Friday, October 30, 2020 ePaper Magazine
BREAKING NEWS
ਨਗਰ ਕੌਂਸਲ ਦੇ ਬੇਧਿਆਨ ਹੋਣ ਨਾਲ ਬਾਘਾ ਪੁਰਾਣਾ 'ਚ ਵੱਡੇ ਪੱਧਰ ਤੇ ਦਸਤਕ ਦੇ ਸਕਦਾ ਡੇਂਗੂੰਕੋਰੋਨਾ ਦੇ ਮਾਮਲਿਆਂ 'ਚ ਆਈ ਤੇਜ਼ੀ, 24 ਘੰਟਿਆਂ 'ਚ ਮਿਲੇ 49,881 ਨਵੇਂ ਮਰੀਜ਼ ਕੰਬ ਰਹੇ ਸਨ ਕੁਰੈਸ਼ੀ, ਕਿਹਾ ਸੀ : 'ਅਭਿਨੰਦਨ ਨੂੰ ਜਾਣ ਦਿਓ, ਨਹੀਂ ਤਾਂ ਭਾਰਤ ਕਰ ਦੇਵੇਗਾ ਹਮਲਾ'ਸਜ਼ਾ ਪੂਰੀ ਕਰ ਚੁੱਕੇ ਭਾਰਤੀ ਕੈਦੀਆਂ ਨੂੰ ਵਤਨ ਵਾਪਸ ਭੇਜੇ ਸਰਕਾਰ : ਇਸਲਾਮਾਬਾਦ ਹਾਈਕੋਰਟਪਰਵਾਸੀ ਭਾਰਤੀ ਹੁਣ ਆਪਣੇ ਪਾਸਪੋਰਟ 'ਚ ਦੇ ਸਕਣਗੇ ਯੂਏਈ ਦਾ ਸਥਾਨਕ ਪਤਾਆਈਪੀਐਲ ਦੇ ਜ਼ਾਬਤੇ ਦੀ ਉਲੰਘਣਾ ਕਰਨ ਲਈ ਮੈਚ ਰੈਫਰੀ ਨੇ ਮੋਰਿਸ ਅਤੇ ਹਾਰਦਿਕ ਪਾਂਡਿਆ ਨੂੰ ਪਾਈ ਝਾੜਮੁੰਬਈ ਇੰਡੀਅਨਜ਼ ਨੇ ਆਰਸੀਬੀ ਨੂੰ ਪੰਜੇ ਵਿਕਟਾਂ ਨਾਲ ਦਿੱਤੀ ਮਾਤ27 ਵੇਂ ਦਿਨ ਵੀ ਨਹੀਂ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੀ ਕੀਮਤਪ੍ਰੀ-ਓਪਨਿੰਗ ਸੈਸ਼ਨ 'ਚ ਗਿਰਾਵਟ ਨਾਲ ਖੁੱਲ੍ਹੇ ਘਰੇਲੂ ਸ਼ੇਅਰ ਬਾਜ਼ਾਰ ਦਾਦੀ ਨਾਲ ਸੁੱਤੀ ਪਈ 13 ਸਾਲਾ ਲੜਕੀ ਕਾਰ ਸਵਾਰਾਂ ਵੱਲੋਂ ਅਗਵਾ

ਪੰਜਾਬ

ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀ

September 30, 2020 06:34 PM

ਲੁਧਿਆਣਾ, 30 ਸਤੰਬਰ (ਏਜੰਸੀ) : ਲੁਧਿਆਣਾ ‘ਚ ਛੋਟੀ ਦਰੇਸੀ ਗਰਾਊਂਡ 'ਚ ਦਰੱਖਤ ਨਾਲ ਫਾਹਾ ਲੈ ਕੇ ਇੱਕ ਵਿਅਕਤੀ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਹਾਲੇ ਪਛਾਣ ਨਹੀਂ ਹੋ ਸਕੀ। ਥਾਣਾ ਡਿਵੀਜਨ ਨੰਬਰ 4 ਦੀ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਸਤਵੰਤ ਸਿੰਘ ਨੇ ਦੱਸਿਆ ਕਿ ਪੁਲਸ ਕੰਟਰੋਲ 'ਤੇ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਦੀ ਲਾਸ਼ ਦਰੱਖਤ ਨਾਲ ਲਟਕੀ ਹੋਈ ਹੈ, ਜਿਸ ਤੋਂ ਬਾਅਦ ਪੁਲਿਸ ਮੌਕੇ 'ਤੇ ਪੁੱਜੀ ਤਾਂ ਪਤਾ ਲੱਗਾ ਕਿ 35-40 ਸਾਲਾ ਇਕ ਵਿਅਕਤੀ ਨੇ ਪਜ਼ਾਮੇ ਅਤੇ ਮਜ਼ਬੂਤ ਕੱਪੜੇ ਨਾਲ ਫਾਹ ਲੈ ਕੇ ਖੁਦਕੁਸ਼ੀ ਕੀਤੀ ਹੈ। ਪੁਲਿਸ ਨੇ ਮ੍ਰਿਤਕ ਦੀ ਤਲਾਸ਼ੀ ਲਈ ਤਾਂ ਕੋਈ ਪਛਾਣ ਨਹੀਂ ਮਿਲ ਸਕੀ। ਹਾਲ ਦੀ ਘੜੀ ਪੁਲਿਸ ਮ੍ਰਿਤਕ ਦੀ ਪਛਾਣ ਜੁਟਾਉਣ ਦਾ ਹਰ ਸੰਭਵ ਯਤਨ ਕਰ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬ 'ਚ ਅੱਜ ਕੋਰੋਨਾ ਕਾਰਨ 10 ਮੌਤਾਂ 'ਤੇ 468 ਨਵੇਂ ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਇਕ ਹੀ ਦਿਨ 'ਚ 83 ਹਜ਼ਾਰ ਮੀਟਰਕ ਟਨ ਝੋਨਾ ਖਰੀਦਣ ਅਤੇ ਲਿਫਟਿੰਗ ਦਾ ਬਣਾਇਆ ਰਿਕਾਰਡ

ਵਿਜੀਲੈਂਸ ਜਾਗਰੂਕਤਾ ਹਫ਼ਤਾ- ਸ਼ਿਕਾਇਤਾਂ ਦਰਜ ਕਰਨ ਲਈ ਪੀਜੀਆਰਐਸ ਪੋਰਟਲ ਦੀ ਵਰਤੋਂ ਕਰਨ ਲੋਕ-ਡੀਸੀ

ਤਿਉਹਾਰਾਂ ਦੇ ਮੱਦੇਨਜ਼ਰ ਫੂਡ ਵਿੰਗ ਨੇ ਬਨਾਵਟੀ ਰੰਗਾਂ ਵਿਰੁੱਧ ਮੁਹਿੰਮ ਚਲਾਈ

ਟਰੱਕ ਦੀ ਚਪੇਟ 'ਚ 25 ਸਾਲਾ ਲੜਕੀ ਦੀ ਮੌਤ

ਆਈ ਲੈਟਸ 'ਚ ਬੈਂਡ ਘੱਟ ਆਉਣ 'ਤੇ ਲੜਕੀ ਨੇ ਕੀਤੀ ਖੁਦਕੁਸ਼ੀ

ਦੁਕਾਨ ਮਾਲਿਕ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖਮੀਂ ਕਰਕੇ ਲੁੱਟਿਆ

ਗਮਾਡਾ ਨੂੰ ਦੋਸ਼ੀ ਬਿਲਡਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨੀ ਚਾਹੀਦੀ ਹੈ-ਤਿਵਾੜੀ

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ 4 ਨਵੰਬਰ ਤੱਕ ਸੇਵਾ ਕੇਂਦਰ ਵਿਖੇ ਜਮਾਂ ਹੋਣਗੀਆਂ ਦਰਖ਼ਾਸਤਾਂ

ਨਵਾਂਸ਼ਹਿਰ 'ਚ ਸ਼ਹਿਦ ਦੀਆਂ ਮੱਖੀਆਂ ਪਾਲਣ ਦੀ ਸਿਖਲਾਈ 2 ਨਵੰਬਰ ਤੋਂ ਸ਼ੁਰੂ