Friday, October 30, 2020 ePaper Magazine
BREAKING NEWS
ਪੰਜਾਬ 'ਚ ਅੱਜ ਕੋਰੋਨਾ ਕਾਰਨ 10 ਮੌਤਾਂ 'ਤੇ 468 ਨਵੇਂ ਮਾਮਲੇ 4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਕੈਪਟਨ ਵੱਲੋਂ ਸਮੂਹ ਵਿਧਾਇਕਾਂ ਨੂੰ ਨਾਲ ਚੱਲਣ ਦੀ ਅਪੀਲਜ਼ਿਲ੍ਹਾ ਲੁਧਿਆਣਾ ਨੇ ਇਕ ਹੀ ਦਿਨ 'ਚ 83 ਹਜ਼ਾਰ ਮੀਟਰਕ ਟਨ ਝੋਨਾ ਖਰੀਦਣ ਅਤੇ ਲਿਫਟਿੰਗ ਦਾ ਬਣਾਇਆ ਰਿਕਾਰਡਵਿਜੀਲੈਂਸ ਜਾਗਰੂਕਤਾ ਹਫ਼ਤਾ- ਸ਼ਿਕਾਇਤਾਂ ਦਰਜ ਕਰਨ ਲਈ ਪੀਜੀਆਰਐਸ ਪੋਰਟਲ ਦੀ ਵਰਤੋਂ ਕਰਨ ਲੋਕ-ਡੀਸੀ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਵਿੰਗ ਨੇ ਬਨਾਵਟੀ ਰੰਗਾਂ ਵਿਰੁੱਧ ਮੁਹਿੰਮ ਚਲਾਈ ਆਈਪੀਐਲ ਮੈਚਾਂ 'ਤੇ ਸੱਟਾ ਲਾਉਣ ਵਾਲੇ 4 ਪੁਲਿਸ ਅੜਿੱਕੇ ਟਰੱਕ ਦੀ ਚਪੇਟ 'ਚ 25 ਸਾਲਾ ਲੜਕੀ ਦੀ ਮੌਤ ਆਈ ਲੈਟਸ 'ਚ ਬੈਂਡ ਘੱਟ ਆਉਣ 'ਤੇ ਲੜਕੀ ਨੇ ਕੀਤੀ ਖੁਦਕੁਸ਼ੀ ਮਿਠਾਈ 'ਤੇ ਕਰਿਆਨਾ ਦੁਕਾਨਦਾਰਾਂ ਨਾਲ ਫੂਡ ਸੇਫਟੀ ਟੀਮ ਵੱਲੋਂ ਮੁਲਾਕਾਤ ਦੁਕਾਨ ਮਾਲਿਕ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖਮੀਂ ਕਰਕੇ ਲੁੱਟਿਆ

ਪੰਜਾਬ

ਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀ

September 20, 2020 09:25 PM

ਦਸਬ
ਚੰਡੀਗੜ੍ਹ, 20 ਸਤੰਬਰ : ਵਿਦਿਆਰਥੀ ਜਥੇਬੰਦੀ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ (ਐਸਐਫ਼ਆਈ) ਦੀ ਪੰਜਾਬ ਚੰਡੀਗੜ੍ਹ ਸੂਬਾ ਵਰਕਿੰਗ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਢੇਰ, ਜੁਆਇੰਟ ਸਕੱਤਰ ਲਵਨੀਤ ਠਾਕੁਰ, ਜੁਆਇੰਟ ਸਕੱਤਰ ਗੁਰਮੀਤ ਰੋਮਾਣਾ ਤੇ ਆਈਟੀ ਸੈਲ ਦੇ ਇੰਚਾਰਜ ਆਰਯਨ ਸ਼ਰਮਾ ਵੱਲੋਂ ਇੱਕ ਸਾਂਝੇ ਬਿਆਨ ਰਾਹੀਂ ਜਾਣਕਾਰੀ ਦਿੱਤੀ ਗਈ ਹੈ ਕਿ ਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਬਰਸੀ ਇਸ ਸਾਲ 5 ਅਕਤੂਬਰ ਨੂੰ ਸਥਾਨਕ ਵਿੱਦਿਅਕ ਸੰਸਥਾਵਾਂ ਵਿੱਚ ਸਥਾਨਕ ਪੱਧਰ ਦੇ ਇਕੱਠ ਕਰਕੇ ਹੀ ਮਨਾਈ ਜਾਵੇਗੀ। ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਇਸ ਸਾਲ ਕੋਰੋਨਾ ਮਹਾਮਾਰੀ ਕਾਰਨ ਸੂਬਾ ਪੱਧਰ ਦੀ ਕੋਈ ਰੈਲੀ ਨਹੀਂ ਕੀਤੀ ਜਾਵੇਗੀ, ਸਗੋਂ ਸਥਾਨਕ ਪੱਧਰ 'ਤੇ ਹੀ ਸਮਾਗਮ ਕੀਤੇ ਜਾਣਗੇ । ਇਨ੍ਹਾਂ ਸਮਾਗਮਾਂ ਦੌਰਾਨ ਕੋਵਿਡ-19 ਤੋਂ ਬਚਣ ਦੇ ਸੋਸ਼ਲ ਡਿਸਟੈਂਸ ਸਮੇਤ ਸਾਰੇ ਨਿਯਮ ਲਾਗੂ ਕੀਤੇ ਜਾਣਗੇ। ਸਾਥੀ ਢੇਰ, ਠਾਕੁਰ, ਰੋਮਾਣਾ ਅਤੇ ਆਰਯਨ ਨੇ ਐਸਐਫ਼ਆਈ ਦੇ ਸਾਰੇ ਸਥਾਨਕ ਯੂਨਿਟਾਂ ਨੂੰ ਸੱਦਾ ਦਿੱਤਾ ਹੈ ਕਿ ਹਰ ਯੁਨਿਟ 5 ਅਕਤੂਬਰ ਨੂੰ ਮੋਗਾ ਗੋਲ਼ੀ ਕਾਂਡ ਵਿੱਚ ਸ਼ਹੀਦ ਹੋਏ ਵਿਦਿਆਰਥੀਆਂ ਨੂੰ ਸ਼ਰਧਾਂਜਲੀਆਂ ਭੇਟ ਕਰਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬ 'ਚ ਅੱਜ ਕੋਰੋਨਾ ਕਾਰਨ 10 ਮੌਤਾਂ 'ਤੇ 468 ਨਵੇਂ ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਇਕ ਹੀ ਦਿਨ 'ਚ 83 ਹਜ਼ਾਰ ਮੀਟਰਕ ਟਨ ਝੋਨਾ ਖਰੀਦਣ ਅਤੇ ਲਿਫਟਿੰਗ ਦਾ ਬਣਾਇਆ ਰਿਕਾਰਡ

ਵਿਜੀਲੈਂਸ ਜਾਗਰੂਕਤਾ ਹਫ਼ਤਾ- ਸ਼ਿਕਾਇਤਾਂ ਦਰਜ ਕਰਨ ਲਈ ਪੀਜੀਆਰਐਸ ਪੋਰਟਲ ਦੀ ਵਰਤੋਂ ਕਰਨ ਲੋਕ-ਡੀਸੀ

ਤਿਉਹਾਰਾਂ ਦੇ ਮੱਦੇਨਜ਼ਰ ਫੂਡ ਵਿੰਗ ਨੇ ਬਨਾਵਟੀ ਰੰਗਾਂ ਵਿਰੁੱਧ ਮੁਹਿੰਮ ਚਲਾਈ

ਟਰੱਕ ਦੀ ਚਪੇਟ 'ਚ 25 ਸਾਲਾ ਲੜਕੀ ਦੀ ਮੌਤ

ਆਈ ਲੈਟਸ 'ਚ ਬੈਂਡ ਘੱਟ ਆਉਣ 'ਤੇ ਲੜਕੀ ਨੇ ਕੀਤੀ ਖੁਦਕੁਸ਼ੀ

ਦੁਕਾਨ ਮਾਲਿਕ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖਮੀਂ ਕਰਕੇ ਲੁੱਟਿਆ

ਗਮਾਡਾ ਨੂੰ ਦੋਸ਼ੀ ਬਿਲਡਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨੀ ਚਾਹੀਦੀ ਹੈ-ਤਿਵਾੜੀ

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ 4 ਨਵੰਬਰ ਤੱਕ ਸੇਵਾ ਕੇਂਦਰ ਵਿਖੇ ਜਮਾਂ ਹੋਣਗੀਆਂ ਦਰਖ਼ਾਸਤਾਂ

ਨਵਾਂਸ਼ਹਿਰ 'ਚ ਸ਼ਹਿਦ ਦੀਆਂ ਮੱਖੀਆਂ ਪਾਲਣ ਦੀ ਸਿਖਲਾਈ 2 ਨਵੰਬਰ ਤੋਂ ਸ਼ੁਰੂ