ਪੰਜਾਬ

ਬਾਰ ਐਸੋਸੀਏਸ਼ਨ ਦਾ ਪ੍ਰਧਾਨ ਭੰਗਾਲ ਆਪਣੇ ਸਮਰਥਕਾਂ ਸਮੇਤ ‘ਆਪ’ ਚ ਸ਼ਾਮਲ

January 13, 2022 01:42 PM

- ‘ਆਪ’ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰ ਮਿਲਿਆ : ਐਡਵੋਕੇਟ ਪ੍ਰਿਤਪਾਲ ਸ਼ਰਮਾ

ਸ਼ਿਵਰਾਜ ਸਿੰਘ ਰਾਜੂ
ਗਿੱਦੜਬਾਹਾ,12 ਜਨਵਰੀ : ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ‘ਆਪ‘ ਦੇ ਉਮੀਦਵਾਰ ਐਡਵੋਕੇਟ ਪ੍ਰਿਤਪਾਲ ਸ਼ਰਮਾ ਹਰੀਕੇ ਕਲਾਂ ਦੀ ਚੋਣ ਮੁਹਿੰਮ ਨੂੰ ਉਸ ਸਮੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਪ੍ਰਧਾਨ ਐਡਵੋਕੇਟ ਹਰਦੀਪ ਸਿੰਘ ਭੰਗਾਲ ਗੁਰੂਸਰ ਆਪਣੇ ਸਾਥੀਆਂ ਗੁਰਪ੍ਰੀਤ ਸਿੰਘ ਗੁਰੂਸਰ,ਅਨੰਤਦੀਪ ਸਿੰਘ, ਮੋਹਿਤ ਸਿੰਗਾ, ਗਗਨਦੀਪ ਧਾਲੀਵਾਲ, ਸੁਖਵਿੰਦਰ ਢਿੱਲੋਂ, ਸੁਭਮ ਗਰਗ, ਤਰਨਜੀਤ ਸ਼ਰਮਾ, ਕੁਲਜੀਤ ਸਿੱਧੂ, ਕੁਲਦੀਪ ਸਿੰਘ ਸਿੱਧੂ ਸਮੇਤ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ‘ਆਪ’ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ ਚ ‘ਆਪ’ ਚ ਸ਼ਾਮਲ ਹੋ ਗਏ। ਹਰਪਾਲ ਸਿੰਘ ਚੀਮਾ ਤੇ ਐਡਵੋਕੇਟ ਪ੍ਰਿਤਪਾਲ ਸ਼ਰਮਾ ਹਰੀਕੇ ਕਲਾਂ ਨੇ ਐਡਵੋਕੇਟ ਹਰਦੀਪ ਸਿੰਘ ਭੰਗਾਲ ਗੁਰੂਸਰ ਤੇ ਹੋਰਾਂ ਨੂੰ ਪਾਰਟੀ ਚ ਜੀ ਆਇਆ ਕਿਹਾ ਕਿ ਤੇ ਪਾਰਟੀ ਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ