ਮਨੋਰੰਜਨ

ਗਾਇਕਾ ਲਤਾ ਮੰਗੇਸ਼ਕਰ ਕੋਰੋਨਾ ਪਾਜ਼ੇਟਿਵ, ਆਈਸੀਯੂ ’ਚ ਦਾਖਲ

January 12, 2022 10:48 AM

ਏਜੰਸੀਆਂ
ਨਵੀਂ ਦਿੱਲੀ/11 ਜਨਵਰੀ : ਭਾਰਤ ਦੀ ਮਹਾਨ ਗਾਇਕਾ ਲਤਾ ਮੰਗੇਸ਼ਕਰ ਨੂੰ ਕੋਰੋਨਾ ਹੋਣ ਤੋਂ ਬਾਅਦ ਮੁੰਬਈ ਦੇ ਹਸਪਤਾਲ ਵਿਚਲੇ ਆੲਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਸਿੱਧ ਗਾਇਕਾ ਇਸ ਸਮੇਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖ਼ਲ ਹੈ। ਉਨ੍ਹਾਂ ਦੀ ਭਤੀਜੀ ਰਚਨਾ ਨੇ ਕਿਹਾ ਕਿ ਭਾਰਤ ਰਤਨ ਲਤਾ ਵਿੱਚ ਕੋਵਿਡ-19 ਦੇ ਹਲਕੇ ਲੱਛਣ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ