Friday, October 30, 2020 ePaper Magazine
BREAKING NEWS
ਨਗਰ ਕੌਂਸਲ ਦੇ ਬੇਧਿਆਨ ਹੋਣ ਨਾਲ ਬਾਘਾ ਪੁਰਾਣਾ 'ਚ ਵੱਡੇ ਪੱਧਰ ਤੇ ਦਸਤਕ ਦੇ ਸਕਦਾ ਡੇਂਗੂੰਕੋਰੋਨਾ ਦੇ ਮਾਮਲਿਆਂ 'ਚ ਆਈ ਤੇਜ਼ੀ, 24 ਘੰਟਿਆਂ 'ਚ ਮਿਲੇ 49,881 ਨਵੇਂ ਮਰੀਜ਼ ਕੰਬ ਰਹੇ ਸਨ ਕੁਰੈਸ਼ੀ, ਕਿਹਾ ਸੀ : 'ਅਭਿਨੰਦਨ ਨੂੰ ਜਾਣ ਦਿਓ, ਨਹੀਂ ਤਾਂ ਭਾਰਤ ਕਰ ਦੇਵੇਗਾ ਹਮਲਾ'ਸਜ਼ਾ ਪੂਰੀ ਕਰ ਚੁੱਕੇ ਭਾਰਤੀ ਕੈਦੀਆਂ ਨੂੰ ਵਤਨ ਵਾਪਸ ਭੇਜੇ ਸਰਕਾਰ : ਇਸਲਾਮਾਬਾਦ ਹਾਈਕੋਰਟਪਰਵਾਸੀ ਭਾਰਤੀ ਹੁਣ ਆਪਣੇ ਪਾਸਪੋਰਟ 'ਚ ਦੇ ਸਕਣਗੇ ਯੂਏਈ ਦਾ ਸਥਾਨਕ ਪਤਾਆਈਪੀਐਲ ਦੇ ਜ਼ਾਬਤੇ ਦੀ ਉਲੰਘਣਾ ਕਰਨ ਲਈ ਮੈਚ ਰੈਫਰੀ ਨੇ ਮੋਰਿਸ ਅਤੇ ਹਾਰਦਿਕ ਪਾਂਡਿਆ ਨੂੰ ਪਾਈ ਝਾੜਮੁੰਬਈ ਇੰਡੀਅਨਜ਼ ਨੇ ਆਰਸੀਬੀ ਨੂੰ ਪੰਜੇ ਵਿਕਟਾਂ ਨਾਲ ਦਿੱਤੀ ਮਾਤ27 ਵੇਂ ਦਿਨ ਵੀ ਨਹੀਂ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੀ ਕੀਮਤਪ੍ਰੀ-ਓਪਨਿੰਗ ਸੈਸ਼ਨ 'ਚ ਗਿਰਾਵਟ ਨਾਲ ਖੁੱਲ੍ਹੇ ਘਰੇਲੂ ਸ਼ੇਅਰ ਬਾਜ਼ਾਰ ਦਾਦੀ ਨਾਲ ਸੁੱਤੀ ਪਈ 13 ਸਾਲਾ ਲੜਕੀ ਕਾਰ ਸਵਾਰਾਂ ਵੱਲੋਂ ਅਗਵਾ

ਪੰਜਾਬ

ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾ

September 30, 2020 07:00 PM
ਗੁਰਦਾਸਪੁਰ, 30 ਸਤੰਬਰ (ਏਜੰਸੀ) :  ਬਲਦੇਵ ਸਿੰਘ ਰੰਧਾਵਾ, ਰਿਜ਼ਨਲ ਟਰਾਂਸਪੋਰਟ ਅਥਾਰਟੀ, ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੀਆਂ ਹਦਾਇਤਾਂ ਤਹਿਤ ਬਿਨਾਂ ਐਸ.ਐਮ.ਐਸ (ਸਟਰਾਅ ਮੈਨੇਜੇਮੈਂਟ ਸਿਸਟਮ) ਤੋਂ ਚੱਲਣ ਵਾਲੀਆਂ ਕੰਬਾਇਨਾਂ ਵਿਰੁੱਧ ਸਖਤ ਕਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਬਟਾਲਾ ਬਾਈਪਾਸ ਬੋਲੀ ਇੰਦਰਜੀਤ ਵਿਖੇ ਬਿਨਾਂ ਐਸ.ਐਮ.ਐਸ (ਸਟਰਾਅ ਮੈਨੇਜੇਮੈਂਟ ਸਿਸਟਮ) ਤੋਂ ਝੋਨੇ ਦੀ ਫਸਲ ਦੀ ਕਟਾਈ ਕਰ ਰਹੀ ਕੰਬਾਇਨ ਨੂੰ ਸੀਲ ਕਰ ਦਿੱਤਾ ਗਿਆ ਤੇ ਕੰਬਾਇਨ ਮਾਲਕ ਨਰਿੰਦਰ ਸਿੰਘ ਪੁੱਤਰ ਦੀਦਾਰ ਸਿੰਘ, ਬੀ.ਐਸ. ਸਕੇਅਰ ਬਟਾਲਾ ਨੂੰ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ 'ਤੇ 50,000 ਰੁਪਏ ਜੁਰਮਾਨਾ ਕੀਤਾ ਗਿਆ।
ਉਨਾਂ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਅੱਗ ਦੇ ਰੁਝਾਨ ਨੂੰ ਘਟਾਉਣ ਦੇ ਮੰਤਵ ਨਾਲ ਕੰਬਾਇਨਾਂ, ਬਿਨਾਂ ਐਸ.ਐਮ.ਐਸ (ਸਟਰਾਅ ਮੈਨੇਜੇਮੈਂਟ ਸਿਸਟਮ) ਦੇ ਚਲਾਉਣ 'ਤੇ ਮਨਾਹੀ ਕੀਤੀ ਗਈ ਹੈ ਅਤੇ ਜ਼ਿਲੇ ਭਰ ਅੰਦਰ ਵੱਖ-ਵੱਖ ਵਿਭਾਗਾਂ ਵਲੋਂ ਗਠਿਤ ਟੀਮਾਂ ਵਲੋਂ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜਿੰਨਾਂ ਕੰਬਾਇਨਾਂ 'ਤੇ ਐਸ.ਐਮ.ਐਸ (ਸਟਰਾਅ ਮੈਨੇਜੇਮੈਂਟ ਸਿਸਟਮ) ਲੱਗਿਆ ਹੁੰਦਾ ਹੈ, ਉਸ ਨਾਲ ਝੋਨੇ ਦਾ ਨਾੜ ਬਾਰੀਕ ਕੁਤਰਣ ਨਾਲ, ਉਹ ਖੇਤਾਂ ਵਿਚ ਆਸਾਨੀ ਨਾਲ ਵਹਾ ਦਿੱਤਾ ਜਾਂਦਾ ਹੈ। ਉਨਾਂ ਕੰਬਾਇਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਐਸ.ਐਮ.ਐਸ ਤੋਂ ਕੰਬਾਇਨਾਂ ਨਾ ਚਲਾਉਣ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬ 'ਚ ਅੱਜ ਕੋਰੋਨਾ ਕਾਰਨ 10 ਮੌਤਾਂ 'ਤੇ 468 ਨਵੇਂ ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਇਕ ਹੀ ਦਿਨ 'ਚ 83 ਹਜ਼ਾਰ ਮੀਟਰਕ ਟਨ ਝੋਨਾ ਖਰੀਦਣ ਅਤੇ ਲਿਫਟਿੰਗ ਦਾ ਬਣਾਇਆ ਰਿਕਾਰਡ

ਵਿਜੀਲੈਂਸ ਜਾਗਰੂਕਤਾ ਹਫ਼ਤਾ- ਸ਼ਿਕਾਇਤਾਂ ਦਰਜ ਕਰਨ ਲਈ ਪੀਜੀਆਰਐਸ ਪੋਰਟਲ ਦੀ ਵਰਤੋਂ ਕਰਨ ਲੋਕ-ਡੀਸੀ

ਤਿਉਹਾਰਾਂ ਦੇ ਮੱਦੇਨਜ਼ਰ ਫੂਡ ਵਿੰਗ ਨੇ ਬਨਾਵਟੀ ਰੰਗਾਂ ਵਿਰੁੱਧ ਮੁਹਿੰਮ ਚਲਾਈ

ਟਰੱਕ ਦੀ ਚਪੇਟ 'ਚ 25 ਸਾਲਾ ਲੜਕੀ ਦੀ ਮੌਤ

ਆਈ ਲੈਟਸ 'ਚ ਬੈਂਡ ਘੱਟ ਆਉਣ 'ਤੇ ਲੜਕੀ ਨੇ ਕੀਤੀ ਖੁਦਕੁਸ਼ੀ

ਦੁਕਾਨ ਮਾਲਿਕ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖਮੀਂ ਕਰਕੇ ਲੁੱਟਿਆ

ਗਮਾਡਾ ਨੂੰ ਦੋਸ਼ੀ ਬਿਲਡਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨੀ ਚਾਹੀਦੀ ਹੈ-ਤਿਵਾੜੀ

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ 4 ਨਵੰਬਰ ਤੱਕ ਸੇਵਾ ਕੇਂਦਰ ਵਿਖੇ ਜਮਾਂ ਹੋਣਗੀਆਂ ਦਰਖ਼ਾਸਤਾਂ

ਨਵਾਂਸ਼ਹਿਰ 'ਚ ਸ਼ਹਿਦ ਦੀਆਂ ਮੱਖੀਆਂ ਪਾਲਣ ਦੀ ਸਿਖਲਾਈ 2 ਨਵੰਬਰ ਤੋਂ ਸ਼ੁਰੂ