BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਛੇਵੀਂ ਪੈਰਾ ਬੋਸ਼ੀਆ ਚੈਂਪੀਅਨਸ਼ਿਪ ਧੂੰਮ-ਧਾਮ ਨਾਲ ਸੰਪੰਨ

April 11, 2022 11:55 AM

ਦਸਨਸ
ਚੰਡੀਗੜ੍ਹ, 10 ਅਪ੍ਰੈਲ : ਪੈਰਾ ਬੋਸ਼ੀਆ ਸਪੋਰਟਸ ਵੈਲਫੇਅਰ ਸੋਸਾਇਟੀ ਇੰਡੀਆ ਵੱਲੋਂ 17 ਤੋਂ 21 ਮਾਰਚ ਤੱਕ ਚਿਤਕਾਰਾ ਯੂਨੀਵਰਸਿਟੀ ਚੰਡੀਗੜ੍ਹ, ਰਾਜਪੁਰਾ ਰੋਡ ਪਟਿਆਲਾ ਵਿਖੇ ਕਰਵਾਈ ਛੇਵੀਂ ਪੈਰਾ ਬੋਸ਼ੀਆ ਕੌਮੀ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਈ।
ਇਸ ਚੈਂਪੀਅਨਸ਼ਿਪ ’ਚ ਭਾਰਤ ਦੇ 19 ਵੱਖ ਵੱਖ ਰਾਜਾਂ ਦੇ ਕਰੀਬ 100 ਸੂਬਾ ਪੱਧਰੀ ਜੇਤੂਆਂ ਨੇ ਸ਼ਿਰਕਤ ਕੀਤੀ। ਇਹ ਚੈਂਪੀਅਨਸ਼ਿਪ ਬੋਸ਼ੀਆ ਇੰਡੀਆ ਦੇ ਪ੍ਰਧਾਨ ਜਸਪ੍ਰੀਤ ਸਿੰਘ ਧਾਲੀਵਾਲ, ਸ਼ਮਿੰਦਰ ਸਿੰਘ ਢਿੱਲੋਂ, ਡਾ. ਰਮਨਦੀਪ ਸਿੰਘ, ਦਵਿੰਦਰ ਸਿੰਘ ਟਫੀ ਬਰਾੜ, ਪ੍ਰਮੋਦ ਧੀਰ ਅਤੇ ਗੁਰਪ੍ਰੀਤ ਸਿੰਘ ਧਾਲੀਵਾਲ ਦੀ ਅਗਵਾਈ ’ਚ ਸਫਲਤਾਪੂਰਵਕ ਸੰਪੰਨ ਹੋਈ।
ਸਮਾਪਤੀ ਸਮਾਗਮ ’ਚ ਡਾ. ਮਧੂ ਚਿਤਕਾਰਾ, ਪ੍ਰੋ. ਚਾਂਸਲਰ, ਡਾ. ਅਰਚਨਾ ਮੰਤਰੀ ਕੁਲਪਤੀ, ਡਾ. ਐਸਸੀ ਸ਼ਰਮਾ ਰਜਿਸਟਰਾਰ, ਲੈਫ. ਕਰਨਲ ਰਾਕੇਸ਼ ਸ਼ਰਮਾ ਨਿਰਦੇਸ਼ਕ ਯੂਨੀਵਰਸਿਟੀ ਮਾਮਲੇ, ਹਰਿੰਦਰ ਪਾਲ ਸਿੰਘ ਨਿਰਦੇਸ਼ਕ ਯੂਨੀਵਰਸਿਟੀ ਖੇਡ ਬੋਰਡ ਨੇ ਇਹ ਚੈਂਪੀਅਨਸ਼ਿਪ ਕਰਵਾਉਣ ਲਈ ਬੋਸ਼ੀਆ ਇੰਡੀਆ ਟੀਮ ਦੀ ਮੈਨੇਜਮੈਂਟ ਦੀ ਸ਼ਲਾਘਾ ਕੀਤੀ ਅਤੇ ਇਸ ਵਿੱਚ ਸ਼ਾਮਲ ਸਮੂਹ ਖਿਡਾਰੀਆਂ ਨੂੰ ਵਧਾਈ ਦਿੱਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ