Friday, October 30, 2020 ePaper Magazine
BREAKING NEWS
ਨਗਰ ਕੌਂਸਲ ਦੇ ਬੇਧਿਆਨ ਹੋਣ ਨਾਲ ਬਾਘਾ ਪੁਰਾਣਾ 'ਚ ਵੱਡੇ ਪੱਧਰ ਤੇ ਦਸਤਕ ਦੇ ਸਕਦਾ ਡੇਂਗੂੰਕੋਰੋਨਾ ਦੇ ਮਾਮਲਿਆਂ 'ਚ ਆਈ ਤੇਜ਼ੀ, 24 ਘੰਟਿਆਂ 'ਚ ਮਿਲੇ 49,881 ਨਵੇਂ ਮਰੀਜ਼ ਕੰਬ ਰਹੇ ਸਨ ਕੁਰੈਸ਼ੀ, ਕਿਹਾ ਸੀ : 'ਅਭਿਨੰਦਨ ਨੂੰ ਜਾਣ ਦਿਓ, ਨਹੀਂ ਤਾਂ ਭਾਰਤ ਕਰ ਦੇਵੇਗਾ ਹਮਲਾ'ਸਜ਼ਾ ਪੂਰੀ ਕਰ ਚੁੱਕੇ ਭਾਰਤੀ ਕੈਦੀਆਂ ਨੂੰ ਵਤਨ ਵਾਪਸ ਭੇਜੇ ਸਰਕਾਰ : ਇਸਲਾਮਾਬਾਦ ਹਾਈਕੋਰਟਪਰਵਾਸੀ ਭਾਰਤੀ ਹੁਣ ਆਪਣੇ ਪਾਸਪੋਰਟ 'ਚ ਦੇ ਸਕਣਗੇ ਯੂਏਈ ਦਾ ਸਥਾਨਕ ਪਤਾਆਈਪੀਐਲ ਦੇ ਜ਼ਾਬਤੇ ਦੀ ਉਲੰਘਣਾ ਕਰਨ ਲਈ ਮੈਚ ਰੈਫਰੀ ਨੇ ਮੋਰਿਸ ਅਤੇ ਹਾਰਦਿਕ ਪਾਂਡਿਆ ਨੂੰ ਪਾਈ ਝਾੜਮੁੰਬਈ ਇੰਡੀਅਨਜ਼ ਨੇ ਆਰਸੀਬੀ ਨੂੰ ਪੰਜੇ ਵਿਕਟਾਂ ਨਾਲ ਦਿੱਤੀ ਮਾਤ27 ਵੇਂ ਦਿਨ ਵੀ ਨਹੀਂ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੀ ਕੀਮਤਪ੍ਰੀ-ਓਪਨਿੰਗ ਸੈਸ਼ਨ 'ਚ ਗਿਰਾਵਟ ਨਾਲ ਖੁੱਲ੍ਹੇ ਘਰੇਲੂ ਸ਼ੇਅਰ ਬਾਜ਼ਾਰ ਦਾਦੀ ਨਾਲ ਸੁੱਤੀ ਪਈ 13 ਸਾਲਾ ਲੜਕੀ ਕਾਰ ਸਵਾਰਾਂ ਵੱਲੋਂ ਅਗਵਾ

ਚੰਡੀਗੜ੍ਹ

ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏ

September 30, 2020 09:11 PM
ਮਰੀਜ਼ਾਂ ਦਾ ਅੰਕੜਾ ਪਹੁੰਚਿਆ 94 ਹਜ਼ਾਰ ਦੇ ਨੇੜੇ, ਅੱਜ 1389 ਮਰੀਜ਼ਾਂ ਨੇ ਦਿੱਤੀ ਕੋਰੋਨਾ ਨੂੰ ਮਾਤ 
 
ਚੰਡੀਗੜ,30 ਸਤੰਬਰ (ਏਜੰਸੀ) : ਪੰਜਾਬ ਵਿੱਚ ਕੋਰੋਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਬੁੱਧਵਾਰ ਨੂੰ ਜਾਰੀ ਕੀਤੇ ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ 17 ਜ਼ਿਲ੍ਹਿਆਂ ਵਿੱਚੋਂ 47 ਮਰੀਜ਼ ਕੋਰੋਨਾ ਅੱਗੇ ਜਿੰਦਗੀ ਦੀ ਜੰਗ ਹਾਰ ਗਏ ਹਨ। ਜਿਨ੍ਹਾਂ ਵਿੱਚ ਹੁਸ਼ਿਆਰਪੁਰ 7, ਲੁਧਿਆਣਾ 6, ਜਲੰਧਰ 5, ਮੁਹਾਲੀ 5, ਬਠਿੰਡਾ 4, ਗੁਰਦਾਸਪੁਰ 4, ਰੋਪੜ 3, ਅੰਮ੍ਰਿਤਸਰ 2, ਫਿਰੋਜ਼ਪੁਰ 2, ਸੰਗਰੂਰ 2, ਬਰਨਾਲਾ, ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਮੋਗਾ, ਮੁਕਤਸਰ, ਨਵਾਂਸ਼ਹਿਰ 'ਤੇ ਪਟਿਆਲਾ ਤੋਂ 1-1 ਸ਼ਾਮਿਲ ਹਨ। ਇਸਦੇ ਇਲਾਵਾ ਪੰਜਾਬ ਵਿੱਚੋਂ 1435 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੇ ਇਲਾਵਾ 19 ਜ਼ਿਲ੍ਹਿਆਂ ਵਿੱਚੋਂ 1389 ਮਰੀਜ਼ ਕੋਰੋਨਾ ਕਾਰਨ ਠੀਕ ਵੀ ਹੋਏ ਹਨ। ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ 94 ਹਜ਼ਾਰ ਦੇ ਨੇੜੇ ਪਹੁੰਚ ਗਿਆ ਹੈ।
ਸੂਬੇ ਦੇ ਸਿਹਤ ਵਿਭਾਗ ਅਨੁਸਾਰ ਹੁਣ ਤੱਕ 18 ਲੱਖ 41 ਹਜ਼ਾਰ 955 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। ਜਿਨ੍ਹਾਂ ਵਿੱਚੋਂ 1 ਲੱਖ 13 ਹਜ਼ਾਰ 886 ਕੇਸ ਪਾਜ਼ੇਟਿਵ ਪਾਏ ਗਏ ਹਨ। 93 ਹਜ਼ਾਰ 666 ਮਰੀਜ਼ ਕੋਰੋਨਾ ਖਿਲਾਫ ਜੰਗ ਜਿੱਤ ਕੇ ਘਰਾਂ ਨੂੰ ਚਲੇ ਗਏ ਹਨ। 16 ਹਜ਼ਾਰ 814 ਕੇਸ ਐਕਟਿਵ ਹਨ ਜਿਹੜੇ ਕਿ ਸੂਬੇ ਦੇ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। 372 ਮਰੀਜ਼ ਆਕਸੀਜਨ ਸਹਾਰੇ ਹਨ 'ਤੇ 49 ਵੈਂਟੀਲੇਟਰ 'ਤੇ ਹਨ। ਪੂਰੇ ਪੰਜਾਬ 'ਚੋਂ ਹੁਣ ਤੱਕ 3406 ਮਰੀਜ਼ ਦਮ ਤੋੜ ਗਏ ਹਨ। ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ ਅੱਜ ਪੰਜਾਬ 'ਚੋਂ ਆਕਸੀਜਨ ਸਪੋਰਟ 'ਤੇ ਮਰੀਜ਼ਾਂ ਦੀ ਗਿਣਤੀ ਨਿੱਲ ਆਈ ਹੈ। ਜਲੰਧਰ ਤੋਂ 3 'ਤੇ ਕਪੂਰਥਲਾ ਤੋਂ 2 ਮਰੀਜ਼ ਆਈਸੀਯੂ ਭੇਜੇ ਗਏ ਹਨ। ਕਪੂਰਥਲਾ 3, ਲੁਧਿਆਣਾ 2, ਮੋਗਾ 1, ਜਲੰਧਰ 1 'ਤੇ ਗੁਰਦਾਸਪੁਰ ਤੋਂ 1 ਵੈਂਟੀਲੇਟਰ 'ਤੇ ਪਾਏ ਗਏ ਹਨ। ਪੂਰੇ ਪੰਜਾਬ ਵਿੱਚੋਂ 31 ਹਜ਼ਾਰ 869 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਕੈਪਟਨ ਵੱਲੋਂ ਸਮੂਹ ਵਿਧਾਇਕਾਂ ਨੂੰ ਨਾਲ ਚੱਲਣ ਦੀ ਅਪੀਲ

ਆਈਪੀਐਲ ਮੈਚਾਂ 'ਤੇ ਸੱਟਾ ਲਾਉਣ ਵਾਲੇ 4 ਪੁਲਿਸ ਅੜਿੱਕੇ

ਮਿਠਾਈ 'ਤੇ ਕਰਿਆਨਾ ਦੁਕਾਨਦਾਰਾਂ ਨਾਲ ਫੂਡ ਸੇਫਟੀ ਟੀਮ ਵੱਲੋਂ ਮੁਲਾਕਾਤ

ਬੀਐਡ ਅਧਿਆਪਕ ਫਰੰਟ ਪੰਜਾਬ ਵਫਦ ਸਿੱਖਿਆ ਸਕੱਤਰ ਨੂੰ ਮਿਲਿਆ

ਫਸਲੀ ਵਿਭਿੰਨਤਾ 'ਤੇ ਫੂਡ ਪ੍ਰੋਸੈਸਿੰਗ ਕਿਸਾਨਾਂ ਦੀ ਬਦਲਣਗੇ ਤਕਦੀਰ - ਪੀਏਆਈਸੀ

ਆਰਡੀਐਫ ਫੰਡ ਰੋਕਣ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ-ਕੈਪਟਨ

ਦਾਨਗੜ੍ਹ ਬੱਚੀ ਨਾਲ ਬਲਾਤਕਾਰ ਮਾਮਲੇ ਦੀ ਐਸਸੀ ਕਮਿਸ਼ਨ ਨੇ ਬਰਨਾਲਾ ਐਸਐਸਪੀ ਤੋਂ ਰਿਪੋਰਟ ਮੰਗੀ

ਮਹਿਲਾਵਾਂ ਲਈ 33 ਫ਼ੀਸਦੀ ਰਾਖਵਾਂਕਰਨ ਬਣਾਇਆ ਜਾਵੇ ਯਕੀਨੀ, ਅਰੁਨਾ ਚੌਧਰੀ ਦੇ ਵਿਭਾਗੀ ਮੁਖੀਆਂ ਨੂੰ ਨਿਰਦੇਸ਼

ਸਿਹਤ ਮੰਤਰੀ ਸਿੱਧੂ ਵੱਲੋਂ ਫੂਡ ਬਿਜ਼ਨਸ ਆਪਰੇਟਰਾਂ ਨੂੰ ਹਿਦਾਇਤ, ਦਸੰਬਰ ਤੱਕ ਖੁਦ ਨੂੰ ਰਜਿਸਟਰ ਕਰਵਾਉਣ

ਸਿਹਤ ਮੰਤਰੀ ਸਿੱਧੂ ਨੇ 750 ਲਾਭਪਾਤਰੀਆਂ ਨੂੰ ਨੀਲੇ ਕਾਰਡ ਵੰਡੇ