Friday, October 30, 2020 ePaper Magazine
BREAKING NEWS
ਨਗਰ ਕੌਂਸਲ ਦੇ ਬੇਧਿਆਨ ਹੋਣ ਨਾਲ ਬਾਘਾ ਪੁਰਾਣਾ 'ਚ ਵੱਡੇ ਪੱਧਰ ਤੇ ਦਸਤਕ ਦੇ ਸਕਦਾ ਡੇਂਗੂੰਕੋਰੋਨਾ ਦੇ ਮਾਮਲਿਆਂ 'ਚ ਆਈ ਤੇਜ਼ੀ, 24 ਘੰਟਿਆਂ 'ਚ ਮਿਲੇ 49,881 ਨਵੇਂ ਮਰੀਜ਼ ਕੰਬ ਰਹੇ ਸਨ ਕੁਰੈਸ਼ੀ, ਕਿਹਾ ਸੀ : 'ਅਭਿਨੰਦਨ ਨੂੰ ਜਾਣ ਦਿਓ, ਨਹੀਂ ਤਾਂ ਭਾਰਤ ਕਰ ਦੇਵੇਗਾ ਹਮਲਾ'ਸਜ਼ਾ ਪੂਰੀ ਕਰ ਚੁੱਕੇ ਭਾਰਤੀ ਕੈਦੀਆਂ ਨੂੰ ਵਤਨ ਵਾਪਸ ਭੇਜੇ ਸਰਕਾਰ : ਇਸਲਾਮਾਬਾਦ ਹਾਈਕੋਰਟਪਰਵਾਸੀ ਭਾਰਤੀ ਹੁਣ ਆਪਣੇ ਪਾਸਪੋਰਟ 'ਚ ਦੇ ਸਕਣਗੇ ਯੂਏਈ ਦਾ ਸਥਾਨਕ ਪਤਾਆਈਪੀਐਲ ਦੇ ਜ਼ਾਬਤੇ ਦੀ ਉਲੰਘਣਾ ਕਰਨ ਲਈ ਮੈਚ ਰੈਫਰੀ ਨੇ ਮੋਰਿਸ ਅਤੇ ਹਾਰਦਿਕ ਪਾਂਡਿਆ ਨੂੰ ਪਾਈ ਝਾੜਮੁੰਬਈ ਇੰਡੀਅਨਜ਼ ਨੇ ਆਰਸੀਬੀ ਨੂੰ ਪੰਜੇ ਵਿਕਟਾਂ ਨਾਲ ਦਿੱਤੀ ਮਾਤ27 ਵੇਂ ਦਿਨ ਵੀ ਨਹੀਂ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੀ ਕੀਮਤਪ੍ਰੀ-ਓਪਨਿੰਗ ਸੈਸ਼ਨ 'ਚ ਗਿਰਾਵਟ ਨਾਲ ਖੁੱਲ੍ਹੇ ਘਰੇਲੂ ਸ਼ੇਅਰ ਬਾਜ਼ਾਰ ਦਾਦੀ ਨਾਲ ਸੁੱਤੀ ਪਈ 13 ਸਾਲਾ ਲੜਕੀ ਕਾਰ ਸਵਾਰਾਂ ਵੱਲੋਂ ਅਗਵਾ

ਪੰਜਾਬ

362 ਪਿੰਡਾਂ ਦੀਆਂ ਸਰਕਾਰੀ ਸੰਸਥਾਵਾਂ ਨੂੰ ਮਿਲਣਗੇ ਮੁਫ਼ਤ ਵਾਈ-ਫਾਈ ਕੁਨੈਕਸ਼ਨ

September 30, 2020 07:09 PM

ਨਵਾਂਸ਼ਹਿਰ, 30 ਸਤੰਬਰ (ਏਜੰਸੀ) : ਕੇਂਦਰ ਸਰਕਾਰ ਵੱਲੋਂ ਪਿੰਡਾਂ ਦੇ ਹਰ ਘਰ ਨੂੰ ਬ੍ਰਾਡਬੈਂਡ ਕੁਨੈਕਸ਼ਨ ਨਾਲ ਜੋੜਨ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਬੀਤੇ ਦਿਨ ‘ਘਰ ਤੱਕ ਫਾਈਬਰ’ ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਸ ਸਕੀਮ ਦਾ ਉਦਘਾਟਨ ਆਨਲਾਈਨ ਵੈਬੀਨਾਰ ਰਾਹੀਂ ਕੀਤਾ ਗਿਆ, ਜਿਸ ਦਾ ਪ੍ਰਸਾਰਣ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵਿਖੇ ਦੇਖਿਆ ਗਿਆ। ਇਸ ਸਕੀਮ ਰਾਹੀਂ ਪਿੰਡਾਂ ਵਿਚ ਵਾਈ-ਫਾਈ ਦੇ ਕੁਨੈਕਸ਼ਨ ਇਕ ਸਾਲ ਲਈ ਪੰਜ ਸਰਕਾਰੀ ਸੰਸਥਾਵਾਂ ਨੂੰ ਮੁਫ਼ਤ ਦਿੱਤੇ ਜਾਣੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਹੈੱਡ ਸੀ. ਐਸ. ਸੀ ਜਸਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 362 ਪਿੰਡਾਂ ਨੂੰ ਮੁਫ਼ਤ ਕੁਨੈਕਸ਼ਨ ਦਿੱਤੇ ਜਾਣੇ ਹਨ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ, ਜ਼ਿਲਾ ਮੈਨੇਜਰ ਸੀ. ਐਸ. ਸੀ ਰਵਿੰਦਰ ਕੁਮਾਰ ਅਤੇ ਵੀ. ਐਲ. ਈ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬ 'ਚ ਅੱਜ ਕੋਰੋਨਾ ਕਾਰਨ 10 ਮੌਤਾਂ 'ਤੇ 468 ਨਵੇਂ ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਇਕ ਹੀ ਦਿਨ 'ਚ 83 ਹਜ਼ਾਰ ਮੀਟਰਕ ਟਨ ਝੋਨਾ ਖਰੀਦਣ ਅਤੇ ਲਿਫਟਿੰਗ ਦਾ ਬਣਾਇਆ ਰਿਕਾਰਡ

ਵਿਜੀਲੈਂਸ ਜਾਗਰੂਕਤਾ ਹਫ਼ਤਾ- ਸ਼ਿਕਾਇਤਾਂ ਦਰਜ ਕਰਨ ਲਈ ਪੀਜੀਆਰਐਸ ਪੋਰਟਲ ਦੀ ਵਰਤੋਂ ਕਰਨ ਲੋਕ-ਡੀਸੀ

ਤਿਉਹਾਰਾਂ ਦੇ ਮੱਦੇਨਜ਼ਰ ਫੂਡ ਵਿੰਗ ਨੇ ਬਨਾਵਟੀ ਰੰਗਾਂ ਵਿਰੁੱਧ ਮੁਹਿੰਮ ਚਲਾਈ

ਟਰੱਕ ਦੀ ਚਪੇਟ 'ਚ 25 ਸਾਲਾ ਲੜਕੀ ਦੀ ਮੌਤ

ਆਈ ਲੈਟਸ 'ਚ ਬੈਂਡ ਘੱਟ ਆਉਣ 'ਤੇ ਲੜਕੀ ਨੇ ਕੀਤੀ ਖੁਦਕੁਸ਼ੀ

ਦੁਕਾਨ ਮਾਲਿਕ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖਮੀਂ ਕਰਕੇ ਲੁੱਟਿਆ

ਗਮਾਡਾ ਨੂੰ ਦੋਸ਼ੀ ਬਿਲਡਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨੀ ਚਾਹੀਦੀ ਹੈ-ਤਿਵਾੜੀ

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ 4 ਨਵੰਬਰ ਤੱਕ ਸੇਵਾ ਕੇਂਦਰ ਵਿਖੇ ਜਮਾਂ ਹੋਣਗੀਆਂ ਦਰਖ਼ਾਸਤਾਂ

ਨਵਾਂਸ਼ਹਿਰ 'ਚ ਸ਼ਹਿਦ ਦੀਆਂ ਮੱਖੀਆਂ ਪਾਲਣ ਦੀ ਸਿਖਲਾਈ 2 ਨਵੰਬਰ ਤੋਂ ਸ਼ੁਰੂ