BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਮਨੋਰੰਜਨ

ਮਸ਼ਹੂਰ ਗਾਇਕ ਤੇ ਸੰਗੀਤਕਾਰ ਬੱਪੀ ਲਹਿਰੀ ਦਾ ਦੇਹਾਂਤ

February 17, 2022 10:40 AM

- ਅੱਜ ਹੋਵੇਗਾ ਸਸਕਾਰ

ਏਜੰਸੀਆਂ
ਮੁੰਬਈ/16 ਫਰਵਰੀ : ਲੋਕ ਮਹਾਨ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ ਤੋਂ ਅਜੇ ਉਭਰ ਨਹੀਂ ਸਨ ਕਿ ਉਨ੍ਹਾਂ ਦੇ ਜਾਣ ਤੋਂ 9 ਦਿਨਾਂ ਬਾਅਦ ਗਾਇਕ ਬੱਪੀ ਲਹਿਰੀ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਗਾਇਕ ਅਤੇ ਸੰਗੀਤਕਾਰ ਨੇ ਮੁੰਬਈ ਦੇ ਇਕ ਹਸਪਤਾਲ ’ਚ ਬੁੱਧਵਾਰ ਰਾਤ ਨੂੰ ਆਖਰੀ ਸਾਹ ਲਿਆ। ਬੱਪੀ 69 ਸਾਲ ਦੇ ਸਨ। ਬੱਪੀ ਦਾ ਦੇ ਦੇਹਾਂਤ ਨਾਲ ਦੇਸ਼ ਇਕ ਵਾਰ ਫਿਰ ਗਮਗੀਨ ਹੋ ਗਿਆ ਹੈ। ਦੱਸਣਾ ਬਣਦਾ ਹੈ ਕਿ ਮਰਹੂਮ ਸੰਗੀਤਕਾਰ ਦੇ ਪਰਿਵਾਰ ਨੇ ਇਕ ਅਧਿਕਾਰਿਕ ਬਿਆਨ ਜਾਰੀ ਕੀਤਾ ਹੈ। ਬੱਪੀ ਦੇ ਪਰਿਵਾਰ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਉਨ੍ਹਾਂ ਪੁੱਤਰ ਦੇ ਅਮਰੀਕਾ ਤੋਂ ਵਾਪਸ ਆਉਣ ਤੋਂ ਬਾਅਦ ਕੀਤਾ ਜਾਵੇਗਾ। ਅਧਿਕਾਤ ਬਿਆਨ ਚ ਕਿਹਾ ਗਿਆ ਹੈ ਕਿ ਇਹ ਸਾਡੇ ਲਈ ਬਹੁਤ ਦੁਖਦਾਇਕ ਪਲ ਹੈ। ਸਾਡੇ ਪਿਆਰੇ ਬੱਪੀ ਦਾ ਬੀਤੀ ਅੱਧੀ ਰਾਤ ਨੂੰ ਦੇਹਾਂਤ ਹੋ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ