ਪੰਜਾਬ

ਸੰਯੁਕਤ ਸਮਾਜ ਮੋਰਚੇ ਵੱਲੋਂ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

January 13, 2022 11:05 AM

ਦਸਬ
ਲੁਧਿਆਣਾ/ਮਾਨਸਾ/12 ਜਨਵਰੀ : ਬੁੱਧਵਾਰ ਨੂੰ ਸੰਯੁਕਤ ਸਮਾਜ ਮੋਰਚੇ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ । ਲੁਧਿਆਣਾ ਵਿੱਚ ਜਾਰੀ ਕੀਤੀ ਇਸ ਸੂਚੀ ਵਿੱਚ 10 ਉਮੀਦਵਾਰ ਐਲਾਨੇ ਗਏ ਹਨ।
ਸਮਾਰਾਲਾ ਤੋਂ ਪਾਰਟੀ ਨੇਤਾ ਬਲਬੀਰ ਸਿੰਘ ਰਾਜੇਵਾਲ ਚੋਣ ਲੜਨਗੇ। ਇਨ੍ਹਾਂ ਤੋਂ ਇਲਾਵਾ ਪ੍ਰੇਮ ਸਿੰਘ ਭੰਗੂ ਘਨੌਰ ਤੋਂ, ਹਰਜਿੰਦਰ ਸਿੰਘ ਟਿਵਾਣਾ ਖਡੂਰ ਸਾਹਿਬ ਤੋਂ, ਰਵਨੀਤ ਸਿੰਘ ਬਰਾੜ ਮੋਹਾਲੀ ਤੋਂ, ਡਾ. ਸੁਖਮਨਦੀਪ ਸਿੰਘ ਢਿੱਲੋਂ ਤਰਨ ਤਾਰਨ ਤੋਂ, ਰਾਜੇਸ਼ ਕੁਮਾਰ ਕਰਤਾਰਪੁਰ ਤੋਂ, ਰਮਨਦੀਪ ਸਿੰਘ ਜੈਤੋ ਤੋਂ, ਅਜੈ ਕੁਮਾਰ ਫਿਲੌਰ ਤੋਂ, ਬਲਰਾਜ ਸਿੰਘ ਕਾਦੀਆਂ ਤੋਂ ਤੇ ਨਵਦੀਪ ਸਿੰਘ ਮੋਗਾ ਤੋਂ ਚੋਣ ਲੜਨਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ