BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਖੇਡਾਂ

ਆਈਪੀਐਲ ’ਚ ਮੁੜ ਕੋਰੋਨਾ ਦਾ ਖ਼ਤਰਾ, ਦਿੱਲੀ ਦੀ ਪੂਰੀ ਟੀਮ ਨੂੰ ਇਕਾਂਤਵਾਸ ਕੀਤਾ

April 19, 2022 10:50 AM

ਏਜੰਸੀਆਂ
ਨਵੀਂ ਦਿੱਲੀ/18 ਅਪ੍ਰੈਲ : ਆਈਪੀਐਲ 2022 ਵਿਚ ਕੋਰੋਨਾ ਦਾ ਖ਼ਤਰਾ ਮੰਡਰਾਉਣ ਲੱਗਾ ਹੈ। ਦਿੱਲੀ ਕੈਪੀਟਲਜ਼ ਦਾ ਪਹਿਲਾਂ ਫਿਜ਼ੀਓ ਕੋਰੋਨਾ ਪਾਜ਼ੇਟਿਵ ਆਇਆ ਸੀ, ਪਰ ਹੁਣ ਇਕ ਹੋਰ ਖਿਡਾਰੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਕਰਕੇ ਦਿੱਲੀ ਕੈਪੀਟਲ ਟੀਮ ਨੂੰ ਪੁਣੇ ਜਾਣ ਤੋਂ ਰੋਕ ਦਿੱਤਾ ਗਿਆ ਹੈ ਤੇ ਪੂਰੀ ਟੀਮ ਨੂੰ ਮੁੰਬਈ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਦਿੱਲੀ ਦਾ ਅਗਲਾ ਮੈਚ ਪੰਜਾਬ ਕਿੰਗਜ਼ ਇਲੈਵਨ ਨਾਲ 20 ਅਪ੍ਰੈਲ ਨੂੰ ਹੋਣਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ

ਓਲੰਪਿਕ ਤਮਗਾ ਜੇਤੂ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਦੇਹਾਂਤ

ਮੱਧ ਪ੍ਰਦੇਸ਼ ਨੇ ਪਹਿਲਾ ਰਣਜੀ ਖ਼ਿਤਾਬ ਜਿੱਤ ਕੇ ਇਤਿਹਾਸ ਰਚਿਆ

ਲਖਨਊ ਦੀ ਪ੍ਰਗਤੀ ਨੇ ਆਪਣੀ ਅਪਾਹਜਤਾ ਨੂੰ ਬਣਾਇਆ ਆਪਣੀ ਤਾਕਤ

ਦੇਸ਼ ਭਗਤ ਗਲੋਬਲ ਸਕੂਲ ਦੇ ਅੰਕਿਤ ਨੇ ਖੇਲੋ ਇੰਡੀਆ ਯੁਵਕ ਖੇਡਾਂ ਵਿੱਚ ਸੋਨੇ ਦਾ ਮੈਡਲ ਜਿੱਤਿਆ

ਕੇਸੀਏ ਕ੍ਰਿਕਟ ਅਕੈਡਮੀ ਵੱਲੋਂ ਗੋਆ ਖੇਡਣ ਗਏ 5 ਲੜਕੇ ਵਾਈ ਸੀ ਏ ਕ੍ਰਿਕਟ ਕਲੱਬ ਗੋਆ ਲਈ ਹੋਏ ਸਿਲੈਕਟ

ਏਸ਼ੀਅਨ ਖੇਡਾਂ ’ਚ ਸੋਨ ਤਮਗਾ ਜਿੱਤਣ ਵਾਲੇ ਹਰੀ ਚੰਦ ਨਹੀਂ ਰਹੇ

ਆਈਪੀਐਲ ਮੈਚਾਂ ਦੇ ਪ੍ਰਸਾਰਣ ਦੇ ਅਧਿਕਾਰ 44,075 ਕਰੋੜ ਰੁਪਏ ’ਚ ਵਿਕੇ

ਖੇਲੋ ਇੰਡੀਆ ਖੇਡਾਂ : ਗੱਤਕਾ ਮੁਕਾਬਲਿਆਂ ’ਚ ਪੰਜਾਬ ਦੇ ਲੜਕੇ ਤੇ ਚੰਡੀਗੜ੍ਹ ਦੀਆਂ ਲੜਕੀਆਂ ਰਹੀਆਂ ਜੇਤੂ

ਮਹਿਲਾ ਕ੍ਰਿਕਟਰ ਮਿਤਾਲੀ ਰਾਜ ਨੇ ਕੌਮਾਂਤਰੀ ਕ੍ਰਿਕਟ ਨੂੰ ਆਖਿਆ ਅਲਵਿਦਾ

ਹਰਿਆਣਾ ਨੂੰ ਮਿਲਿਆ ਯੋਗਾਸਨ ’ਚ ਗੋਲਡ ਮੈਡਲ