BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਸਕੇਟਿੰਗ ’ਚ ਪਾਹੂਲਪ੍ਰੀਤ ਅਤੇ ਹਰਸ਼ ਪਾਰਿਕ ਨੇ ਸੋਨ ਤਗਮਾ ਜਿੱਤੇ

March 31, 2022 12:30 PM

- ਮੁਕਾਬਲੇ ਜਿੱਤ ਕੇ ਪਰਤੇ ਖਿਡਾਰੀਆਂ ਦਾ ਸਵਾਗਤ

ਇਕਬਾਲ ਸਿੰਘ ਸ਼ਾਂਤ
ਡੱਬਵਾਲੀ, 30 ਮਾਰਚ : ਆਗਰਾ ’ਚ ਨੈਸ਼ਨਲ ਐਥਲੇਟਿਕ ਸਕੇਟਿੰਗ ਮੁਕਾਬਲੇ ’ਚ ਕਿੰਗਸ ਕਿੰਗਡਮ ਸਕੂਲ ਦੇ 9ਵੀਂ ਜਮਾਤ ਦੇ ਵਿਦਿਆਰਥੀ ਪਾਹੂਲਪ੍ਰੀਤ ਸਿੰਘ ਨੇ ਚਾਰ ਸੌ ਮੀਟਰ ਅਤੇ ਹਰਸ਼ ਪਾਰਿਕ ਨੇ ਦੋ ਸੌ ਮੀਟਰ ਮੁਕਾਬਲੇ ’ਚ ਸੋਨ ਤਮਗੇ ਹਾਸਲ ਕੀਤੇ ਹਨ। ਸਕੇਟਿੰਗ ਕੋਚ ਨਿਤੀਨ ਸਿੰਗਲਾ ਨੇ ਦੱਸਿਆ ਕਿ ਪਾਹੂਲਪ੍ਰੀਤ ਨੇ ਚਾਰ ਸੌ ਮੀਟਰ ਸਕੇਟਿੰਗ ਮੁਕਾਬਲੇ ’ਚ ਪ੍ਰਤੀਭਾ ਦਾ ਲੋਹਾ ਮਨਵਾਉਂਦੇ 9 ਖਿਡਾਰੀਆਂ ਨੂੰ ਪਛਾੜ ਕੇ ਸੋਨ ਤਮਗਾ ਜਿੱਤਿਆ। ਉਨ੍ਹਾਂ ਦੱਸਿਆ ਕਿ ਪਾਹੁਲਪ੍ਰੀਤ ਅਤੇ ਹਰਸ਼ ਪਾਰਿਕ ਨੇਪਾਲ ’ਚ 18 ਤੋਂ 21 ਅਪ੍ਰੈਲ ਨੂੰ ਨੈਸ਼ਨਲ ਐਥਲੇਟਿਕ ਖੇਡਾਂ ਵਿੱਚ ਪ੍ਰਤੀਭਾ ਵਿਖਾਉਣਗੇ। ਸਕੇਟਿੰਗ ਮੁਕਾਬਲੇ ’ਚ ਜੇਤੂ ਪਾਹੁਲਪ੍ਰੀਤ ਅਤੇ ਹਰਸ਼ ਪਾਰਿਕ ਦਾ ਵਾਪਸੀ ’ਤੇ ਪਰਿਵਾਰਕ ਮੈਂਬਰਾਂ ਦੇਵ ਕੁਮਾਰ ਸ਼ਰਮਾ, ਚੇਤ ਸਿੰਘ, ਅਰੁਣ ਸ਼ਰਮਾ, ਡਾ. ਸੁਖਪਾਲ ਸਿੰਘ, ਚਾਣਕਿਆ ਸ਼ਰਮਾ, ਡਾ. ਰਾਜਿੰਦਰ ਕੌਰ, ਕੈਪਟਨ ਮੇਜਰ ਸਿੰਘ, ਹਰਪਾਲ ਕੌਰ, ਪੁਨੀਤ ਕੁਮਾਰ, ਤੇਜਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਗੁਰਦੀਪ ਸਿੰਘ ਨੇ ਫੁੱਲ ਮਾਲਾਵਾਂ ਨਾਲ ਸਵਾਗਤ ਕੀਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ