Friday, October 30, 2020 ePaper Magazine
BREAKING NEWS
ਨਗਰ ਕੌਂਸਲ ਦੇ ਬੇਧਿਆਨ ਹੋਣ ਨਾਲ ਬਾਘਾ ਪੁਰਾਣਾ 'ਚ ਵੱਡੇ ਪੱਧਰ ਤੇ ਦਸਤਕ ਦੇ ਸਕਦਾ ਡੇਂਗੂੰਕੋਰੋਨਾ ਦੇ ਮਾਮਲਿਆਂ 'ਚ ਆਈ ਤੇਜ਼ੀ, 24 ਘੰਟਿਆਂ 'ਚ ਮਿਲੇ 49,881 ਨਵੇਂ ਮਰੀਜ਼ ਕੰਬ ਰਹੇ ਸਨ ਕੁਰੈਸ਼ੀ, ਕਿਹਾ ਸੀ : 'ਅਭਿਨੰਦਨ ਨੂੰ ਜਾਣ ਦਿਓ, ਨਹੀਂ ਤਾਂ ਭਾਰਤ ਕਰ ਦੇਵੇਗਾ ਹਮਲਾ'ਸਜ਼ਾ ਪੂਰੀ ਕਰ ਚੁੱਕੇ ਭਾਰਤੀ ਕੈਦੀਆਂ ਨੂੰ ਵਤਨ ਵਾਪਸ ਭੇਜੇ ਸਰਕਾਰ : ਇਸਲਾਮਾਬਾਦ ਹਾਈਕੋਰਟਪਰਵਾਸੀ ਭਾਰਤੀ ਹੁਣ ਆਪਣੇ ਪਾਸਪੋਰਟ 'ਚ ਦੇ ਸਕਣਗੇ ਯੂਏਈ ਦਾ ਸਥਾਨਕ ਪਤਾਆਈਪੀਐਲ ਦੇ ਜ਼ਾਬਤੇ ਦੀ ਉਲੰਘਣਾ ਕਰਨ ਲਈ ਮੈਚ ਰੈਫਰੀ ਨੇ ਮੋਰਿਸ ਅਤੇ ਹਾਰਦਿਕ ਪਾਂਡਿਆ ਨੂੰ ਪਾਈ ਝਾੜਮੁੰਬਈ ਇੰਡੀਅਨਜ਼ ਨੇ ਆਰਸੀਬੀ ਨੂੰ ਪੰਜੇ ਵਿਕਟਾਂ ਨਾਲ ਦਿੱਤੀ ਮਾਤ27 ਵੇਂ ਦਿਨ ਵੀ ਨਹੀਂ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੀ ਕੀਮਤਪ੍ਰੀ-ਓਪਨਿੰਗ ਸੈਸ਼ਨ 'ਚ ਗਿਰਾਵਟ ਨਾਲ ਖੁੱਲ੍ਹੇ ਘਰੇਲੂ ਸ਼ੇਅਰ ਬਾਜ਼ਾਰ ਦਾਦੀ ਨਾਲ ਸੁੱਤੀ ਪਈ 13 ਸਾਲਾ ਲੜਕੀ ਕਾਰ ਸਵਾਰਾਂ ਵੱਲੋਂ ਅਗਵਾ

ਪੰਜਾਬ

ਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ

September 30, 2020 07:26 PM

ਲੁਧਿਆਣਾ,30 ਸਤੰਬਰ (ਏਜੰਸੀ) : ਲੁਧਿਆਣਾ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਬੁੱਧਵਾਰ ਨੂੰ ਫਿਰ ਕੋਰੋਨਾ ਕਾਰਨ 11 ਮਰੀਜ਼ਾਂ ਨੇ ਦਮ ਤੋੜ ਦਿੱਤਾ 'ਤੇ 207 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਰਾਜੇਸ਼ ਬੱਗਾ ਅਨੁਸਾਰ ਮਰਨ ਵਾਲਿਆਂ 'ਚ 6 ਲੁਧਿਆਣਾ ਨਾਲ ਸਬੰਧਤ ਹਨ 'ਤੇ ਇੱਕ ਮੌਤ ਜ਼ਿਲ੍ਹਾ ਜਲੰਧਰ, ਇੱਕ ਮੌਤ ਹੁਸ਼ਿਆਰਪੁਰ, ਇੱਕ ਮੌਤ ਫ਼ਿਰੋਜਪੁਰ, ਇੱਕ ਮੌਤ ਮੋਗਾ ਅਤੇ ਇੱਕ ਮੌਤ ਸੰਗਰੂਰ ਨਾਲ ਸਬੰਧਿਤ ਹੈ। ਉਨ੍ਹਾਂ ਦੱਸਿਆ ਕਿ ਅੱਜ ਕੋਰੋਨਾ ਦੇ 207 ਮਾਮਲਿਆਂ ਵਿੱਚੋਂ 163 ਮਾਮਲੇ ਲੁਧਿਆਣਾ ਨਾਲ ਅਤੇ 44 ਮਾਮਲੇ ਬਾਹਰਲੇ ਜ਼ਿਲਿ•ਆਂ ਅਤੇ ਰਾਜਾਂ ਨਾਲ ਸੰਬੰਧਿਤ ਹਨ। ਅੱਜ ਤਿੰਨ ਪੁਲੀਸ ਮੁਲਾਜ਼ਮ, ਦੋ ਹੈਲਥ ਕੇਅਰ ਵਰਕਰ ਅਤੇ ਚਾਰ ਗਰਭਵਤੀ ਔਰਤਾਂ ਕੋਰੋਨਾ ਦੀ ਲਪੇਟ ਵਿੱਚ ਆਈਆਂ ਹਨ। ਡਾਕਟਰ ਬੱਗਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੋਰੋਨਾ ਮਰੀਜ਼ਾਂ ਦਾ ਆਂਕੜਾ 17,958 ਤੱਕ ਪਹੁੰਚ ਗਿਆ ਹੈ। 16163 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਤੰਦਰੁਸਤ ਜੀਵਨ ਬਤੀਤ ਕਰ ਰਹੇ ਹਨ। 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬ 'ਚ ਅੱਜ ਕੋਰੋਨਾ ਕਾਰਨ 10 ਮੌਤਾਂ 'ਤੇ 468 ਨਵੇਂ ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਇਕ ਹੀ ਦਿਨ 'ਚ 83 ਹਜ਼ਾਰ ਮੀਟਰਕ ਟਨ ਝੋਨਾ ਖਰੀਦਣ ਅਤੇ ਲਿਫਟਿੰਗ ਦਾ ਬਣਾਇਆ ਰਿਕਾਰਡ

ਵਿਜੀਲੈਂਸ ਜਾਗਰੂਕਤਾ ਹਫ਼ਤਾ- ਸ਼ਿਕਾਇਤਾਂ ਦਰਜ ਕਰਨ ਲਈ ਪੀਜੀਆਰਐਸ ਪੋਰਟਲ ਦੀ ਵਰਤੋਂ ਕਰਨ ਲੋਕ-ਡੀਸੀ

ਤਿਉਹਾਰਾਂ ਦੇ ਮੱਦੇਨਜ਼ਰ ਫੂਡ ਵਿੰਗ ਨੇ ਬਨਾਵਟੀ ਰੰਗਾਂ ਵਿਰੁੱਧ ਮੁਹਿੰਮ ਚਲਾਈ

ਟਰੱਕ ਦੀ ਚਪੇਟ 'ਚ 25 ਸਾਲਾ ਲੜਕੀ ਦੀ ਮੌਤ

ਆਈ ਲੈਟਸ 'ਚ ਬੈਂਡ ਘੱਟ ਆਉਣ 'ਤੇ ਲੜਕੀ ਨੇ ਕੀਤੀ ਖੁਦਕੁਸ਼ੀ

ਦੁਕਾਨ ਮਾਲਿਕ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖਮੀਂ ਕਰਕੇ ਲੁੱਟਿਆ

ਗਮਾਡਾ ਨੂੰ ਦੋਸ਼ੀ ਬਿਲਡਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨੀ ਚਾਹੀਦੀ ਹੈ-ਤਿਵਾੜੀ

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ 4 ਨਵੰਬਰ ਤੱਕ ਸੇਵਾ ਕੇਂਦਰ ਵਿਖੇ ਜਮਾਂ ਹੋਣਗੀਆਂ ਦਰਖ਼ਾਸਤਾਂ

ਨਵਾਂਸ਼ਹਿਰ 'ਚ ਸ਼ਹਿਦ ਦੀਆਂ ਮੱਖੀਆਂ ਪਾਲਣ ਦੀ ਸਿਖਲਾਈ 2 ਨਵੰਬਰ ਤੋਂ ਸ਼ੁਰੂ