BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਅਮੋਲ ਫੁੱਟਬਾਲ ਅਕੈਡਮੀ ਖੋਸਾ ਦੇ ਟਰਾਇਲ ਲਏ

April 18, 2022 11:39 AM

ਜੋਗਿੰਦਰਪਾਲ ਮਾਲੜਾ
ਕੋਟ ਈਸੇ ਖਾਂ / 17 ਅਪ੍ਰੈਲ : ਸੰਤ ਬਾਬਾ ਫਤਿਹ ਸਿੰਘ ਜੀ ਦੀ ਯਾਦ ਵਿਚ ਅਮੋਲ ਫੁੱਟਬਾਲ ਅਕੈਡਮੀ ਚਲਾਈ ਜਾਂਦੀ ਹੈ । ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਲੋਟੀ ਦੀ ਗਰਾਉਂਡ ਵਿੱਚ ਖਿਡਾਰੀਆਂ ਦੇ ਟਰਾਇਲ ਲਏ ਗਏ।ਇਹਨਾ ਟਰਾਇਲਾਂ ਵਿਚ ਪੰਜਾਬ ਭਰ ਤੋਂ 300 ਫੁੱਟਬਾਲ ਖਿਡਾਰੀਆਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ 40 ਖਿਡਾਰੀਆਂ ਦੀ ਸਿਲੈਕਸਨ ਕੀਤੀ ਗਈ । ਉਨ੍ਹਾਂ ਦੇ ਰਹਿਣ-ਸਹਿਣ, ਖਾਣ-ਪੀਣ ,ਕੋਚਿੰਗ ਅਤੇ ਪੜ੍ਹਾਈ ਦਾ ਖਰਚਾ ਗੁਰੂ ਸਾਹਿਬ ਚੈਰੀਟੇਬਲ ਸੁਸਾਇਟੀ ਖੋਸਾ ਕੋਟਲਾ ਅਤੇ ਗੁਰਦੁਆਰਾ ਭਾਈ ਮਨਸਾ ਸਿੰਘ ਪ੍ਰਬੰਧਕ ਕਮੇਟੀ ਘਲੋਟੀ (ਮੋਗਾ) ਦੁਆਰਾ ਕੀਤਾ ਜਾਂਦੇ ਹੈ । ਅਮੋਲ ਫੁੱਟਬਾਲ ਅਕੈਡਮੀ ਸੰਤ ਬਾਬਾ ਗੁਰਮੀਤ ਸਿੰਘ ਜੀ ਦੀ ਰਹਿਨੁਮਾਈ ਹੇਠ ਚਲਾਈ ਜਾਂਦੀ ਹੈ ।ਇਸ ਅਕੈਡਮੀ ਦੀ ਰੂਪ-ਰੇਖਾ ਅਤੇ ਸਾਰਿਆਂ ਪ੍ਰਬੰਧਾ ਦੀ ਦੇਖ ਰੇਖ ਲੈਕਚਰਾਰ ਪਲਵਿੰਦਰ ਸਿੰਘ ਦੁਆਰਾ ਕੀਤੀ ਜਾਂਦੀ ਹੈ। ਇਸ ਅਕੈਡਮੀ ਲਈ ਫੁੱਟਬਾਲ ਦਾ ਕੋਚ ਰੱਖਿਆ ਗਿਆ ਹੈ ।
ਖਿਡਾਰੀਆਂ ਲਈ ਰਾਸਟਰੀ ਪੱਧਰ ਦਾ ਫੁੱਟਬਾਲ ਗਰਾਊਂਡ ਅਤੇ ਮਿਆਰੀ ਕਿਸਮ ਦੇ ਫੁੱਟਬਾਲ ਖੇਡ ਉਪਕਰਨ ਵਰਤੇ ਜਾਂਦੇ ਹਨ।ਇਸ ਅਕੈਡਮੀ ਦੇ ਮੈਨੇਜਰ ਹਰਜੀਤ ਸਿੰਘ ਕੋਚ ਨਵਤੇਜ ਸਿੰਘ ਅਤੇ ਜੂਨੀਅਰ ਕੋਚ ਰੁਪਿੰਦਰ ਸਿੰਘ ਦੇ ਰੂਪ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ