤੱਕ ਰਸਦ ਪਹੁੰਚਾਉਣ ਲਈ ਆਪਣੇ ਪੂਰੇ ਲੌਜਿਸਟਿਕਸ ਤੰਤਰ ਨੂੰ ਕਿਰਿਆਸ਼ੀਲ ਕਰ ਦਿੱਤਾ ਹੈ । ਫ਼ੌਜ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਹ ਦੇਸ਼ ਦੇ ਇਤਿਹਾਸ 'ਚ ਹੁਣ ਤਕ ਦੀ ਸਭ ਤੋਂ ਵੱਡੀ ਤਿਆਰੀ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਅੱਤਵਾਦੀ ਫੰਡਿੰਗ ਕੇਸ : ਦਿੱਲੀ ਘੱਟਗਿਣਤੀ ਕਮਿਸ਼ਨ ਦੇ ਸਾਬਕਾ ਮੁਖੀ ਜ਼ਫਰੂਲ ਇਸਲਾਮ ਖ਼ਾਨ ਦੀ ਰਿਹਾਇਸ਼ 'ਤੇ NIA ਦਾ ਛਾਪਾ

ਪਰਾਲੀ ਸਮੱਸਿਆ : ਨਵੇਂ ਕਮਿਸ਼ਨ ਦੇ ਗਠਨ ਦਾ ਨੋਟੀਫਿਕੇਸ਼ਨ ਜਾਰੀ, ਕੇਂਦਰ ਨੇ ਸੁਪਰੀਮ ਕੋਰਟ 'ਚ ਦਿੱਤੀ ਜਾਣਕਾਰੀ

ਕੈਬਿਨੇਟ : ਖਾਣ ਵਾਲੀਆਂ ਚੀਜਾਂ ਜੂਟ ਦੇ ਥੈਲਿਆਂ 'ਚ ਹੋਣਗੀਆਂ ਪੈਕ

ਭਾਰਤ ਦੇ ਖੌਫ ਨਾਲ ਹੋਈ ਸੀ ਅਭਿਨੰਦਨ ਦੀ ਰਿਹਾਈ

ਪ੍ਰਧਾਨ ਮੰਤਰੀ ਆਪਣੇ ਭਾਸ਼ਣਾਂ 'ਚ ਬੇਰੁਜ਼ਗਾਰੀ ਬਾਰੇ ਕੁਝ ਨਹੀਂ ਬੋਲਦੇ : ਰਾਹੁਲ ਗਾਂਧੀ

ਬਿਹਾਰ ਚੋਣਾਂ : ਪਹਿਲੇ ਗੇੜ 'ਚ 71 ਸੀਟਾਂ 'ਤੇ 54 ਫੀਸਦੀ ਮਤਦਾਨ

ਜੰਮੂ-ਕਸ਼ਮੀਰ : ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦੇ ਕਮਾਂਡਰ ਸਮੇਤ 2 ਦਹਿਸ਼ਤਗਰਦ ਢੇਰ

ਭਾਜਪਾ ਸੰਸਦ ਮੈਂਬਰ ਵੱਲੋਂ ਦਾਇਰ ਮਾਣਹਾਨੀ ਕੇਸ 'ਚ ਅਰਵਿੰਦ ਕੇਜਰੀਵਾਲ ਬਰੀ

ਦਿੱਲੀ 'ਚ ਅਜੇ ਨਹੀਂ ਖੁੱਲ੍ਹਣਗੇ ਸਕੂਲ : ਮਨੀਸ਼ ਸਿਸੋਦੀਆ

ਭਾਰਤ 'ਚ ਨਿਯਮਤ ਕੌਮਾਂਤਰੀ ਉਡਾਣਾਂ 'ਤੇ 30 ਨਵੰਬਰ ਤੱਕ ਰਹੇਗੀ ਪਾਬੰਦੀ