Friday, October 30, 2020 ePaper Magazine
BREAKING NEWS
ਨਗਰ ਕੌਂਸਲ ਦੇ ਬੇਧਿਆਨ ਹੋਣ ਨਾਲ ਬਾਘਾ ਪੁਰਾਣਾ 'ਚ ਵੱਡੇ ਪੱਧਰ ਤੇ ਦਸਤਕ ਦੇ ਸਕਦਾ ਡੇਂਗੂੰਕੋਰੋਨਾ ਦੇ ਮਾਮਲਿਆਂ 'ਚ ਆਈ ਤੇਜ਼ੀ, 24 ਘੰਟਿਆਂ 'ਚ ਮਿਲੇ 49,881 ਨਵੇਂ ਮਰੀਜ਼ ਕੰਬ ਰਹੇ ਸਨ ਕੁਰੈਸ਼ੀ, ਕਿਹਾ ਸੀ : 'ਅਭਿਨੰਦਨ ਨੂੰ ਜਾਣ ਦਿਓ, ਨਹੀਂ ਤਾਂ ਭਾਰਤ ਕਰ ਦੇਵੇਗਾ ਹਮਲਾ'ਸਜ਼ਾ ਪੂਰੀ ਕਰ ਚੁੱਕੇ ਭਾਰਤੀ ਕੈਦੀਆਂ ਨੂੰ ਵਤਨ ਵਾਪਸ ਭੇਜੇ ਸਰਕਾਰ : ਇਸਲਾਮਾਬਾਦ ਹਾਈਕੋਰਟਪਰਵਾਸੀ ਭਾਰਤੀ ਹੁਣ ਆਪਣੇ ਪਾਸਪੋਰਟ 'ਚ ਦੇ ਸਕਣਗੇ ਯੂਏਈ ਦਾ ਸਥਾਨਕ ਪਤਾਆਈਪੀਐਲ ਦੇ ਜ਼ਾਬਤੇ ਦੀ ਉਲੰਘਣਾ ਕਰਨ ਲਈ ਮੈਚ ਰੈਫਰੀ ਨੇ ਮੋਰਿਸ ਅਤੇ ਹਾਰਦਿਕ ਪਾਂਡਿਆ ਨੂੰ ਪਾਈ ਝਾੜਮੁੰਬਈ ਇੰਡੀਅਨਜ਼ ਨੇ ਆਰਸੀਬੀ ਨੂੰ ਪੰਜੇ ਵਿਕਟਾਂ ਨਾਲ ਦਿੱਤੀ ਮਾਤ27 ਵੇਂ ਦਿਨ ਵੀ ਨਹੀਂ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੀ ਕੀਮਤਪ੍ਰੀ-ਓਪਨਿੰਗ ਸੈਸ਼ਨ 'ਚ ਗਿਰਾਵਟ ਨਾਲ ਖੁੱਲ੍ਹੇ ਘਰੇਲੂ ਸ਼ੇਅਰ ਬਾਜ਼ਾਰ ਦਾਦੀ ਨਾਲ ਸੁੱਤੀ ਪਈ 13 ਸਾਲਾ ਲੜਕੀ ਕਾਰ ਸਵਾਰਾਂ ਵੱਲੋਂ ਅਗਵਾ

ਸਿਹਤ

ਆਕਸਫੋਰਡ ਯੂਨੀਵਰਸਿਟੀ ਵੱਲੋਂ 'ਕੋਵੀਸ਼ੀਲਡ' ਦੀ ਆਖਰੀ ਪੜਾਅ ਦੀ ਪਰਖ਼ ਸ਼ੁਰੂ

September 20, 2020 09:44 PM

ਨਵੀਂ ਦਿੱਲੀ/ਏਜੰਸੀਆਂ : ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਦਿਨੋਂ-ਦਿਨ ਵਧ ਰਹੇ ਹਨ । ਦੇਸ਼ ਵਿਚ ਹੁਣ ਤੱਕ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 53 ਲੱਖ ਤੋਂ ਪਾਰ ਹੋ ਗਈ ਹੈ । ਇਨ੍ਹਾਂ ਵਿਚੋਂ 42 ਲੱਖ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ 85 ਹਜ਼ਾਰ ਤੋਂ ਜ਼ਿਆਦਾ ਦੀ ਮੌਤ ਹੋ ਗਈ ਹੈ । ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੀ ਦਵਾਈ ਦਾ ਬੇਸਬਰੀ ਨਾਲ ਇੰਤਜ਼ਾਰ ਹੋ ਰਿਹਾ ਹੈ । ਇਸ ਦਰਮਿਆਨ ਇਕ ਰਾਹਤ ਭਰੀ ਖ਼ਬਰ ਇਹ ਆ ਰਹੀ ਹੈ ਕਿ ਆਕਸਫੋਰਡ ਯੂਨੀਵਰਸਿਟੀ ਦੀ ਬਣਾਈ ਕੋਵਿਡ -19 ਵੈਕਸੀਨ ਮਨੁੱਖੀ ਅਜ਼ਮਾਇਸ਼ (ਮਨੁੱਖੀ ਟ੍ਰਾਇਲ) ਦੇ ਤੀਜੇ ਅਤੇ ਆਖਰੀ ਦੌਰ ਵਿਚ ਪਹੁੰਚ ਗਈ ਹੈ । ਇਸ ਦੇ ਟ੍ਰਾਇਲ ਪੁਣੇ ਵਿਚ ਸੋਮਵਾਰ ਤੋਂ ਸ਼ੁਰੂ ਹੋ ਰਹੇ ਹਨ ।
ਆਕਸਫੋਰਡ ਯੂਨਿਵਰਸਿਟੀ ਦੀ ਵੈਕਸੀਨ ਦਾ ਮੈਨੂਫੈਕਚਰਿੰਗ ਪਾਰਟਨਰ ਭਾਰਤ ਦੀ ਕੰਪਨੀ ਸੀਰਮ ਇਨਸਟੀਚਿਊਟ ਆਫ ਇੰਡੀਆ (ਐਸਆਈਆਈ) ਮਨੁੱਖੀ ਟ੍ਰਾਇਲ ਲਈ ਤਿਆਰੀ ਹੈ । ਦੱਸਿਆ ਜਾ ਰਿਹਾ ਹੈ ਕਿ ਪੁਣੇ ਦਾ ਸਸੂਨ ਜਨਰਲ ਹਸਪਤਾਲ ਵਿਚ ਕੋਵੀਸ਼ੀਲਡ (ਕੋਵੀਸ਼ੀਲਡ) ਦੇ ਤੀਜੇ ਪੜਾਅ ਦਾ ਮਨੁੱਖੀ ਟ੍ਰਾਇਲ ਸ਼ੁਰੂ ਹੋਵੇਗਾ । ਕੋਵੀਸ਼ੀਲਡਡ ਵੈਕਸੀਨ ਦੇ ਟ੍ਰਾਇਲ ਲਈ ਕਾਫ਼ੀ ਵਲੈਂਟਿਅਰਸ ਅੱਗੇ ਆ ਚੁੱਕੇ ਹਨ । ਕਰੀਬ 150 ਤੋਂ 200 ਵਿਅਕਤੀਆਂ ਨੂੰ ਇਸ ਵੈਕਸੀਨ ਦੀ ਡੋਜ਼ ਦਿੱਤੀ ਜਾਵੇਗੀ । ਸਸੂਨ ਹਸਪਤਾਲ ਨੇ ਆਖ਼ਰੀ ਦੌਰ ਦੇ ਟ੍ਰਾਇਲ ਲਈ ਵਾਲੰਟੀਅਰਾਂ ਦਾ ਨਾਮਕਰਨ ਕਰਨਾ ਸ਼ੁਰੂ ਕਰ ਦਿੱਤਾ ਹੈ ।
ਵੈਕਸੀਨ ਦੇ ਦੂਜੇ ਪੜਾਅ ਦੇ ਟ੍ਰਾਇਲ ਭਾਰਤੀ ਵਿਦਿਆਪੀਠ ਮੈਡੀਕਲ ਕਾਲਜ ਅਤੇ ਕੇ.ਈ.ਐਮ. ਹਸਪਤਾਲ ਵਿਚ ਵਿਚ ਹੋਏ ਸਨ । ਸੀਰਮ ਇੰਡੀਆ ਨੇ ਆਕਸਫੋਰਡ ਯੂਨਿਵਰਸਿਟੀ ਦੀ ਬਣਾਈ ਵੈਕਸੀਨ ਦੀ ਮੈਨੂਫੈਕਚਰਿੰਗ ਲਈ ਫਾਰਮਾ ਕੰਪਨੀ ਏਸਟ੍ਰਾਜੇਨੇਕਾ ਨਾਲ ਸਮਝੌਤਾ ਕੀਤਾ ਹੈ । ਜ਼ਿਕਰਯੋਗ ਹੈ ਕਿ 15 ਸਤੰਬਰ ਨੂੰ ਡਰੱਗ ਕੰਟ੍ਰੋਲਰ ਜਨਰਲ ਆਫ ਇੰਡੀਆ (ਡੀਸੀਜੀਆਈ) ਡਾ. ਵੀਜੀ ਸੋਮਾਨੀ ਨੇ ਸੀਰਮ ਇੰਡੀਆ ਨੂੰ ਕੋਵੀਸ਼ੀਲਡ ਦੇ ਟ੍ਰਾਇਲ ਦੁਬਾਰਾ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਸੀ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਕੋਰੋਨਾ ਦੇ ਮਾਮਲਿਆਂ 'ਚ ਆਈ ਤੇਜ਼ੀ, 24 ਘੰਟਿਆਂ 'ਚ ਮਿਲੇ 49,881 ਨਵੇਂ ਮਰੀਜ਼

ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 43,893 ਹਜ਼ਾਰ ਨਵੇਂ ਮਾਮਲੇ, 508 ਦੀ ਮੌਤ

38 ਅਧਿਆਪਕਾਂ ਦੇ ਕੀਤੇ ਕੋਰੋਨਾ ਟੈਸਟਾਂ 'ਚੋਂ 1 ਕੋਰੋਨਾ ਪਾਜ਼ੇਟਿਵ

ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 36,469 ਨਵੇਂ ਮਾਮਲੇ, 488 ਦੀ ਮੌਤ

ਕੋਵਿਡ-19 ਵੈਕਸੀਨ ਲਈ ਡਿਜ਼ੀਟਲ ਪਲੇਟਫਾਰਮ 'ਤੇ  ਡਾਟਾ ਇਕੱਠਾ ਕਰਨ ਅਤੇ ਅਪਲੋਡ ਕਰਨ ਸਬੰਧੀ ਕੀਤੀ ਜਾ ਰਹੀ ਹੈ ਨਿਗਰਾਨੀ

ਕੋਵਿਡ-19 ਟੀਕੇ ਦੇ ਤੀਜੇ ਪੜਾਅ ਦਾ ਪ੍ਰੀਖਣ ਭੁਵਨੇਸ਼ਵਰ 'ਚ ਜਲਦ ਹੋਵੇਗਾ ਸ਼ੁਰੂ

ਦੇਸ਼ 'ਚ ਰਿਕਵਰੀ ਦਰ ਵੱਧ ਕੇ ਹੋਈ 90.23 ਫੀਸਦ

ਸੰਯੁਤਕ ਰਾਸ਼ਟਰ ਮੁਖੀ ਦੀ ਅਪੀਲ, ਸਾਰੇ ਰੱਲ ਕੇ ਕਰੀਏ ਕੋਰੋਨਾ ਦਾ ਸਾਹਮਣਾ

ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 53,370 ਨਵੇਂ ਕੇਸ, 650 ਲੋਕਾਂ ਦੀ ਮੌਤ

ਕੋਰੋਨਾ : ਦੇਸ਼ 'ਚ ਰਿਕਵਰੀ ਦਰ ਵੱਧ ਕੇ ਹੋਈ 89.52 ਫੀਸਦ