BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਜੱਬੋਵਾਲ ’ਚ ਕਬੱਡੀ ਟੂਰਨਾਮੈਂਟ 31 ਨੂੰ

March 30, 2022 12:55 PM

ਜਗਤਾਰ ਸਿੰਘ ਜੱਬੋਵਾਲ
ਮੱਲਪੁਰ ਅੜਕਾਂ, 29 ਮਾਰਚ : ਪਿੰਡ ਜੱਬੋਵਾਲ ਟੂਰਨਾਮੈਂਟ ਦੀ ਪੂਰੀ ਤਿਆਰੀ ਹੋ ਚੁੱਕੀ ਹੈ।ਪ੍ਰਬੰਧਕਾ ਨੇ ਪੋਸਟਰ ਕੀਤਾ ਜਾਰੀ।ਜਿਸ ਵਿੱਚ 31 ਮਾਰਚ ਅਤੇ 1 ਅਪ੍ਰੈਲ ਨੂੰ ਇੰਟਰਨੈਸ਼ਨਲ ਮੁਕਾਬਲੇ ਹੋਣਗੇ।ਕਰਨੈਲ ਸਿੰਘ ਨਾਗਰਾ ਨੇ ਦੱਸਿਆ ਹਰ ਨੌਜਵਾਨਾਂ ਨੂੰ ਖੇਡ ਦਾ ਸ਼ੋਕ ਹੋਣਾ ਚਾਹੀਦਾ ਪੰਜਾਬ ਪੰਜ ਦਰਿਆ ਦੀ ਧਰਤੀ ਨਾਲ ਜਾਣੇ ਜਾਂਦੇ ਪੰਜਾਬ ਵਿੱਚ ਅੱਜ ਛੇਵਾਂ ਦਰਿਆ ਨਸ਼ਿਆਂ ਦਾ ਵਗ ਰਿਹਾ ਹੈ। ਛੇਵੇਂ ਦਰਿਆ ਤੋ ਬਚਣ ਲਈ ਸਭ ਤੋ ਵੱਡਾ ਯੋਗਦਾਨ ਹੈ ਖੇਡ ਜਗਤ ਵਿੱਚ ਕਬੱਡੀ ਦੀ ਖੇਡ ਨੇ ਲੱਖਾ ਹੀ ਨੌਜਵਾਨਾਂ ਦਾ ਨਾਮ ਰੌਸ਼ਨ ਕੀਤਾਂ ਹੈ। ਖੇਡਾਂ ਦੇ ਨਾਲ ਸਾਡੇ ਦੇਸ਼ ਦਾ ਨਾਮ ਵੀ ਸੁਰਖ਼ੀਆਂ ਨਾਲ ਚਮਕ ਦਾ ਨਜ਼ਰ ਆਉਂਦਾ ਹੈ। ਰਸ਼ਪਾਲ ਸਿੰਘ ਜੱਬੋਵਾਲ ਨੇ ਕਿਹਾ ਕਿ ਨਾ ਜਾਣੇ ਕਿਸ ਦੀ ਨਜ਼ਰ ਨੇ ਮੇਰਾ ਪੰਜਾਬ ਖਾਂ ਲਿਆ ਸੋਨੇ ਦੀ ਚਿੜੀ ਅਖਵਾਉਣ ਵਾਲਾ ਅੱਜ ਹਰ ਇੱਕ ਅਖ਼ਬਾਰ ਦੀ ਅਖਵਾ ਦੀ ਸੁਰਖ਼ੀ ਬਣਦਾ ਜਾਂ ਰਿਹਾ ਹੈ।ਦੁੱਖ ਹੁੰਦਾ ਹੈ ਜਦੋਂ ਮਾਵਾਂ ਦੇ ਪੁੱਤ ਨਸ਼ੇ ਦੀ ਲੱਤ ਦੇ ਕਾਰਨ ਮੌਤ ਦੀ ਗੂੜ੍ਹੀ ਨੀਂਦ ਵਿੱਚ ਜਾਂ ਸੋ ਜਾਂਦੇ ਹਨ ਮਾਵਾਂ ਦਾ ਰੋਣਾ ਨਹੀਂ ਸੁਣ ਹੁੰਦਾ।ਇੱਥੋਂ ਤੱਕ ਕਿ ਇਕੱਲਾ ਇਕੱਲਾ ਘਰ ਦਾ ਚਰਾਗ ਵੀ ਨਸ਼ੇ ਕਾਰਨ ਖ਼ਤਮ ਹੋ ਗਿਆ ਇਸ ਲਈ ਸਾਨੂੰ ਸਭ ਨੂੰ ਜਾਗਣ ਦੀ ਜ਼ਰੂਰਤ ਹੈ।ਅਖੀਰ ਵਿੱਚ ਰਛਪਾਲ ਸਿੰਘ ਨੇ ਕਿਹਾ ਕਿ ਸਾਰੇ ਇੱਕ ਪਲੇਟ ਫਾਰਮ ਤੇ ਇਕੱਠੇ ਹੋ ਕਿ ਨਸ਼ੇ ਨੂੰ ਇਸ ਦੇਸ਼ ਦੇ ਵਿੱਚੋਂ ਬਾਹਰ ਕੱਢ ਕਿ ਅੱਜ ਦੀ ਨੌਜਵਾਨ ਦੀ ਜਵਾਨੀ ਨੂੰ ਬਚਾ ਕਿ ਨਸ਼ੇ ਸਮਾਜ ਦੀ ਸਿਰਜਨਾ ਕਰੀਏ ਨੌਜਵਾਨਾਂ ਦਾ ਧਿਆਨ ਖੇਡਾਂ ਵੱਲ ਲਾ ਕਿ ਨੌਜਵਾਨਾਂ ਦੀ ਜਵਾਨੀ ਨੂੰ ਬਚਾ ਸਕੀਏ। ਇਸ ਮੌਕੇ ਤੇ ਕਰਨੈਲ ਸਿੰਘ ਨਾਗਰਾ, ਬਲਜੀਤ ਸਿੰਘ ਪੰਚ, ਰਣਜੀਤ ਸਿੰਘ, ਰਘਵੀਰ ਸਿੰਘ, ਸੁਰਜੀਤ ਸਿੰਘ, ਸਤਨਾਮ ਸਿੰਘ, ਜੋਗਾ ਸਿੰਘ, ਤਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਜਗਤਾਰ ਸਿੰਘ ਨਾਗਰਾ, ਮਨਪ੍ਰੀਤ ਸਿੰਘ, ਮਨਦੀਪ ਲਵੀ, ਦਿਨੇਸ਼ ਬਾਗਲ਼ਾ ਹਾਜ਼ਰ ਹੋਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ