Friday, October 30, 2020 ePaper Magazine
BREAKING NEWS
ਨਗਰ ਕੌਂਸਲ ਦੇ ਬੇਧਿਆਨ ਹੋਣ ਨਾਲ ਬਾਘਾ ਪੁਰਾਣਾ 'ਚ ਵੱਡੇ ਪੱਧਰ ਤੇ ਦਸਤਕ ਦੇ ਸਕਦਾ ਡੇਂਗੂੰਕੋਰੋਨਾ ਦੇ ਮਾਮਲਿਆਂ 'ਚ ਆਈ ਤੇਜ਼ੀ, 24 ਘੰਟਿਆਂ 'ਚ ਮਿਲੇ 49,881 ਨਵੇਂ ਮਰੀਜ਼ ਕੰਬ ਰਹੇ ਸਨ ਕੁਰੈਸ਼ੀ, ਕਿਹਾ ਸੀ : 'ਅਭਿਨੰਦਨ ਨੂੰ ਜਾਣ ਦਿਓ, ਨਹੀਂ ਤਾਂ ਭਾਰਤ ਕਰ ਦੇਵੇਗਾ ਹਮਲਾ'ਸਜ਼ਾ ਪੂਰੀ ਕਰ ਚੁੱਕੇ ਭਾਰਤੀ ਕੈਦੀਆਂ ਨੂੰ ਵਤਨ ਵਾਪਸ ਭੇਜੇ ਸਰਕਾਰ : ਇਸਲਾਮਾਬਾਦ ਹਾਈਕੋਰਟਪਰਵਾਸੀ ਭਾਰਤੀ ਹੁਣ ਆਪਣੇ ਪਾਸਪੋਰਟ 'ਚ ਦੇ ਸਕਣਗੇ ਯੂਏਈ ਦਾ ਸਥਾਨਕ ਪਤਾਆਈਪੀਐਲ ਦੇ ਜ਼ਾਬਤੇ ਦੀ ਉਲੰਘਣਾ ਕਰਨ ਲਈ ਮੈਚ ਰੈਫਰੀ ਨੇ ਮੋਰਿਸ ਅਤੇ ਹਾਰਦਿਕ ਪਾਂਡਿਆ ਨੂੰ ਪਾਈ ਝਾੜਮੁੰਬਈ ਇੰਡੀਅਨਜ਼ ਨੇ ਆਰਸੀਬੀ ਨੂੰ ਪੰਜੇ ਵਿਕਟਾਂ ਨਾਲ ਦਿੱਤੀ ਮਾਤ27 ਵੇਂ ਦਿਨ ਵੀ ਨਹੀਂ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੀ ਕੀਮਤਪ੍ਰੀ-ਓਪਨਿੰਗ ਸੈਸ਼ਨ 'ਚ ਗਿਰਾਵਟ ਨਾਲ ਖੁੱਲ੍ਹੇ ਘਰੇਲੂ ਸ਼ੇਅਰ ਬਾਜ਼ਾਰ ਦਾਦੀ ਨਾਲ ਸੁੱਤੀ ਪਈ 13 ਸਾਲਾ ਲੜਕੀ ਕਾਰ ਸਵਾਰਾਂ ਵੱਲੋਂ ਅਗਵਾ

ਪੰਜਾਬ

ਮੁਹਾਲੀ ਦੀਆਂ ਮੰਡੀਆਂ ‘ਚ ਪੁੱਜਿਆ 3937 ਮੀਟਰਿਕ ਝੋਨਾ, 3262 ਮੀਟਰਿਕ ਝੋਨੇ ਦੀ ਹੋਈ ਖਰੀਦ

September 30, 2020 07:31 PM
ਮੁਹਾਲੀ,30 ਸਤੰਬਰ (ਏਜੰਸੀ) : ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿੱਚ ਝੋਨੇ ਦੀ ਫਸਲ ਖਰੀਦ ਕਰਨ ਲਈ ਸਥਾਪਿਤ ਕੀਤੇ ਮੰਡੀ ਯਾਰਡਾਂ ਵਿੱਚ 29 ਸਤੰਬਰ ਤੱਕ 3937 ਮੀਟਰਿਕ ਝੋਨਾ ਪੁੱਜਿਆ। ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 3262 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ । ਡਿਪਟੀ ਕਮਿਸ਼ਨਰ  ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੰਡੀਆਂ ਵਿੱਚ ਪੁੱਜੇ ਝੋਨੇ ਵਿੱਚੋਂ ਪਨਗ੍ਰੇਨ ਨੇ 808 ਮੀਟ੍ਰਿਕ ਟਨ, ਮਾਰਕਫੈਡ ਨੇ 1600 ਮੀਟ੍ਰਿਕ ਟਨ , ਪਨਸਪ ਨੇ 300 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸਿੰਗ ਕਾਰਪੋਰੇਸ਼ਨ ਨੇ 554 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ। 
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਨਿਰਵਿਘਨ ਅਤੇ ਸਮੇਂ ਸਿਰ ਖਰੀਦ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਦੇ ਹੋਏ ਮੰਡੀਆਂ ਵਿੱਚ ਬਣਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਪੱਕੀ ਹੋਈ ਅਤੇ ਸੁੱਕੀ ਫ਼ਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਸੁਚਰੂ ਅਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਸਕੇ। ਕਿਸਾਨ ਇਹ ਵੀ ਯਕੀਨੀ ਬਣਾਉਣ ਕਿ ਪੰਜਾਬ ਦੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਉਹ ਝੋਨੇ ਦੀ ਪਰਾਲੀ / ਰਹਿੰਦ ਨੂੰ ਅੱਗ ਨਹੀਂ ਲਗਾਉਣਗੇ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬ 'ਚ ਅੱਜ ਕੋਰੋਨਾ ਕਾਰਨ 10 ਮੌਤਾਂ 'ਤੇ 468 ਨਵੇਂ ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਇਕ ਹੀ ਦਿਨ 'ਚ 83 ਹਜ਼ਾਰ ਮੀਟਰਕ ਟਨ ਝੋਨਾ ਖਰੀਦਣ ਅਤੇ ਲਿਫਟਿੰਗ ਦਾ ਬਣਾਇਆ ਰਿਕਾਰਡ

ਵਿਜੀਲੈਂਸ ਜਾਗਰੂਕਤਾ ਹਫ਼ਤਾ- ਸ਼ਿਕਾਇਤਾਂ ਦਰਜ ਕਰਨ ਲਈ ਪੀਜੀਆਰਐਸ ਪੋਰਟਲ ਦੀ ਵਰਤੋਂ ਕਰਨ ਲੋਕ-ਡੀਸੀ

ਤਿਉਹਾਰਾਂ ਦੇ ਮੱਦੇਨਜ਼ਰ ਫੂਡ ਵਿੰਗ ਨੇ ਬਨਾਵਟੀ ਰੰਗਾਂ ਵਿਰੁੱਧ ਮੁਹਿੰਮ ਚਲਾਈ

ਟਰੱਕ ਦੀ ਚਪੇਟ 'ਚ 25 ਸਾਲਾ ਲੜਕੀ ਦੀ ਮੌਤ

ਆਈ ਲੈਟਸ 'ਚ ਬੈਂਡ ਘੱਟ ਆਉਣ 'ਤੇ ਲੜਕੀ ਨੇ ਕੀਤੀ ਖੁਦਕੁਸ਼ੀ

ਦੁਕਾਨ ਮਾਲਿਕ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖਮੀਂ ਕਰਕੇ ਲੁੱਟਿਆ

ਗਮਾਡਾ ਨੂੰ ਦੋਸ਼ੀ ਬਿਲਡਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨੀ ਚਾਹੀਦੀ ਹੈ-ਤਿਵਾੜੀ

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ 4 ਨਵੰਬਰ ਤੱਕ ਸੇਵਾ ਕੇਂਦਰ ਵਿਖੇ ਜਮਾਂ ਹੋਣਗੀਆਂ ਦਰਖ਼ਾਸਤਾਂ

ਨਵਾਂਸ਼ਹਿਰ 'ਚ ਸ਼ਹਿਦ ਦੀਆਂ ਮੱਖੀਆਂ ਪਾਲਣ ਦੀ ਸਿਖਲਾਈ 2 ਨਵੰਬਰ ਤੋਂ ਸ਼ੁਰੂ