Friday, October 30, 2020 ePaper Magazine
BREAKING NEWS
ਨਗਰ ਕੌਂਸਲ ਦੇ ਬੇਧਿਆਨ ਹੋਣ ਨਾਲ ਬਾਘਾ ਪੁਰਾਣਾ 'ਚ ਵੱਡੇ ਪੱਧਰ ਤੇ ਦਸਤਕ ਦੇ ਸਕਦਾ ਡੇਂਗੂੰਕੋਰੋਨਾ ਦੇ ਮਾਮਲਿਆਂ 'ਚ ਆਈ ਤੇਜ਼ੀ, 24 ਘੰਟਿਆਂ 'ਚ ਮਿਲੇ 49,881 ਨਵੇਂ ਮਰੀਜ਼ ਕੰਬ ਰਹੇ ਸਨ ਕੁਰੈਸ਼ੀ, ਕਿਹਾ ਸੀ : 'ਅਭਿਨੰਦਨ ਨੂੰ ਜਾਣ ਦਿਓ, ਨਹੀਂ ਤਾਂ ਭਾਰਤ ਕਰ ਦੇਵੇਗਾ ਹਮਲਾ'ਸਜ਼ਾ ਪੂਰੀ ਕਰ ਚੁੱਕੇ ਭਾਰਤੀ ਕੈਦੀਆਂ ਨੂੰ ਵਤਨ ਵਾਪਸ ਭੇਜੇ ਸਰਕਾਰ : ਇਸਲਾਮਾਬਾਦ ਹਾਈਕੋਰਟਪਰਵਾਸੀ ਭਾਰਤੀ ਹੁਣ ਆਪਣੇ ਪਾਸਪੋਰਟ 'ਚ ਦੇ ਸਕਣਗੇ ਯੂਏਈ ਦਾ ਸਥਾਨਕ ਪਤਾਆਈਪੀਐਲ ਦੇ ਜ਼ਾਬਤੇ ਦੀ ਉਲੰਘਣਾ ਕਰਨ ਲਈ ਮੈਚ ਰੈਫਰੀ ਨੇ ਮੋਰਿਸ ਅਤੇ ਹਾਰਦਿਕ ਪਾਂਡਿਆ ਨੂੰ ਪਾਈ ਝਾੜਮੁੰਬਈ ਇੰਡੀਅਨਜ਼ ਨੇ ਆਰਸੀਬੀ ਨੂੰ ਪੰਜੇ ਵਿਕਟਾਂ ਨਾਲ ਦਿੱਤੀ ਮਾਤ27 ਵੇਂ ਦਿਨ ਵੀ ਨਹੀਂ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੀ ਕੀਮਤਪ੍ਰੀ-ਓਪਨਿੰਗ ਸੈਸ਼ਨ 'ਚ ਗਿਰਾਵਟ ਨਾਲ ਖੁੱਲ੍ਹੇ ਘਰੇਲੂ ਸ਼ੇਅਰ ਬਾਜ਼ਾਰ ਦਾਦੀ ਨਾਲ ਸੁੱਤੀ ਪਈ 13 ਸਾਲਾ ਲੜਕੀ ਕਾਰ ਸਵਾਰਾਂ ਵੱਲੋਂ ਅਗਵਾ

ਦੇਸ਼

ਜੰਮੂ : ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਹਥਿਆਰ ਤੇ ਨਸ਼ੀਲਾ ਪਦਾਰਥ ਬਰਾਮਦ

September 20, 2020 09:37 PM

ਏਜੰਸੀਆਂ
ਜੰਮੂ/20 ਸਤੰਬਰ : ਸਰਹੱਦ ਸੁਰੱਖਿਆ ਫੋਰਸ (ਬੀਐਸਐਫ) ਨੇ ਇੱਥੇ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨ ਵੱਲੋਂ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰਕੇ ਨਸ਼ੀਲੇ ਪਦਾਰਥ ਦੇ 58 ਪੈਕਟ ਅਤੇ ਦੋ ਪਿਸਤੌਲਾਂ ਬਰਾਮਦ ਕੀਤੀਆਂ ਹਨ । ਇਹ ਜਾਣਕਾਰੀ ਅਧਿਕਾਰੀਆਂ ਨੇ ਐਤਵਾਰ ਨੂੰ ਦਿੱਤੀ । ਫੋਰਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ੱਕੀ ਤਸਕਰਾਂ ਨੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਆਰ. ਐੱਸ. ਪੁਰਾ ਸੈਕਟਰ ਦੇ ਅਰਨੀਆ ਇਲਾਕੇ ਵਿਚ ਘੁਸਪੈਠ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਨਾਕਾਮ ਕਰ ਦਿੱਤਾ ਗਿਆ ।
ਅਧਿਕਾਰੀਆਂ ਨੇ ਦੱਸਿਆ ਕਿ ਬੁਲੇਚੇਕ ਸਰਹੱਦੀ ਚੌਕੀਆਂ ਦੇ ਫ਼ੌਜੀਆਂ ਦੀ ਨਜ਼ਰ ਕੌਮਾਂਤਰੀ ਸਰਹੱਦ ਦੇ ਨੇੜੇ ਕੁਝ ਪਾਕਿਸਤਾਨੀਆਂ ਦੀ ਸ਼ੱਕੀ ਗਤੀਵਿਧੀਆਂ 'ਤੇ ਪਈ । ਉਹ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਭਾਰਤੀ ਸਰਹੱਦ 'ਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸਨ । ਅਧਿਕਾਰੀ ਨੇ ਕਿਹਾ ਕਿ  ਬੀਐੱਸਐੱਫ਼ ਨੇ ਗੋਲ਼ੀਬਾਰੀ ਕਰਕੇ ਉਨ੍ਹਾਂ ਦੇ ਮਨਸੂਬਿਆਂ 'ਤੇ ਪਾਣੀ ਫੇਰ ਦਿੱਤਾ ।
ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਤਲਾਸ਼ੀ ਦੌਰਾਨ ਨਸ਼ੀਲੇ ਪਦਾਰਥਾਂ ਦੇ 58 ਪੈਕਟ, ਦੋ ਪਿਸਤੌਲਾਂ, 4 ਮੈਗਜੀਨਾਂ ਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਅੱਤਵਾਦੀ ਫੰਡਿੰਗ ਕੇਸ : ਦਿੱਲੀ ਘੱਟਗਿਣਤੀ ਕਮਿਸ਼ਨ ਦੇ ਸਾਬਕਾ ਮੁਖੀ ਜ਼ਫਰੂਲ ਇਸਲਾਮ ਖ਼ਾਨ ਦੀ ਰਿਹਾਇਸ਼ 'ਤੇ NIA ਦਾ ਛਾਪਾ

ਪਰਾਲੀ ਸਮੱਸਿਆ : ਨਵੇਂ ਕਮਿਸ਼ਨ ਦੇ ਗਠਨ ਦਾ ਨੋਟੀਫਿਕੇਸ਼ਨ ਜਾਰੀ, ਕੇਂਦਰ ਨੇ ਸੁਪਰੀਮ ਕੋਰਟ 'ਚ ਦਿੱਤੀ ਜਾਣਕਾਰੀ

ਕੈਬਿਨੇਟ : ਖਾਣ ਵਾਲੀਆਂ ਚੀਜਾਂ ਜੂਟ ਦੇ ਥੈਲਿਆਂ 'ਚ ਹੋਣਗੀਆਂ ਪੈਕ

ਭਾਰਤ ਦੇ ਖੌਫ ਨਾਲ ਹੋਈ ਸੀ ਅਭਿਨੰਦਨ ਦੀ ਰਿਹਾਈ

ਪ੍ਰਧਾਨ ਮੰਤਰੀ ਆਪਣੇ ਭਾਸ਼ਣਾਂ 'ਚ ਬੇਰੁਜ਼ਗਾਰੀ ਬਾਰੇ ਕੁਝ ਨਹੀਂ ਬੋਲਦੇ : ਰਾਹੁਲ ਗਾਂਧੀ

ਬਿਹਾਰ ਚੋਣਾਂ : ਪਹਿਲੇ ਗੇੜ 'ਚ 71 ਸੀਟਾਂ 'ਤੇ 54 ਫੀਸਦੀ ਮਤਦਾਨ

ਜੰਮੂ-ਕਸ਼ਮੀਰ : ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦੇ ਕਮਾਂਡਰ ਸਮੇਤ 2 ਦਹਿਸ਼ਤਗਰਦ ਢੇਰ

ਭਾਜਪਾ ਸੰਸਦ ਮੈਂਬਰ ਵੱਲੋਂ ਦਾਇਰ ਮਾਣਹਾਨੀ ਕੇਸ 'ਚ ਅਰਵਿੰਦ ਕੇਜਰੀਵਾਲ ਬਰੀ

ਦਿੱਲੀ 'ਚ ਅਜੇ ਨਹੀਂ ਖੁੱਲ੍ਹਣਗੇ ਸਕੂਲ : ਮਨੀਸ਼ ਸਿਸੋਦੀਆ

ਭਾਰਤ 'ਚ ਨਿਯਮਤ ਕੌਮਾਂਤਰੀ ਉਡਾਣਾਂ 'ਤੇ 30 ਨਵੰਬਰ ਤੱਕ ਰਹੇਗੀ ਪਾਬੰਦੀ