ਪੰਜਾਬ

145 ਵਿਅਕਤੀ ਪਾਏ ਗਏ ਕੋਰੋਨਾ ਪਾਜ਼ੇਟਿਵ

January 13, 2022 12:16 PM

ਰਵਿੰਦਰ ਸਿੰਘ ਢੀਂਡਸਾ
ਸ੍ਰੀ ਫ਼ਤਹਿਗੜ੍ਹ ਸਾਹਿਬ, 12 ਜਨਵਰੀ : ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ‘ਚ ਅੱਜ ਕਰੋਨਾ ਦੇ ਕੁੱਲ 1,163 ਸੈਂਪਲ ਇਕੱਤਰ ਗਏ ਤੇ ਤਾਜ਼ਾ ਰਿਪੋਰਟਾਂ ‘ਚ 145 ਵਿਅਕਤੀ ਕੋਰੋਨਾ ਪਾਜ਼ੇਟਵ ਪਾਏ ਗਏ ਹਨ। ਅੱਜ ਪਾਜ਼ੇਟਿਵ ਪਾਏ ਗਏ ਮਰੀਜ਼ਾਂ ‘ਚੋਂ 67 ਸਰਹਿੰਦ, 3 ਤਲਾਣੀਆਂ, 7 ਖਮਾਣੋਂ, 9 ਚਨਾਰਥਲ ਕਲਾਂ, 52 ਮੰਡੀ ਗੋਬਿੰਦਗੜ੍ਹ, 2 ਖੇੜਾ ਅਤੇ 5 ਅਮਲੋਹ ਨਾਲ ਸਬੰਧਿਤ ਹਨ। ਇਸ ਸਮੇਂ ਜ਼ਿਲੇ ‘ਚ ਕੁੱਲ 629 ਕੋਰੋਨਾ ਮਰੀਜ਼ ਇਕਾਂਤਵਾਸ ‘ਚ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ