BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਮਨੋਰੰਜਨ

ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ’ਚ ਮੌਤ

February 16, 2022 10:52 AM

ਦਸਬ
ਚੰਡੀਗੜ੍ਹ/15 ਫਰਵਰੀ : ਪੰਜਾਬੀ ਫ਼ਿਲਮੀ ਅਦਾਕਾਰ ਤੇ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਦੀਪ ਸਿੱਧੂ ਦੀ ਦਿੱਲੀ ਦੇ ਕੁੰਡਲੀ ਮਾਨੇਸਰ (ਕੇਐਮਪੀਐਲ) ਹਾਈਵੇਅ ’ਤੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਅਦਾਕਾਰ ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਪਰਤ ਰਹੇ ਸਨ, ਜਦੋਂ ਉਨ੍ਹਾਂ ਦੀ ਗੱਡੀ ਸੜਕ ’ਤੇ ਖੜ੍ਹੇ ਕੰਟੇਨਰ ਨਾਲ ਜਾ ਟਕਰਾਈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ